ਪੜਚੋਲ ਕਰੋ

ਬਾਦਲ ਵਿਰੋਧੀਆਂ ਦੀ ਸ਼੍ਰੋਮਣੀ ਕਮੇਟੀ ਚੋਣਾਂ 'ਤੇ ਅੱਖ, ਮੋਦੀ ਸਰਕਾਰ ਤੱਕ ਹੋਏਗੀ ਪਹੁੰਚ

ਮਣੀ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਲੀਡਰਾਂ ਦੀ ਅੱਖ ਹੁਣ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਉੱਪਰ ਹੈ। ਰਣਜੀਤ ਸਿੰਘ ਬ੍ਰਹਮਪੁਰਾ ਵਾਲੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਤੇ ਸੁਖਦੇਵ ਸਿੰਘ ਢੀਂਡਸਾ ਵਾਲੇ ਸ਼੍ਰੋਮਣੀ ਅਕਾਲੀ ਦਲ (ਡੈਮੋਟ੍ਰੇਟਿਕ) ਨੇ ਇਸ ਦੀ ਤਿਆਰੀ ਵੀ ਵਿੱਢ ਦਿੱਤੀ ਹੈ। ਬੇਸ਼ੱਕ ਦੋਵਾਂ ਦਲਾਂ ਨੇ ਮੰਨਿਆ ਹੈ ਕਿ ਉਹ ਵਿਧਾਨ ਸਭਾ ਚੋਣਾਂ ਵੀ ਲੜਨਗੇ ਪਰ ਉਨ੍ਹਾਂ ਦਾ ਮੁੱਖ ਨਿਸ਼ਾਨਾ ਸ਼੍ਰੋਮਣੀ ਕਮੇਟੀ ਚੋਣਾਂ ਹਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਲੀਡਰਾਂ ਦੀ ਅੱਖ ਹੁਣ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਉੱਪਰ ਹੈ। ਰਣਜੀਤ ਸਿੰਘ ਬ੍ਰਹਮਪੁਰਾ ਵਾਲੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਤੇ ਸੁਖਦੇਵ ਸਿੰਘ ਢੀਂਡਸਾ ਵਾਲੇ ਸ਼੍ਰੋਮਣੀ ਅਕਾਲੀ ਦਲ (ਡੈਮੋਟ੍ਰੇਟਿਕ) ਨੇ ਇਸ ਦੀ ਤਿਆਰੀ ਵੀ ਵਿੱਢ ਦਿੱਤੀ ਹੈ। ਬੇਸ਼ੱਕ ਦੋਵਾਂ ਦਲਾਂ ਨੇ ਮੰਨਿਆ ਹੈ ਕਿ ਉਹ ਵਿਧਾਨ ਸਭਾ ਚੋਣਾਂ ਵੀ ਲੜਨਗੇ ਪਰ ਉਨ੍ਹਾਂ ਦਾ ਮੁੱਖ ਨਿਸ਼ਾਨਾ ਸ਼੍ਰੋਮਣੀ ਕਮੇਟੀ ਚੋਣਾਂ ਹਨ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਾਰਟੀ ਦਾ ਉੱਚ ਪੱਧਰੀ ਵਫਦ ਜਲਦ ਹੀ ਮਿਲੇਗਾ ਤਾਂ ਜੋ ਮਹਾਨ ਸਿੱਖ ਸੰਸਥਾਵਾਂ ਬਾਦਲਾਂ ਤੋਂ ਆਜ਼ਾਦ ਕਰਵਾਈਆਂ ਜਾ ਸਕਣ। ਉਨ੍ਹਾਂ ਇਲਜ਼ਾਮ ਲਾਇਆ ਕਿ ਸੰਸਦ, ਵਿਧਾਨ ਸਭਾਵਾਂ, ਨਗਰ ਨਿਗਮ, ਪੰਚਾਇਤਾਂ ਦੀਆਂ ਚੋਣਾਂ ਪੰਜ ਸਾਲ ਬਾਅਦ ਹੋ ਜਾਂਦੀਆਂ ਹਨ ਪਰ ਸਿੱਖਾਂ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀ ਚੋਣ ਪਿਛਲੇ 70 ਸਾਲਾਂ ਵਿਚ ਕਦੇ ਸਮੇਂ ਸਿਰ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲ ਇੱਕ ਦਫਤਰ ਵਜੋਂ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਕਹਿਣ ’ਤੇ ਕੇਂਦਰ ਸਰਕਾਰ ਸਮੇਂ ਸਿਰ ਚੋਣ ਨਹੀਂ ਕਰਵਾ ਰਹੀ।

ਬਾਦਲ ਵਿਰੋਧੀਆਂ ਦੀ ਸ਼੍ਰੋਮਣੀ ਕਮੇਟੀ ਚੋਣਾਂ 'ਤੇ ਅੱਖ, ਮੋਦੀ ਸਰਕਾਰ ਤੱਕ ਹੋਏਗੀ ਪਹੁੰਚ

ਇਸੇ ਤਰ੍ਹਾਂ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਹ ਵੀ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨਗੇ। ਢੀਂਡਸਾ ਇਸ ਵੇਲੇ ਸ਼੍ਰੋਮਣੀ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਆਜ਼ਾਦ ਕਰਵਾਉਣ ਦਾ ਨਾਅਰਾ ਲੈ ਕੇ ਲੋਕਾਂ ਕੋਲ ਜਾ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐਚਐਸ ਫੂਲਕਾ ਵੀ ਸ਼੍ਰੋਮਣੀ ਕਮੇਟੀ ਲਈ ਲਾਮਬੰਦੀ ਕਰ ਰਹੇ ਹਨ। ਚਰਚਾ ਹੈ ਕਿ ਜੇਕਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਚੋਣਾਂ ਹੁੰਦੀਆਂ ਹਨ ਤਾਂ ਸਭ ਧਿਰਾਂ ਦਾ ਨਿਸ਼ਾਨਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਟੱਕਰ ਦੇਣਾ ਹੋਏਗਾ। ਇਹ ਵੀ ਚਰਚਾ ਹੈ ਕਿ ਬਾਦਲ ਵਿਰੋਧੀ ਦਲ ਇੱਕਜੁੱਟ ਹੋ ਸਕਦੇ ਹਨ। ਉਂਝ ਢੀਂਡਸਾ ਤੇ ਬ੍ਰਹਮਪੁਰਾ ਵਿਚਾਲੇ ਪੈਦੇ ਹੋਏ ਤਕਰਾਰ ਮਗਰੋਂ ਇਹ ਸੰਭਵ ਨਹੀਂ ਜਾਪਦਾ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget