ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਦਾ ਵਫਦ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਨਾਲ ਕਰੇਗਾ ਮੁਲਾਕਾਤ, ਸਿੱਖ ਮਸਲਿਆਂ ਨੂੰ ਲੈ ਕੇ ਹੋਏਗਾ ਗੱਲਬਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਇੱਕ ਵਫ਼ਦ ਸਿੱਖ ਮਾਮਲਿਆਂ ਨੂੰ ਲੈ ਕੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਕਰੇਗਾ ਮੁਲਾਕਾਤ ਕਰੇਗਾ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਇੱਕ ਵਫ਼ਦ ਸਿੱਖ ਮਾਮਲਿਆਂ ਨੂੰ ਲੈ ਕੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਕਰੇਗਾ ਮੁਲਾਕਾਤ ਕਰੇਗਾ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦਾ ਇਹ ਵਫਦ ਕੱਲ੍ਹ ਨੂੰ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰੇਗਾ ਤੇ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰੇਗਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਸਲਿਆਂ ਸਬੰਧੀ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਨਾਲ ਗੱਲਬਾਤ ਕਰਨ ਲਈ ਇਕ ਵਫਦ ਦਾ ਗਠਨ ਕੀਤਾ ਸੀ, ਜਿਸ ਵਿਚ ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਮੈਂਬਰ ਸਰਵਣ ਸਿੰਘ ਕੁਲਾਰ, ਮੈਂਬਰ ਸਤਵਿੰਦਰ ਸਿੰਘ ਟੌਹੜਾ, ਗੁਰਚਰਨ ਸਿੰਘ ਗਰੇਵਾਲ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਸ਼ਾਮਲ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਬੇਰੁਖੀ ਕਾਰਨ ਕਈ ਸਿੱਖ ਮਸਲੇ ਲੰਮੇ ਸਮੇਂ ਤੋਂ ਹੱਲ ਨਹੀਂ ਕੀਤੇ ਗਏ। ਇਨ੍ਹਾਂ ਮਸਲਿਆਂ ਸਬੰਧੀ ਮੈਂਬਰਾਂ ਦਾ ਵਫਦ 16 ਜੂਨ ਨੂੰ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਮਿਲ ਕੇ ਸਿੱਖਾਂ ਨਾਲ ਸਬੰਧਤ ਅਹਿਮ ਮਸਲਿਆਂ ਨੂੰ ਸਰਕਾਰ ਪਾਸੋਂ ਜਲਦ ਹੱਲ ਕਰਵਾਉਣ ਦੀ ਅਪੀਲ ਕਰੇਗਾ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget