ਪੜਚੋਲ ਕਰੋ

ਗਰਮੀ ਨੇ ਅੰਮ੍ਰਿਤਸਰੀਆਂ ਦੇ ਕੱਢੇ ਵੱਟ, SGPC ਵੱਲੋਂ ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂਆਂ ਲਈ ਖ਼ਾਸ ਪ੍ਰਬੰਧ

ਲੋਕ ਸਵੇਰ ਤੇ ਸ਼ਾਮ ਵੇਲੇ ਹੀ ਘਰਾਂ ਤੋਂ ਬਾਹਰ ਨਿਕਲ ਰਹੇ ਹਨ ਤੇ ਜ਼ਰੂਰਤ ਪੈਣ 'ਤੇ ਹੀ ਦੁਪਹਿਰ ਵੇਲੇ ਘਰਾਂ ਤੋਂ ਬਾਹਰ ਆਉਂਦੇ ਹਨ। ਪਰ ਇੰਨੀ ਗਰਮੀ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਕੋਈ ਕਮੀ ਨਹੀਂ ਆਈ ਭਾਵੇਂ ਅੰਮ੍ਰਿਤਸਰ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ।

ਅੰਮ੍ਰਿਤਸਰ: ਪਿਛਲੇ ਤਿੰਨ ਦਿਨਾਂ ਤੋਂ ਉੱਤਰੀ ਭਾਰਤ ਸਮੇਤ ਕਈ ਸੂਬਿਆਂ ਵਿੱਚ ਲੂ ਚੱਲ ਰਹੀ ਹੈ। ਪੰਜਾਬ ਵਿੱਚ ਗਰਮੀ ਪੂਰੇ ਜ਼ੋਰਾਂ 'ਤੇ ਹੈ। ਗਰਮ ਲੂ ਲਗਾਤਾਰ ਵਗ ਰਹੀ ਹੈ। ਹਾਲਾਤ ਇਹ ਹਨ ਕਿ ਲੋਕ ਸਵੇਰ ਤੇ ਸ਼ਾਮ ਵੇਲੇ ਹੀ ਘਰਾਂ ਤੋਂ ਬਾਹਰ ਨਿਕਲ ਰਹੇ ਹਨ ਤੇ ਜ਼ਰੂਰਤ ਪੈਣ 'ਤੇ ਹੀ ਦੁਪਹਿਰ ਵੇਲੇ ਘਰਾਂ ਤੋਂ ਬਾਹਰ ਆਉਂਦੇ ਹਨ। ਪਰ ਇੰਨੀ ਗਰਮੀ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਕੋਈ ਕਮੀ ਨਹੀਂ ਆਈ ਭਾਵੇਂ ਅੰਮ੍ਰਿਤਸਰ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਰਹੇ ਹਨ। ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਨਾ ਆਵੇ, ਇਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪਣੇ ਵੱਲੋਂ ਪੂਰੇ ਪ੍ਰਬੰਧ ਕੀਤੇ ਹਨ। ਗਰਮੀ ਤੋਂ ਬਚਾਅ ਲਈ ਹਰ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਸਹੂਲੀਅਤ ਲਈ ਹਰ ਚੀਜ਼ ਦਾ ਖਿਆਲ ਰੱਖਿਆ ਜਾਂਦਾ ਹੈ। ਸੰਗਤ ਬਹੁਤ ਮਹਾਨ ਹੈ ਤੇ ਉਨ੍ਹਾਂ ਨੂੰ ਗਰਮੀ-ਸਰਦੀ ਦਾ ਕੋਈ ਅਸਰ ਨਹੀਂ ਹੁੰਦਾ ਪਰ ਸਾਡਾ ਫ਼ਰਜ਼ ਹੈ ਕਿ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਨਾ ਆਵੇ, ਇਸ ਲਈ ਅਸੀਂ ਪੂਰੇ ਪ੍ਰਬੰਧ ਕਰਕੇ ਰੱਖਦੇ ਹਾਂ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਹੁਤ ਸ਼ਾਨਦਾਰ ਪ੍ਰਬੰਧ ਕੀਤੇ ਹਨ। ਸੰਗਤ ਦੇ ਉਤਸ਼ਾਹ ਅਤੇ ਸ਼ਰਧਾ ਦੇ ਵਿੱਚ ਕੋਈ ਕਮੀ ਨਹੀਂ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget