ਪੜਚੋਲ ਕਰੋ

ਵਿਦੇਸ਼ੀ ਫੁੱਲਾਂ ਨਾਲ ਮਹਿਕੇਗਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਗੁਰੂ ਨਗਰੀ ਅੰਮ੍ਰਿਤਸਰ ਵਸਾਉਣ ਵਾਲੇ ਚੌਥੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ 'ਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਵਸਾਉਣ ਵਾਲੇ ਚੌਥੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ 'ਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਦੀ ਸਜਾਵਟ ਲਈ ਮੁੰਬਈ ਤੋਂ ਆਈ ਸੰਗਤ ਪਿਛਲੇ ਤਿੰਨ ਦਿਨਾਂ ਤੋਂ ਸੇਵਾ ਕਰ ਰਹੀ ਹੈ। ਗੁਰੂ ਘਰ ਦੇ ਸ਼ਰਧਾਲੂ ਇਕਬਾਲ ਸਿੰਘ ਦੀ ਅਗਵਾਈ ਹੇਠ 100 ਦੇ ਕਰੀਬ ਮੁੰਬਈ ਨਿਵਾਸੀ ਪਿਛਲੇ ਦੋ ਦਿਨਾਂ ਤੋਂ ਵੱਖ ਵੱਖ ਕਿਸਮਾਂ ਦੇ ਫੁੱਲਾਂ ਨਾਲ ਸ੍ਰੀ ਦਰਬਾਰ ਸਾਹਿਬ ਦੀ ਸਜਾਵਟ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਇਹ ਫੁੱਲ ਮਲੇਸ਼ੀਆ, ਸਿੰਗਾਪੁਰ, ਦਿੱਲੀ ਤੇ ਉਜੈਨ ਸਮੇਤ ਕਈ ਥਾਵਾਂ ਤੋਂ ਆਏ ਹਨ। ਇਸ ਵਿੱਚ ਕਾਰਨੇਸ਼ਨ, ਲਿਲੀਅਮ, ਐਂਚੂਨਿਅਮ, ਗੁਲਸੀਰੀ, ਓਰਕਿਡਸ, ਗੁਲਾਬ, ਕਮਲ ਤੇ ਗੈਂਦੇ ਸਣੇ 30 ਤੋਂ 35 ਤਰ੍ਹਾਂ ਦੇ ਫੁੱਲਾਂ ਦਿਆਂ ਕਿਸਮਾਂ ਸ਼ਾਮਲ ਹਨ। ਮੁੰਬਈ ਦੀ ਸੰਗਤ ਇਹ ਫੁੱਲ ਰੋਜ਼ਾਨਾ ਜਹਾਜ਼ ਰਾਹੀਂ ਮੰਗਵਾ ਰਹੀ ਹੈ। ਇਸ ਫੁੱਲਾਂ ਦੀ ਸਜਾਵਟ ਲਈ 70 ਕਾਰੀਗਰ ਲੱਗੇ ਹੋਏ ਹਨ। ਸ਼੍ਰੀ ਹਰਿਮੰਦਰ ਸਾਹਿਬ ਦੇ ਸੁੰਦਰ ਨਜ਼ਾਰੇ ਨੂੰ ਫੁੱਲਾਂ ਨਾਲ ਸਜਾਇਆ ਵੇਖ ਕੇ ਦੂਰੋਂ ਦੂਰੋਂ ਆ ਰਹੀ ਸੰਗਤ ਬਹੁਤ ਖੁਸ਼ ਨਜ਼ਰ ਆ ਰਹੀ ਹੈ। 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

Embed widget