ਪੜਚੋਲ ਕਰੋ

ਕੌਮਾਂਤਰੀ ਨਗਰ ਕੀਰਤਨ ਲਈ ਸੰਗਤਾਂ ਨੂੰ ਸੌਂਪੇ ਪਾਸਪੋਰਟ

ਨਗਰ ਕੀਰਤਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਵਿੱਚ ਟੀਮ ਪਾਕਿਸਤਾਨ ਪਹਿਲਾਂ ਹੀ ਪਹੁੰਚ ਗਈ ਹੈ। ਉੱਥੇ ਹੀ ਦੂਜੇ ਪਾਸੇ ਸ਼ਰਧਾਲੂ ਭਲਕੇ ਦੀ ਜੁਲਾਈ ਨੂੰ ਪਾਕਿਸਤਾਨ ਜਾਣਗੇ ਤੇ ਨਗਰ ਕੀਰਤਨ ਦੇ ਰੂਪ ਵਿੱਚ ਭਾਰਤ ਦਾਖਲ ਹੋਣਗੇ।

ਅੰਮ੍ਰਿਤਸਰ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨਮਿਤ ਸਜਾਏ ਜਾ ਰਹੇ ਕੌਮਾਂਤਰੀ ਨਗਰ ਕੀਰਤਨ ਦਾ ਹਿੱਸਾ ਬਣਨ ਲਈ ਵੱਡੀ ਗਿਣਤੀ ਵਿੱਚ ਸੰਗਤ ਤਿਆਰ-ਬਰ-ਤਿਆਰ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਤੋਂ ਅੱਜ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਨੂੰ ਪਾਸਪੋਰਟ ਸੌਂਪੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਜਾਏ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇੱਕ ਅਗਸਤ ਨੂੰ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਤੋਂ ਚੱਲ ਕੇ ਇਹ ਨਗਰ ਕੀਰਤਨ ਉਸੇ ਹੀ ਦਿਨ ਅਟਾਰੀ ਦੇ ਰਸਤੇ ਭਾਰਤ ਵਿੱਚ ਦਾਖ਼ਲ ਹੋਵੇਗਾ। ਇਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੜਾਅ ਕਰਨ ਤੋਂ ਬਾਅਦ ਨਗਰ ਕੀਰਤਨ ਅੱਗੇ ਵਧੇਗਾ। ਨਗਰ ਕੀਰਤਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਵਿੱਚ ਟੀਮ ਪਾਕਿਸਤਾਨ ਪਹਿਲਾਂ ਹੀ ਪਹੁੰਚ ਗਈ ਹੈ। ਉੱਥੇ ਹੀ ਦੂਜੇ ਪਾਸੇ ਸ਼ਰਧਾਲੂ ਭਲਕੇ ਦੀ ਜੁਲਾਈ ਨੂੰ ਪਾਕਿਸਤਾਨ ਜਾਣਗੇ ਤੇ ਨਗਰ ਕੀਰਤਨ ਦੇ ਰੂਪ ਵਿੱਚ ਭਾਰਤ ਦਾਖਲ ਹੋਣਗੇ। ਸੰਗਤਾਂ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਇਨ੍ਹਾਂ ਇਤਿਹਾਸਕ ਲਮਹੇ ਦੇ ਗਵਾਹ ਬਣਨ 'ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget