ਪੜਚੋਲ ਕਰੋ

ਕਰਤਾਰਪੁਰ ਲਾਂਘੇ ਬਾਰੇ ਜਥੇਦਾਰ ਤੇ ਲੌਂਗੋਵਾਲ ਦੇ ਵੱਖੇ-ਵੱਖ ਸਟੈਂਡ

ਕਰੋਨਾਵਾਇਰਸ ਦੀ ਦਹਿਸ਼ਤ ਕਰਕੇ ਮੋਦੀ ਸਰਕਾਰ ਨੇ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇਸ ਬਾਰੇ ਸਿੱਖਾਂ ਦੇ ਵੱਖ-ਵੱਖ ਵਿਚਾਰ ਹਨ। ਕੁਝ ਲੋਕ ਇਸ ਨੂੰ ਸਹੀ ਦੱਸ ਰਹੇ ਹਨ ਤੇ ਕੁਝ ਇਸ ਦਾ ਵਿਰੋਧ ਕਰ ਰਹੇ ਹਨ। ਅਹਿਮ ਗੱਲ ਹੈ ਕਿ ਇੱਕ ਪਾਸੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸਹੀ ਕਰਾਰ ਦਿੱਤਾ ਹੈ ਤੇ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਇਸ ਦਾ ਵਿਰੋਧ ਕੀਤਾ ਹੈ।

ਚੰਡੀਗੜ੍ਹ: ਕਰੋਨਾਵਾਇਰਸ ਦੀ ਦਹਿਸ਼ਤ ਕਰਕੇ ਮੋਦੀ ਸਰਕਾਰ ਨੇ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇਸ ਬਾਰੇ ਸਿੱਖਾਂ ਦੇ ਵੱਖ-ਵੱਖ ਵਿਚਾਰ ਹਨ। ਕੁਝ ਲੋਕ ਇਸ ਨੂੰ ਸਹੀ ਦੱਸ ਰਹੇ ਹਨ ਤੇ ਕੁਝ ਇਸ ਦਾ ਵਿਰੋਧ ਕਰ ਰਹੇ ਹਨ। ਅਹਿਮ ਗੱਲ ਹੈ ਕਿ ਇੱਕ ਪਾਸੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸਹੀ ਕਰਾਰ ਦਿੱਤਾ ਹੈ ਤੇ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਇਸ ਦਾ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਇਹ ਵਾਇਰਸ ਫੈਲਣ ਤੋਂ ਬਚਾਅ ਵਾਸਤੇ ਸਾਵਧਾਨੀ ਰੱਖਣ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ ਪਰ ਸ਼ਰਧਾਲੂਆਂ ਨੂੰ ਧਰਮ ਅਸਥਾਨਾਂ ’ਤੇ ਜਾਣ ਤੋਂ ਰੋਕਣਾ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਲੋਕ ਧਰਮ ਅਸਥਾਨਾਂ ’ਤੇ ਸ਼ਰਧਾ ਨਾਲ ਅਰਦਾਸ ਕਰਨ ਲਈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਵਧਾਨੀ ਵਰਤ ਤੇ ਯਾਤਰੀ ਜਾਰੀ ਰੱਖੀ ਜਾ ਸਕਦੀ ਹੈ। ਕਰਤਾਰਪੁਰ ਲਾਂਘਾ ਆਰਜ਼ੀ ਤੌਰ ’ਤੇ ਬੰਦ ਕੀਤੇ ਜਾਣ ਦੇ ਫ਼ੈਸਲੇ ਨਾਲ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਨੇ ਸਿੱਖ ਸੰਗਤ ਨੂੰ ਵੀ ਕਰੋਨਾਵਾਇਰਸ ਦੇ ਚੱਲਦੇ ਵਿਸ਼ੇਸ਼ ਇਹਤਿਆਤ ਵਰਤਣ ਦੀ ਅਪੀਲ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ’ਚ ਕਰੋਨਾਵਾਇਰਸ ਨੂੰ ਮਹਾਮਾਰੀ ਐਲਾਨ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਭਾਰਤ ਸਰਕਾਰ ਦੇਸ਼ ਨਾਲ ਲੱਗਦੀਆਂ ਸਾਰੇ ਗੁਆਂਢੀ ਮੁਲਕਾਂ ਦੀਆਂ ਸਰਹੱਦਾਂ ਸੀਲ ਕਰ ਚੁੱਕੀ ਹੈ। ਲਿਹਾਜ਼ਾ ਇਹਤਿਆਤ ਵਜੋਂ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ’ਤੇ ਬੰਦ ਕਰਨਾ ਗਲਤ ਨਹੀਂ ਹੈ। ਉਨ੍ਹਾਂ ਨੇ ਸਿੱਖ ਸੰਗਤ ਨੂੰ ਵੀ ਕਰੋਨਾਵਾਇਰਸ ਦੇ ਚੱਲਦੇ ਵਿਸ਼ੇਸ਼ ਇਹਤਿਆਤ ਵਰਤਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਇਹ ਅਪੀਲ ਵੀ ਕੀਤੀ ਕਿ ਸੰਗਤ ਹੱਥ ਮਿਲਾਉਣ ਦੀ ਜਗ੍ਹਾ ਫ਼ਤਹਿ ਬੁਲਾਉਣ ਨੂੰ ਤਰਜੀਹ ਦੇਵੇ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget