ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਸੇਵਾ ਮੁਕਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। 1994 ’ਚ ਭਰਤੀ ਹੋਏ ਸੈਂਪਲਾ ਨੇ ਆਪਣੇ ਸੇਵਾ ਕਾਲ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਈ। ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਸ਼ੁਕਰਵਾਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਵੱਡੀ ਗਿਣਤੀ ਵਿੱਚ ਪ੍ਰਮੁਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਅਵਤਾਰ ਸਿੰਘ ਸੈਂਪਲਾ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਵਤਾਰ ਸਿੰਘ ਸੈਂਪਲਾ ਨੇ ਆਪਣੀ ਸੇਵਾ ਸਮਰਪਣ ਭਾਵਨਾ ਤੇ ਇਮਾਨਦਾਰੀ ਨਾਲ ਨਿਭਾਈ ਹੈ। ਇਨ੍ਹਾਂ ਨੇ ਸਕੱਤਰ ਤੇ ਨਿੱਜੀ ਸਕੱਤਰ ਹੁੰਦਿਆਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਰਵਾਇਤਾਂ ਅਤੇ ਪ੍ਰੰਪਰਾਵਾਂ ’ਤੇ ਪਹਿਰਾ ਦਿੱਤਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
Embed widget