ਪੜਚੋਲ ਕਰੋ

ਅਫ਼ਗਾਨਿਸਤਾਨੀ ਸਿੱਖਾਂ ਦੀ ਸ਼੍ਰੋਮਣੀ ਕਮੇਟੀ ਨੇ ਫੜੀ ਬਾਂਹ

ਅਫ਼ਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿੱਚ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਜਾ ਰਹੇ ਸਿੱਖਾਂ ਦੇ ਕਾਫ਼ਲੇ ’ਤੇ ਆਤਮਘਾਤੀ ਹਮਲੇ ਦੌਰਾਨ ਮਾਰੇ ਗਏ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਹਮਲੇ ਦੌਰਾਨ ਸਿੱਖ ਲੀਡਰ ਅਵਤਾਰ ਸਿੰਘ ਖ਼ਾਲਸਾ ਸਮੇਤ ਕਈ ਸਿੱਖ ਮਾਰੇ ਗਏ ਸਨ ਤੇ ਕੁਝ ਜ਼ਖ਼ਮੀ ਹੋ ਗਏ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਨ੍ਹਾਂ ਦੀ ਸਹਾਇਤਾ ਦਾ ਐਲਾਨ ਕੀਤਾ ਸੀ।

ਅੰਮ੍ਰਿਤਸਰ: ਅਫ਼ਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿੱਚ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਜਾ ਰਹੇ ਸਿੱਖਾਂ ਦੇ ਕਾਫ਼ਲੇ ’ਤੇ ਆਤਮਘਾਤੀ ਹਮਲੇ ਦੌਰਾਨ ਮਾਰੇ ਗਏ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਹਮਲੇ ਦੌਰਾਨ ਸਿੱਖ ਲੀਡਰ ਅਵਤਾਰ ਸਿੰਘ ਖ਼ਾਲਸਾ ਸਮੇਤ ਕਈ ਸਿੱਖ ਮਾਰੇ ਗਏ ਸਨ ਤੇ ਕੁਝ ਜ਼ਖ਼ਮੀ ਹੋ ਗਏ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਨ੍ਹਾਂ ਦੀ ਸਹਾਇਤਾ ਦਾ ਐਲਾਨ ਕੀਤਾ ਸੀ। ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਸੁਰਜੀਤ ਸਿੰਘ ਭਿੱਟੇਟਡ ਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਬੰਧਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ। ਇਸ ਮੌਕੇ ਅਫ਼ਗਾਨੀ ਸਿੱਖਾਂ ਦੇ ਲੀਡਰ ਹੀਰਾ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਔਖੀ ਘੜੀ ’ਚ ਅਫ਼ਗਾਨਿਸਤਾਨ ਦੇ ਸਿੱਖਾਂ ਦੀ ਬਾਂਹ ਫੜੀ ਹੈ। ਉਨ੍ਹਾਂ ਦੁੱਖ ਨਾਲ ਕਿਹਾ ਕਿ ਅਫ਼ਗਾਨਿਸਤਾਨ ਦੇ ਨਾਸਾਜ਼ ਹਾਲਾਤ ਕਰਕੇ ਬਹੁਤ ਸਾਰੇ ਸਿੱਖ ਅੱਜ ਉਥੋਂ ਹਿਜਰਤ ਕਰ ਚੁੱਕੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਅਫ਼ਗਾਨਿਸਤਾਨ ਅੰਦਰ ਅੱਜ ਸਿੱਖਾਂ ਦੀ ਗਿਣਤੀ ਅੱਜ ਨਾ-ਮਾਤਰ ਹੀ ਰਹਿ ਗਈ ਹੈ, ਜਿਸ ਲਈ ਸਰਕਾਰਾਂ ਨੂੰ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਹਮਲੇ ਤੋਂ ਬਾਅਦ ਬਹੁਤ ਸਾਰੇ ਹੋਰ ਪਰਿਵਾਰ ਵੀ ਅਫ਼ਗਾਨਿਸਤਾਨ ਛੱਡ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ 14 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਖ਼ਮੀਆਂ ਨੂੰ ਵੀ 50-50 ਹਜ਼ਾਰ ਰੁਪਏ ਦੀ ਸਹਾਇਤਾ ਪ੍ਰਵਾਨ ਕੀਤੀ ਗਈ ਹੈ, ਜੋ ਜਲਦ ਹੀ ਸਬੰਧਤਾਂ ਨੂੰ ਦੇ ਦਿੱਤੀ ਜਾਵੇਗੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget