ਪੜਚੋਲ ਕਰੋ

Amarnath Yatra 2023: ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਕੱਲ੍ਹ ਤੋਂ ਸ਼ੁਰੂ, 30 ਜੂਨ ਨੂੰ ਰਵਾਨਾ ਹੋਏਗਾ ਪਹਿਲਾ ਜਥਾ

Amarnath Yatra 2023: ਅਮਰਨਾਥ ਯਾਤਰਾ ਇਸ ਸਾਲ 1 ਜੁਲਾਈ ਤੋਂ ਸ਼ੁਰੂ ਹੋਵੇਗੀ। ਸਰਕਾਰ ਨੇ ਸ਼ੁੱਕਰਵਾਰ ਨੂੰ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪਹਿਲਾ ਜੱਥਾ 30 ਜੂਨ ਨੂੰ ਜੰਮੂ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਜਾਏਗਾ।

Amarnath Yatra 2023: ਅਮਰਨਾਥ ਯਾਤਰਾ ਇਸ ਸਾਲ 1 ਜੁਲਾਈ ਤੋਂ ਸ਼ੁਰੂ ਹੋਵੇਗੀ। ਸਰਕਾਰ ਨੇ ਸ਼ੁੱਕਰਵਾਰ ਨੂੰ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪਹਿਲਾ ਜੱਥਾ 30 ਜੂਨ ਨੂੰ ਜੰਮੂ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਜਾਏਗਾ। ਇਸ ਵਾਰ ਯਾਤਰਾ 31 ਅਗਸਤ ਤੱਕ ਜਾਰੀ ਰਹੇਗੀ। ਸਰਕਾਰ ਨੇ ਵੀ 62 ਦਿਨਾਂ ਦੀ ਯਾਤਰਾ ਲਈ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕਰਨੇ ਸ਼ੁਰੂ ਕਰ ਦਿੱਤੇ ਹਨ। ਰਜਿਸਟ੍ਰੇਸ਼ਨ 17 ਅਪ੍ਰੈਲ ਤੋਂ ਆਫਲਾਈਨ ਤੇ ਔਨਲਾਈਨ ਮੋਡ ਰਾਹੀਂ ਸ਼ੁਰੂ ਹੋਵੇਗੀ।

ਇਸ ਬਾਰੇ ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨ੍ਹਾ ਨੇ ਕਿਹਾ ਹੈ ਕਿ ਯਾਤਰਾ ਨੂੰ ਸੁਚਾਰੂ ਤੇ ਆਸਾਨ ਬਣਾਉਣ ਲਈ ਸਰਕਾਰ ਹਰ ਤਰ੍ਹਾਂ ਦੇ ਪ੍ਰਬੰਧ ਕਰ ਰਹੀ ਹੈ। ਸੂਬੇ ਵਿੱਚ ਆਉਣ ਵਾਲੇ ਸਾਰੇ ਸ਼ਰਧਾਲੂਆਂ ਲਈ ਬਿਹਤਰ ਸਿਹਤ ਸੇਵਾਵਾਂ ਤੇ ਹੋਰ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਤੀਰਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਦੂਰਸੰਚਾਰ ਸੇਵਾਵਾਂ ਨੂੰ ਹੋਰ ਕੁਸ਼ਲ ਬਣਾਇਆ ਜਾਵੇਗਾ।

ਦੱਸ ਦਈਏ ਕਿ ਅਮਰਨਾਥ ਧਾਮ ਜੰਮੂ ਤੇ ਕਸ਼ਮੀਰ ਵਿੱਚ ਹਿਮਾਲਿਆ ਦੀ ਗੋਦ ਵਿੱਚ ਸਥਿਤ ਇੱਕ ਪਵਿੱਤਰ ਗੁਫਾ ਹੈ, ਜੋ ਹਿੰਦੂਆਂ ਲਈ ਸਭ ਤੋਂ ਪਵਿੱਤਰ ਸਥਾਨ ਮੰਨਿਆ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਭਗਵਾਨ ਸ਼ਿਵ ਅਮਰਨਾਥ ਦੀ ਪਵਿੱਤਰ ਗੁਫਾ ਵਿੱਚ ਬਰਫਾ-ਲਿੰਗਮ ਅਰਥਾਤ ਬਰਫ਼ ਦੇ ਇੱਕ ਸ਼ਿਵ ਲਿੰਗ ਦੇ ਰੂਪ ਵਿੱਚ ਬਿਰਾਜਮਾਨ ਹਨ। ਬਰਫ਼ ਤੋਂ ਸ਼ਿਵਲਿੰਗ ਬਣਨ ਕਾਰਨ ਇਸ ਨੂੰ 'ਬਾਬਾ ਬਰਫ਼ਾਨੀ' ਵੀ ਕਿਹਾ ਜਾਂਦਾ ਹੈ।

