ਅੰਮ੍ਰਿਤਸਰ: ਕੋਰੋਨਾਵਾਇਰਸ ਮਹਾਮਾਰੀ ਨਾਲ ਫਰੰਟ ਲਾਈਨ ਤੇ ਲੜ ਰਹੇ ਸਿਹਤ, ਮੀਡੀਆ, ਪੁਲਿਸ ਤੇ ਸਫਾਈ ਕਰਮਚਾਰੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਐਲਾਨ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਇਨ੍ਹਾਂ ਮੂਹਰਲੀ ਕਤਾਰ ਵਿੱਚ ਸੇਵਾਵਾਂ ਨਿਭਾਅ ਰਹੇ ਕਰਮੀਆਂ ਦੇ ਜਿਹੜੇ ਬੱਚੇ ਇਸ ਸਾਲ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਵਿਖੇ ਪੈਰਾ ਮੈਡੀਕਲ ਕੋਰਸਾਂ ਵਿੱਚ ਦਾਖਲ ਹੋਣਗੇ, ਉਨ੍ਹਾਂ ਕੋਲੋਂ ਸਾਰੇ ਕੋਰਸ ਦੀ ਫ਼ੀਸ ਨਹੀਂ ਲਈ ਜਾਵੇਗੀ।
ਕੋਰੋਨਾ ਖਿਲਾਫ ਲੜ ਰਹੇ ਕਰਮਚਾਰੀਆਂ ਲਈ ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ
ਏਬੀਪੀ ਸਾਂਝਾ
Updated at:
22 Apr 2020 01:20 PM (IST)
ਕੋਰੋਨਾਵਾਇਰਸ ਮਹਾਮਾਰੀ ਨਾਲ ਫਰੰਟ ਲਾਈਨ ਤੇ ਲੜ ਰਹੇ ਸਿਹਤ, ਮੀਡੀਆ, ਪੁਲਿਸ ਤੇ ਸਫਾਈ ਕਰਮਚਾਰੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਐਲਾਨ ਕੀਤਾ ਹੈ।
- - - - - - - - - Advertisement - - - - - - - - -