ਪੜਚੋਲ ਕਰੋ

SGPC Election: ਸ਼੍ਰੋਮਣੀ ਕਮੇਟੀ ਨੂੰ ਮਿਲੇਗਾ ਅੱਜ ਨਵਾਂ ਪ੍ਰਧਾਨ, ਧਾਮੀ ਨੂੰ ਟੱਕਰ ਦੇਣ ਲਈ ਘੁੰਨਸ ਮੈਦਾਨ 'ਚ

SGPC Election Update : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਤੇਜਾ ਸਿੰਘ ਸਮੁੰਦਰੀ ਹਾਲ 'ਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਬੈਠਕ

SGPC Election Update :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਅੱਜ ਚੋਣ ਹੋਣ ਜਾ ਰਹੀ ਹੈ। ਇਸ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਮੁੜ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਹੀ ਉਮੀਦਵਾਰ ਨਾਮਜ਼ਦ ਕੀਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਦੋ ਵਾਰ SGPC ਦੇ ਪ੍ਰਧਾਨ ਰਹਿ ਚੁੱਕੇ ਹਨ। 

 ਦੂਜੇ ਪਾਸੇ ਬਾਦਲ ਦਲ ਦੀਆਂ ਵਿਰੋਧੀ ਪਾਰਟੀਆਂ ਨੇ ਸਾਂਝੇ ਤੌਰ 'ਤੇ ਸੰਤ ਬਲਵੀਰ ਸਿੰਘ ਘੁੰਨਸ ਨੂੰ ਪ੍ਰਧਾਨ ਦੀ ਚੋਣ ਲਈ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਚਾਰ ਵਾਰ ਪ੍ਰਧਾਨ ਰਹੇ ਬੀਬੀ ਜਗੀਰ ਕੌਰ ਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਖ਼ੁਦ ਕੀਤਾ। ਇਸ ਨਾਲ ਹੁਣ ਧਾਮੀ ਤੇ ਸੰਤ ਘੁੰਨਸ 'ਚ ਸਿੱਧਾ ਮੁਕਾਬਲਾ ਹੋਵੇਗਾ ਤੇ ਪ੍ਰਧਾਨਗੀ ਦੀ ਚੋਣ ਵੋਟਿੰਗ ਰਾਹੀਂ ਹੋਵੇਗੀ।

ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਤੇਜਾ ਸਿੰਘ ਸਮੁੰਦਰੀ ਹਾਲ 'ਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਬੈਠਕ ਹੋਈ। ਇਸ ਬੈਠਕ 'ਚ ਸਰਬਸੰਮਤੀ ਨਾਲ ਹਰਜਿੰਦਰ ਸਿੰਘ ਧਾਮੀ ਦੀ ਕਮੇਟੀ ਪ੍ਰਧਾਨ ਵਜੋਂ ਉਮੀਦਵਾਰੀ ’ਤੇ ਮੋਹਰ ਲਾਈ ਗਈ। ਇਸ ਦੇ ਨਾਲ ਹੀ ਇਹ ਵੀ ਮਤਾ ਪਾਸ ਕੀਤਾ ਗਿਆ ਕਿ ਜਿੱਤ ਮਗਰੋਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦਾ ਪੈਨਲ ਗਠਿਤ ਕਰਨ ਦੇ ਸਾਰੇ ਅਧਿਕਾਰ ਹਰਜਿੰਦਰ ਸਿੰਘ ਧਾਮੀ ਕੋਲ ਹੀ ਹੋਣਗੇ।

ਇਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ ਉਨ੍ਹਾਂ ਸਵੇਰੇ ਹੀ ਹਰਜਿੰਦਰ ਸਿੰਘ ਧਾਮੀ ਦਾ ਨਾਂ ਪ੍ਰਧਾਨਗੀ ਲਈ ਐਲਾਨ ਦਿੱਤਾ ਸੀ ਪਰ ਫਿਰ ਵੀ ਕਮੇਟੀ ਮੈਂਬਰਾਂ ਨਾਲ ਬੈਠਕ 'ਚ ਚਰਚਾ ਕਰਕੇ ਸਰਬ ਸੰਮਤੀ ਬਣਾਈ ਗਈ। ਉਨ੍ਹਾਂ ਕਿਹਾ ਕਿ ਕਮੇਟੀ ਮੈਂਬਰਾਂ ਦੀ ਸਰਬਸੰਮਤੀ ਸੀ ਕਿ ਐਡਵੋਕੇਟ ਧਾਮੀ ਨੇ ਪਿਛਲੇ ਦੋ ਸਾਲਾਂ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਚੰਗੀਆਂ ਸੇਵਾਵਾਂ ਦਿੱਤੀਆਂ ਹਨ। ਇਸ ਲਈ ਇਨ੍ਹਾਂ ਨੂੰ ਤੀਜੀ ਵਾਰ ਵੀ ਉਮੀਦਵਾਰ ਬਣਾਉਣਾ ਚਾਹੀਦਾ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget