ਪੜਚੋਲ ਕਰੋ

Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ

Sawan 2026 : ਹਿੰਦੂ ਧਰਮ ਵਿੱਚ ਸਾਵਣ (ਸ਼੍ਰਾਵਣ) ਮਹੀਨੇ ਦਾ ਵਿਸ਼ੇਸ਼ ਮਹੱਤਵ ਹੈ। ਹਰ ਸਾਲ ਸਾਵਣ ਮਹੀਨਾ ਕ੍ਰਿਸ਼ਨ ਪੱਖ ਦੀ ਪ੍ਰਤਿਪਦਾ ਤਿਥੀ ਤੋਂ ਸ਼ੁਰੂ ਹੋ ਕੇ ਪੂਰਨਿਮਾ ਤਿਥੀ ਤੱਕ ਚੱਲਦਾ ਹੈ। ਇਹ ਮਹੀਨਾ ਭਗਵਾਨ ਸ਼ਿਵ ਨੂੰ ਸਭ ਤੋਂ ਪ੍ਰਿਯ ਮੰਨਿਆ ਜਾਂਦਾ ਹੈ

Sawan 2026 : ਹਿੰਦੂ ਧਰਮ ਵਿੱਚ ਸਾਵਣ (ਸ਼੍ਰਾਵਣ) ਮਹੀਨੇ ਦਾ ਵਿਸ਼ੇਸ਼ ਮਹੱਤਵ ਹੈ। ਹਰ ਸਾਲ ਸਾਵਣ ਮਹੀਨਾ ਕ੍ਰਿਸ਼ਨ ਪੱਖ ਦੀ ਪ੍ਰਤਿਪਦਾ ਤਿਥੀ ਤੋਂ ਸ਼ੁਰੂ ਹੋ ਕੇ ਪੂਰਨਿਮਾ ਤਿਥੀ ਤੱਕ ਚੱਲਦਾ ਹੈ। ਇਹ ਮਹੀਨਾ ਭਗਵਾਨ ਸ਼ਿਵ ਨੂੰ ਸਭ ਤੋਂ ਪ੍ਰਿਯ ਮੰਨਿਆ ਜਾਂਦਾ ਹੈ। ਇਸ ਪੂਰੇ ਮਹੀਨੇ ਦੌਰਾਨ ਭਗਵਾਨ ਸ਼ਿਵ ਦੀ ਵਿਧੀਵਤ ਪੂਜਾ, ਸ਼ਿਵਲਿੰਗ 'ਤੇ ਜਲਾਭਿਸ਼ੇਕ, ਦੁੱਧ ਨਾਲ ਅਭਿਸ਼ੇਕ ਅਤੇ ਹੋਰ ਪੂਜਾ ਸਮੱਗਰੀ ਅਰਪਿਤ ਕਰਨ ਨਾਲ ਭੋਲੇਨਾਥ ਪ੍ਰਸੰਨ ਹੁੰਦੇ ਹਨ ਅਤੇ ਸੁਖ-ਸਮ੍ਰਿੱਧੀ ਦਾ ਆਸ਼ੀਰਵਾਦ ਦਿੰਦੇ ਹਨ।

ਇਸ ਸਾਲ ਕ੍ਰਿਸ਼ਨ ਪੱਖ ਦੀ ਪ੍ਰਤਿਪਦਾ ਤਿਥੀ ਦੋ ਦਿਨ ਰਹਿਣ ਕਾਰਨ ਕਈ ਲੋਕਾਂ ਵਿੱਚ ਇਹ ਉਲਝਣ ਹੈ ਕਿ ਸਾਵਣ 30 ਜੁਲਾਈ ਤੋਂ ਸ਼ੁਰੂ ਹੋਵੇਗਾ ਜਾਂ 31 ਜੁਲਾਈ ਤੋਂ। ਆਓ ਜਾਣਦੇ ਹਾਂ ਸਹੀ ਤਾਰੀਖ ਅਤੇ ਪੂਰੀ ਜਾਣਕਾਰੀ।

ਸਾਵਣ 2026 ਕਦੋਂ ਤੋਂ ਸ਼ੁਰੂ ਹੋਵੇਗਾ?

ਦ੍ਰਿਕ ਪੰਚਾਂਗ ਅਨੁਸਾਰ ਕ੍ਰਿਸ਼ਨ ਪ੍ਰਤਿਪਦਾ ਤਿਥੀ 29 ਜੁਲਾਈ ਰਾਤ 8:05 ਵਜੇ ਤੋਂ ਸ਼ੁਰੂ ਹੋ ਕੇ 30 ਜੁਲਾਈ ਰਾਤ 9:30 ਵਜੇ ਤੱਕ ਰਹੇਗੀ।
ਉਦਯਾ ਤਿਥੀ ਦੇ ਅਧਾਰ 'ਤੇ ਸਾਵਣ ਮਹੀਨਾ 30 ਜੁਲਾਈ 2026 (ਵੀਰਵਾਰ) ਤੋਂ ਸ਼ੁਰੂ ਹੋਵੇਗਾ।

ਸਾਵਣ ਕਦੋਂ ਤੋਂ ਕਦੋਂ ਤੱਕ ਰਹੇਗਾ?

