ਪੜਚੋਲ ਕਰੋ

ਰਵੀ ਸ਼ੰਕਰ ਨੇ ਪਹੁੰਚਾਈ ਸਿੱਖ ਭਾਵਨਾਵਾਂ ਨੂੰ ਠੇਸ, ਸ਼੍ਰੋਮਣੀ ਕਮੇਟੀ ਵੱਲੋਂ ਸਖਤ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਉੱਪਰ ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਦਾ ਦਾ ਇਲਜ਼ਾਮ ਲਾਇਆ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਉੱਪਰ ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਦਾ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਰਵੀ ਸ਼ੰਕਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਉਸ ਵੱਲੋਂ ਪਾਵਨ ਗੁਰਬਾਣੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉੱਪਰ ਪਹਿਲੇ ਪਾਤਸ਼ਾਹ ਜੀ ਨਾਲ ਆਪਣੀ ਤਸਵੀਰ ਲਾ ਕੇ ਰਵੀ ਸ਼ੰਕਰ ਨੇ ਸਿੱਖ ਹਿਰਦਿਆਂ ਨੂੰ ਸੱਟ ਮਾਰੀ ਹੈ। ਇਸ ਤੋਂ ਇਲਾਵਾ ਗਲ ਵਿੱਚ ਪਾਇਆ ਓਅੰਕਾਰ ਲਿਖਿਆ ਵਸਤਰ ਵੀ ਇੱਕ ਤਸਵੀਰ ਵਿੱਚ ਉਸ ਦੇ ਪੈਰਾਂ ਕੋਲ ਦਿੱਸ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦੀ ਨਿੰਦਾ ਕਰਦਿਆਂ ਸਬੰਧਤ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਨੂੰ ਪੱਤਰ ਵੀ ਲਿਖਿਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਪਾਵਨ ਗੁਰਬਾਣੀ ਤੇ ਮਨੁੱਖਤਾ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰਵੀ ਸ਼ੰਕਰ ਨੂੰ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ ਤੇ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਜਿਹਾ ਕਰਨ ਵਾਲੇ ਲੋਕਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਆਪਣੇ ਦਾਇਰੇ ਵਿੱਚ ਰਹਿਣ ਤੇ ਅਜਿਹੀ ਗਲਤੀ ਨਾ ਕਰਨ, ਜਿਸ ਨਾਲ ਸੰਗਤਾਂ ਅੰਦਰ ਤਲਖੀ ਪੈਦਾ ਹੋਵੇ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget