ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਨੇ ਫੂਲਕਾ ਦੇ ਸਨਮਾਨ ਤੋਂ ਵੱਟਿਆ ਟਾਲਾ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਬਦਲੇ ਐਡਵੋਕੇਟ ਐਚਐਸ ਫੂਲਕਾ ਦਾ ਸਨਮਾਨ ਕਰਨ ਤੋਂ ਪਾਸਾ ਵੱਟ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਪਹਿਲਾਂ ਫੂਲਕਾ ਸਣੇ ਸਾਰੇ ਵਕੀਲਾਂ ਕੇ ਗਵਾਹਾਂ ਦੇ ਸਨਮਾਨ ਦਾ ਐਲਾਨ ਕੀਤਾ ਸੀ। ਫੂਲਕਾ ਵੱਲੋਂ ਸ਼੍ਰੋਮਣੀ ਕਮੇਟੀ ਵਿੱਚੋਂ ਸਿਆਸੀ ਗਲਬਾ ਖ਼ਤਮ ਕਰਨ ਦਾ ਨਾਅਰਾ ਲਾਉਣ ਮਗਰੋਂ ਉਨ੍ਹਾਂ ਦੇ ਨਾਂ ਸਨਮਾਨ ਸੂਚੀ ਵਿੱਚੋਂ ਕੱਢ ਦਿੱਤਾ ਹੈ। ਫੂਲਕਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 22 ਜਨਵਰੀ ਨੂੰ ਕੀਤੇ ਜਾ ਰਹੇ ਸਨਮਾਨ ਸਬੰਧੀ ਕੋਈ ਜਾਣਕਾਰੀ ਨਹੀਂ ਤੇ ਨਾ ਹੀ ਇਸ ਸਬੰਧੀ ਕੋਈ ਸੱਦਾ ਮਿਲਿਆ ਹੈ। ਉਨ੍ਹਾਂ ਆਖਿਆ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਮਗਰੋਂ ਜਦੋਂ ਉਹ ਗੁਰੂ ਘਰ ਦਾ ਸ਼ੁਕਰਾਨਾ ਕਰਨ ਲਈ ਪਰਿਵਾਰ ਸਮੇਤ ਮੱਥਾ ਟੇਕਣ ਆਏ ਸਨ, ਤਾਂ ਉਸ ਵੇਲੇ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ ਸੀ। ਉਨ੍ਹਾਂ ਲਈ ਇਹ ਸਨਮਾਨ ਹੀ ਬਹੁਤ ਵੱਡਾ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿਚ ਹੋਈ ਜਿੱਤ ਉਨ੍ਹਾਂ ਦੀ ਨਿੱਜੀ ਜਿੱਤ ਨਹੀਂ ਸਗੋਂ ਸਿੱਖ ਕੌਮ ਦੀ ਜਿੱਤ ਹੈ। ਜੇਕਰ ਕੋਈ ਇਸ ਜਿੱਤ ਦੀ ਖੁਸ਼ੀ ਮਨਾਉਂਦਾ ਹੈ ਤੇ ਉਨ੍ਹਾਂ ਨੂੰ ਵੀ ਸ਼ਾਮਲ ਹੋਣ ਦਾ ਸੱਦਾ ਦਿੰਦਾ ਹੈ ਤਾਂ ਉਹ ਜ਼ਰੂਰ ਪੁੱਜਣਗੇ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਇੱਕ ਬੁਲਾਰੇ ਨੇ ਕਿਹਾ ਕਿ 22 ਜਨਵਰੀ ਨੂੰ ਸਿਰਫ ਕਤਲੇਆਮ ਮਾਮਲੇ ਦੇ ਗਵਾਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਜਦੋਂਕਿ ਵਕੀਲਾਂ ਨੂੰ ਸਨਮਾਨ ਕਰਨ ਲਈ ਵੱਖਰਾ ਪ੍ਰੋਗਰਾਮ ਹੋਵੇਗਾ। ਯਾਦ ਰਹੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਇਸ ਸਬੰਧੀ 26 ਦਸੰਬਰ ਨੂੰ ਸਨਮਾਨ ਸਮਾਗਮ ਰੱਖਿਆ ਗਿਆ ਸੀ ਪਰ ਉਸ ਵੇਲੇ ਇਹ ਸਨਮਾਨ ਸਮਾਗਮ ਅਗਾਂਹ ਪਾ ਦਿੱਤਾ ਗਿਆ ਸੀ। ਉਸ ਵੇਲੇ ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਸੀ ਕਿ ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਤੇ ਹੋਰਨਾਂ ਨੂੰ ਸਜ਼ਾਵਾਂ ਦਿਵਾਉਣ ਲਈ ਪੀੜਤਾਂ ਦੇ ਕੇਸ ਲੜਣ ਵਾਲੇ ਸਿੱਖ ਵਕੀਲ ਐਡਵੋਕੇਟ ਐਚਐਸ ਫੂਲਕਾ ਸਮੇਤ ਗਵਾਹਾਂ ਨੂੰ ਸਨਮਾਨਤ ਕੀਤਾ ਜਾਵੇਗਾ।

ਟਾਪ ਹੈਡਲਾਈਨ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
Embed widget