ਸਾਵਣ ਮਹੀਨਾ 30 ਜੁਲਾਈ 2026 ਤੋਂ ਸ਼ੁਰੂ ਹੋ ਕੇ 28 ਅਗਸਤ 2026 ਤੱਕ ਰਹੇਗਾ।

ਸ਼੍ਰਾਵਣ ਪੂਰਨਿਮਾ: 27 ਅਗਸਤ ਸਵੇਰੇ 9:08 ਵਜੇ ਤੋਂ ਸ਼ੁਰੂ
ਸਮਾਪਤੀ: 28 ਅਗਸਤ ਸਵੇਰੇ 9:48 ਵਜੇ

ਸਾਵਣ ਦਾ ਪਹਿਲਾ ਸੋਮਵਾਰ ਕਦੋਂ ਹੈ?

ਸਾਵਣ ਦੇ ਸੋਮਵਾਰਾਂ ਦਾ ਖਾਸ ਮਹੱਤਵ ਹੁੰਦਾ ਹੈ। ਇਸ ਦਿਨ ਭਗਤ ਭਗਵਾਨ ਸ਼ਿਵ ਦਾ ਵਰਤ ਰੱਖਦੇ ਹਨ ਅਤੇ ਸ਼ਿਵਲਿੰਗ ਦਾ ਜਲਾਭਿਸ਼ੇਕ ਕਰਦੇ ਹਨ।

ਸਾਵਣ ਸੋਮਵਾਰ 2026 ਦੀ ਪੂਰੀ ਸੂਚੀ

ਪਹਿਲਾ ਸਾਵਣ ਸੋਮਵਾਰ: 3 ਅਗਸਤ
ਦੂਜਾ ਸਾਵਣ ਸੋਮਵਾਰ: 10 ਅਗਸਤ
ਤੀਜਾ ਸਾਵਣ ਸੋਮਵਾਰ: 17 ਅਗਸਤ
ਚੌਥਾ ਸਾਵਣ ਸੋਮਵਾਰ: 24 ਅਗਸਤ

ਸਾਵਣ ਵਿੱਚ ਭੋਲੇਨਾਥ ਦੀ ਪੂਜਾ ਕਿਵੇਂ ਕਰੀਏ?

ਸਵੇਰੇ ਜਲਦੀ ਉੱਠ ਕੇ ਇਸ਼ਨਾਨ ਕਰੋ।
ਭਗਵਾਨ ਸ਼ਿਵ ਦਾ ਧਿਆਨ ਕਰਦੇ ਹੋਏ ਵਰਤ ਦਾ ਸੰਕਲਪ ਲਵੋ।
ਸ਼ਿਵ ਮੰਦਰ ਜਾ ਕੇ ਸ਼ਿਵਲਿੰਗ 'ਤੇ ਜਲ, ਦੁੱਧ, ਦਹੀਂ, ਘਿਉ, ਸ਼ਹਿਦ, ਗੰਨੇ ਦਾ ਰਸ ਅਤੇ ਸ਼ੱਕਰ ਨਾਲ ਅਭਿਸ਼ੇਕ ਕਰੋ।
ਬੇਲ ਪੱਤਰ, ਧਤੂਰਾ, ਸ਼ਮੀ ਪੱਤਰ, ਫੁੱਲ ਅਤੇ ਮਾਲਾ ਅਰਪਿਤ ਕਰੋ।
"ਓਮ ਨਮਹ ਸ਼ਿਵਾਯ" ਮੰਤਰ ਦਾ ਜਾਪ ਕਰੋ।
ਧੂਪ ਅਤੇ ਦੀਵਾ ਜਗਾ ਕੇ ਸ਼ਿਵ ਚਾਲੀਸਾ ਅਤੇ ਆਰਤੀ ਕਰੋ।

ਸਾਵਣ 2026 ਦਾ ਧਾਰਮਿਕ ਮਹੱਤਵ

ਸਕੰਦ ਪੁਰਾਣ ਅਨੁਸਾਰ ਸਾਵਣ ਮਹੀਨੇ ਵਿੱਚ ਇਸ਼ਨਾਨ, ਦਾਨ, ਜਪ ਅਤੇ ਭਗਵਾਨ ਸ਼ਿਵ ਦੀ ਭਗਤੀ ਕਰਨ ਨਾਲ ਜੀਵਨ ਦੇ ਕਈ ਦੁੱਖ-ਕਲੇਸ਼ ਦੂਰ ਹੁੰਦੇ ਹਨ ਅਤੇ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇਸ ਮਹੀਨੇ ਵਿੱਚ ਵਰਤ ਅਤੇ ਪੂਜਾ ਕਰਨ ਨਾਲ ਸੁੱਖ-ਸ਼ਾਂਤੀ, ਆਧਿਆਤਮਿਕ ਉੱਨਤੀ, ਵਿਆਹਿਕ ਸੁਖ, ਸੰਤਾਨ ਦੀ ਪ੍ਰਾਪਤੀ ਅਤੇ ਚੰਗੀ ਸਿਹਤ ਦਾ ਆਸ਼ੀਰਵਾਦ ਮਿਲਦਾ ਹੈ।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget