ਪੜਚੋਲ ਕਰੋ

Maharashtra news: ਮਹਾਰਸ਼ਟਰ ਸਰਕਾਰ ਵਿਰੁੱਧ ਡਟੀ SGPC ਅਤੇ ਸਿੱਖ ਸੰਗਤ, ਸੋਧ ਕਾਨੂੰਨ ਦੇ ਖਿਲਾਫ ਕੱਢਿਆ ਜਾ ਰਿਹਾ ਮਾਰਚ

Maharashtra news: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ, ਨਾਂਦੇੜ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਹਾਰਾਸ਼ਟਰ ਸਰਕਾਰ ਵਲੋਂ ਕਾਨੂੰਨ ਵਿੱਚ ਕੀਤੇ ਗਏ ਸੋਧ ਦਾ ਵਿਰੋਧ ਕੀਤਾ ਗਿਆ ਹੈ।

Maharashtra news: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ, ਨਾਂਦੇੜ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੋਧ ਕਾਨੂੰਨ ਦਾ ਵਿਰੋਧ ਕਰਦਿਆਂ ਹੋਇਆਂ ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਡਟ ਕੇ ਖੜ੍ਹੀ ਹੋ ਗਈ ਹੈ।

ਤੁਹਾਨੂੰ ਦੱਸ ਦਈਏ ਕਿ ਸੋਧ ਕਾਨੂੰਨ ਵਿਰੁੱਧ ਨਾਂਦੇੜ ਦੇ ਗੁਰਦੁਆਰਾ ਸਾਹਿਬ ਤੋਂ ਰੋਸ ਮਾਰਚ ਡੀਸੀ ਦਫ਼ਤਰ ਲਈ ਰਵਾਨਾ ਹੋਇਆ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਨਾਂਦੇੜ ਪਹੁੰਚੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਨਾਂਦੇੜ ਪਹੁੰਚ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਥਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਪਹੁੰਚ ਗਏ ਹਨ।

ਇਹ ਰੋਸ ਮਾਰਚ ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ ਵਿੱਚ ਸੋਧ ਕਰਨ ਦੇ ਹਾਲ ਹੀ ਵਿੱਚ ਲਏ ਗਏ ਕੈਬਨਿਟ ਫੈਸਲੇ ਵਿਰੁੱਧ ਸੰਗਤ ਵੱਲੋਂ ਕੀਤਾ ਗਿਆ ਹੈ।

ਵਫ਼ਦ ਦੇ ਮੈਂਬਰਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ. ਸਤਬੀਰ ਸਿੰਘ ਧਾਮੀ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ: Cristiano Ronaldo: ਲੈਜੇਂਡ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੀ ਇੱਕ ਘੜੀ ਦੀ ਕੀਮਤ ਕਰੋੜਾਂ 'ਚ, ਘੜੀ ਦੀ ਕੀਮਤ 'ਚ ਖਰੀਦ ਸਕਦੇ ਹੋ 2 ਸ਼ਾਨਦਾਰ ਕੋਠੀਆਂ

ਕੀ ਹੈ ਪੂਰਾ ਮਾਮਲਾ

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਂਦੇੜ ਐਕਟ ਵਿੱਚ ਸੋਧ ਕੀਤਾ ਹੈ। ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਬੰਧਕੀ ਬੋਰਡ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ। ਮੌਜੂਦਾ ਬੋਰਡ ਵਿੱਚ ਕੁੱਲ ਮੈਂਬਰਾਂ ਦੀ ਗਿਣਤੀ 17 ਹੋਵੇਗੀ। ਇਨ੍ਹਾਂ ਵਿੱਚੋਂ ਸਰਕਾਰ 12 ਮੈਂਬਰਾਂ ਨੂੰ ਨਾਮਜ਼ਦ ਕਰੇਗੀ।

ਉੱਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਦੋ ਮੈਂਬਰ ਨਾਮਜ਼ਦ ਕੀਤੇ ਜਾਣਗੇ। ਬਾਕੀ ਤਿੰਨ ਮੈਂਬਰਾਂ ਦੀ ਚੋਣ, ਚੋਣ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ। ਪਹਿਲਾਂ ਸਰਕਾਰ ਵੱਲੋਂ ਨਾਮਜ਼ਦ ਕੀਤੇ ਗਏ ਮੈਂਬਰਾਂ ਦੀ ਗਿਣਤੀ ਸੱਤ ਸੀ। ਇਸ ਦੇ ਨਾਲ ਹੀ ਸਿੱਖ ਜਥੇਬੰਦੀ ਚੀਫ਼ ਖ਼ਾਲਸਾ ਦੀਵਾਨ ਤੋਂ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਵੀ ਖੋਹ ਲਿਆ ਗਿਆ ਹੈ।

ਨਾਂਦੇੜ ਗੁਰਦੁਆਰਾ ਐਕਟ 1956 ਦੀ ਉਲੰਘਣਾ

ਸ਼੍ਰੋਮਣੀ ਕਮੇਟੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਪ੍ਰਬੰਧਕ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੇ ਫੈਸਲੇ ’ਤੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਦੀ ਇਹ ਕਾਰਵਾਈ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਮਹਾਰਾਸ਼ਟਰ ਸਰਕਾਰ ਦੀ ਕੈਬਨਿਟ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਬੋਰਡ ਐਕਟ ਵਿੱਚ ਸੋਧ ਕੀਤਾ ਹੈ, ਜੋ ਸਿੱਖ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਸਿੱਧੀ ਦਖਲਅੰਦਾਜ਼ੀ ਹੈ।

ਇਹ ਵੀ ਪੜ੍ਹੋ: Farmer Protest: ਕਿਸਾਨਾਂ ਦੀਆਂ ਮੰਗਾਂ ਦੇ ਹੱਕ 'ਚ ਆਏ ਭਗਵੰਤ ਮਾਨ ? 13 ਫ਼ਰਵਰੀ ਨੂੰ ਹੋਵੇਗਾ ਦਿੱਲੀ ਕੂਚ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Embed widget