ਪਵਿੱਤਰ ਗੁਫਾ ਗਲੇਸ਼ੀਅਰਾਂ, ਬਰਫੀਲੇ ਪਹਾੜਾਂ ਨਾਲ ਘਿਰੀ ਹੋਈ ਹੈ। ਗਰਮੀਆਂ ਦੇ ਕੁਝ ਦਿਨਾਂ ਨੂੰ ਛੱਡ ਕੇ ਇਹ ਗੁਫਾ ਸਾਲ ਦੇ ਜ਼ਿਆਦਾਤਰ ਸਮੇਂ ਬਰਫ਼ ਨਾਲ ਢਕੀ ਰਹਿੰਦੀ ਹੈ। ਇਹ ਸਿਰਫ਼ ਗਰਮੀਆਂ ਦੇ ਦਿਨਾਂ ਵਿੱਚ ਹੀ ਦਰਸ਼ਨਾਂ ਲਈ ਖੁੱਲ੍ਹੀ ਰਹਿੰਦੀ ਹੈ।

ਇਹ ਵੀ ਪੜ੍ਹੋ: Ludhiana News: ਹੁਣ ਸਕੂਲਾਂ 'ਚ ਵੀ ਗੁੰਡਾਗਰਦੀ! ਫਿਲਮੀ ਸਟਾਈਲ 'ਚ 7 ਗੱਡੀਆਂ 'ਚ ਸਵਾਰ ਹੋ ਕੇ ਆਏ ਬੱਚਿਆਂ ਨੇ ਵਿਦਿਆਰਥੀ ਨੂੰ ਘੇਰ ਕੇ ਕੁੱਟਿਆ

ਅਮਰਨਾਥ ਗੁਫਾ ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ 'ਚ ਅਮਰਨਾਥ ਪਰਬਤ 'ਤੇ 17 ਹਜ਼ਾਰ ਫੁੱਟ ਤੋਂ ਜ਼ਿਆਦਾ ਦੀ ਉਚਾਈ 'ਤੇ ਸਥਿਤ ਹੈ। ਅਮਰਨਾਥ ਗੁਫਾ ਸ਼੍ਰੀਨਗਰ ਤੋਂ 141 ਕਿਲੋਮੀਟਰ ਦੂਰ ਦੱਖਣੀ ਕਸ਼ਮੀਰ ਵਿੱਚ ਹੈ। ਇਹ ਪਹਿਲਗਾਮ ਤੋਂ 46-48 ਕਿਲੋਮੀਟਰ ਤੇ ਬਾਲਟਾਲ ਤੋਂ 14-16 ਕਿਲੋਮੀਟਰ ਦੂਰ ਹੈ। ਇੱਥੇ ਸਿਰਫ਼ ਪੈਦਲ, ਘੋੜੇ ਜਾਂ ਹੈਲੀਕਾਪਟਰ ਰਾਹੀਂ ਪਹੁੰਚਿਆ ਜਾ ਸਕਦਾ ਹੈ। ਤੀਰਥ ਯਾਤਰੀ ਪਹਿਲਗਾਮ ਤੋਂ 46-48 ਕਿਲੋਮੀਟਰ ਜਾਂ ਬਾਲਟਾਲ ਤੋਂ 14-16 ਕਿਲੋਮੀਟਰ ਦੂਰ ਪਹਾੜੀ ਰਸਤੇ ਪੈਦਲ ਚੱਲ ਕੇ ਇੱਥੇ ਪਹੁੰਚਦੇ ਹਨ।

ਇਹ ਵੀ ਪੜ੍ਹੋ: Atiq Ahmad Shot Dead: ਅਤੀਕ ਤੇ ਅਸ਼ਰਫ ਦੇ ਕਤਲ ਮਗਰੋਂ ਕਿਵੇਂ ਫੜੇ ਗਏ ਹਮਲਾਵਰ? ਕੈਮਰੇ 'ਚ ਕੈਦ ਹੋਈ ਪੂਰੀ ਕਹਾਣੀ...

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget