ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਬੁੱਧਵਾਰ, ੨੭ ਸਾਵਣ (ਸੰਮਤ ੫੫੩ ਨਾਨਕਸ਼ਾਹੀ) ੧੧ ਅਗਸਤ, ੨੦੨੧ (ਅੰਗ: ੬੬੬)
ਪੰਜਾਬੀ ਵਿਆਖਿਆ: