ਪੜਚੋਲ ਕਰੋ

ਪਾਕਿਸਤਾਨ ਜਾਣ ਲਈ ਜਮ੍ਹਾਂ ਕਰਾਓ ਪਾਸਪੋਰਟ, ਆਖਰੀ ਤਾਰੀਖ 30 ਦਸੰਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਵਿਸਾਖੀ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਇਹ ਜਥਾ ਅਪ੍ਰੈਲ 2020 ਵਿੱਚ ਪਾਕਿਸਤਾਨ ਜਾਵੇਗਾ।

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਵਿਸਾਖੀ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਇਹ ਜਥਾ ਅਪ੍ਰੈਲ 2020 ਵਿੱਚ ਪਾਕਿਸਤਾਨ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜੱਥੇ ਵਿੱਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਮੇਤ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 30 ਦਸੰਬਰ 2019 ਤੀਕ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਆਪਣਾ ਪਛਾਣ ਪੱਤਰ ਤੇ ਰਿਹਾਇਸ਼ੀ ਪਤੇ ਦਾ ਸਬੂਤ ਦੇਣਾ ਵੀ ਜ਼ਰੂਰੀ ਹੋਵੇਗਾ। ਪਛਾਣ ਪੱਤਰ ਤੇ ਰਿਹਾਇਸ਼ ਸਬੰਧੀ ਦਸਤਾਵੇਜ਼ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਦਿੱਤੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਸ਼ਰਧਾਲੂ ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋਆਂ ਵੀ ਜ਼ਮ੍ਹਾਂ ਕਰਵਾਉਣ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget