ਪੜਚੋਲ ਕਰੋ

ਮੁਅੱਤਲ ਆਈਜੀ ਉਮਰਾਨੰਗਲ ਨੂੰ ਸਿਰੋਪਾ ਦੇ ਕਸੂਤੇ ਘਿਰੇ ਸ਼੍ਰੋਮਣੀ ਕਮੇਟੀ ਮੁਲਾਜ਼ਮ, ਲੌਂਗੋਵਾਲ ਨੇ ਕੀਤੀ ਸਖਤ ਕਾਰਵਾਈ

ਬੇਅਦਬੀ ਕਾਂਡ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸਿਰੋਪਾ ਦੇਣ ਵਾਲੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਕਸੂਤੇ ਘਿਰ ਗਏ ਹਨ। ਚੁਫੇਰਿਓਂ ਅਲੋਚਨਾ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਸਖਤ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ’ਤੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੇ ਮੈਨੇਜਰ ਮਨਜਿੰਦਰ ਸਿੰਘ ਤੇ ਵਧੀਕ ਮੈਨੇਜਰ ਗੁਰਾ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਅੰਮ੍ਰਿਤਸਰ: ਬੇਅਦਬੀ ਕਾਂਡ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸਿਰੋਪਾ ਦੇਣ ਵਾਲੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਕਸੂਤੇ ਘਿਰ ਗਏ ਹਨ। ਚੁਫੇਰਿਓਂ ਅਲੋਚਨਾ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਸਖਤ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ’ਤੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੇ ਮੈਨੇਜਰ ਮਨਜਿੰਦਰ ਸਿੰਘ ਤੇ ਵਧੀਕ ਮੈਨੇਜਰ ਗੁਰਾ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਦਰਅਸਲ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੰਗਰ ਰਸਦਾਂ ਦਾਨ ਕਰਨ ਵੇਲੇ ਉਮਰਾਨੰਗਲ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਸੀ। ਇਸ ਮਾਮਲੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਸ਼੍ਰੋਮਣੀ ਕਮੇਟੀ ਦੀ ਕਾਫੀ ਅਲੋਚਨਾ ਹੋ ਰਹੀ ਸੀ। ਇਸ ਮਗਰੋਂ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੇ ਮੈਨੇਜਰ ਮਨਜਿੰਦਰ ਸਿੰਘ ਤੇ ਵਧੀਕ ਮੈਨੇਜਰ ਗੁਰਾ ਸਿੰਘ ਦਾ ਇੱਥੋਂ ਤਬਾਦਲਾ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਦੇ ਗੁਰਦੁਆਰੇ ਵਿੱਚ ਤੇ ਦੂਜੇ ਨੂੰ ਉੱਤਰ ਪ੍ਰਦੇਸ਼ ਦੇ ਹਾਪੁੜ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਸੰਸਥਾ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤੀ ਹੈ। ਇਨ੍ਹਾਂ ਦੋਵਾਂ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਬੀਐਸ ਸਿਆਲਕਾ ਵੱਲੋਂ ਲੰਗਰ ਰਸਦਾਂ ਭੇਟ ਕਰਨ ਮਗਰੋਂ ਪੁਲਿਸ ਅਧਿਕਾਰੀ ਨੂੰ ਸਿਰੋਪਾ ਤੇ ਗੁਰੂ ਰਾਮਦਾਸ ਦੀ ਤਸਵੀਰ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ ਸੀ। ਇਸ ਦਾ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਤੇ ਹਵਾਰਾ ਕਮੇਟੀ ਨੇ ਇਹ ਕਹਿ ਕੇ ਵਿਰੋਧ ਕੀਤਾ ਸੀ ਕਿ ਇਸ ਮੁਅੱਤਲ ਪੁਲਿਸ ਅਧਿਕਾਰੀ ਖ਼ਿਲਾਫ਼ ਬਹਿਬਲ ਕਲਾਂ ਕਾਂਡ ਦੇ ਦੋਸ਼ ਲੱਗੇ ਹਨ। ਉਸ ਖ਼ਿਲਾਫ਼ ਕੇਸ ਵੀ ਚੱਲ ਰਿਹਾ ਹੈ, ਇਸ ਲਈ ਸਿੱਖ ਸੰਸਥਾ ਵੱਲੋਂ ਉਸ ਦਾ ਸਨਮਾਨ ਕਰਨਾ ਜਾਇਜ਼ ਨਹੀਂ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਮੈਂਬਰ ਬੀਐਸ ਸਿਆਲਕਾ ਨੇ ਵੀ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਵਿਖੇ ਖਿਮਾ ਯਾਚਨਾ ਪੱਤਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਇਸ ਭੁੱਲ ਵਾਸਤੇ ਖਿਮਾ ਮੰਗੀ ਹੈ। ਇਸ ਦੀ ਪੁਸ਼ਟੀ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਦੱਸਿਆ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਮਾਮਲੇ ’ਤੇ ਵਿਚਾਰ ਕੀਤਾ ਜਾਵੇਗਾ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget