ਪੜਚੋਲ ਕਰੋ

ਟਾਸਕ ਫੋਰਸ ਨੇ ਖੜ੍ਹੀ ਕੀਤੀ ਸ਼੍ਰੋਮਣੀ ਕਮੇਟੀ ਲਈ ਮੁਸੀਬਤ

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸਤਿਕਾਰ ਕਮੇਟੀਆਂ ਦੇ ਹਮਾਇਤੀਆਂ ਦੀ ਕੀਤੀ ਕੁੱਟਮਾਰ ਦੀ ਚੁਫੇਰਿਓਂ ਅਲੋਚਨਾ ਹੋ ਰਹੀ ਹੈ। ਸੋਸ਼ਲ ਮੀਡੀਆ ਉੱਪਰ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਉੱਪਰ ਸਵਾਲ ਉੱਠ ਰਹੇ ਹਨ। ਟਾਸਕ ਫੋਰਸ ਨੇ ਮੀਡੀਆ ਨਾਲ ਵੀ ਬਦਸਲੂਕੀ ਕੀਤੀ ਤੇ ਕੈਮਰੇ ਵੀ ਭੰਨ੍ਹ ਸੁੱਟੇ। ਇਸ ਘਟਨਾ ਦੀ ਵੀਡੀਓ ਵੇਖ ਦੁਨੀਆ ਭਰ ਦੇ ਸਿੱਖਾਂ ਵਿੱਚ ਰੋਸ ਹੈ।

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸਤਿਕਾਰ ਕਮੇਟੀਆਂ ਦੇ ਹਮਾਇਤੀਆਂ ਦੀ ਕੀਤੀ ਕੁੱਟਮਾਰ ਦੀ ਚੁਫੇਰਿਓਂ ਅਲੋਚਨਾ ਹੋ ਰਹੀ ਹੈ। ਸੋਸ਼ਲ ਮੀਡੀਆ ਉੱਪਰ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਉੱਪਰ ਸਵਾਲ ਉੱਠ ਰਹੇ ਹਨ। ਟਾਸਕ ਫੋਰਸ ਨੇ ਮੀਡੀਆ ਨਾਲ ਵੀ ਬਦਸਲੂਕੀ ਕੀਤੀ ਤੇ ਕੈਮਰੇ ਵੀ ਭੰਨ੍ਹ ਸੁੱਟੇ। ਇਸ ਘਟਨਾ ਦੀ ਵੀਡੀਓ ਵੇਖ ਦੁਨੀਆ ਭਰ ਦੇ ਸਿੱਖਾਂ ਵਿੱਚ ਰੋਸ ਹੈ। ਦੇਸ਼ ਤੇ ਵਿਦੇਸ਼ਾਂ ਦੀ ਸੰਗਤ ਵੱਲੋਂ ਅਲੋਚਨਾ ਹੋਣ ਮਗਰੋਂ ਹੁਣ ਸ਼੍ਰੋਮਣੀ ਕਮੇਟੀ ਨੇ ਮੁਆਫੀ ਮੰਗੀ ਹੈ। ਇਸ ਦੇ ਮਾਲ ਹੀ ਮਾਮਲੇ ਦੀ ਜਾਂਚ ਕਰਵਾ ਕੇ ਕਸੂਰਵਾਰਾਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ ਹੈ। ਪਤਾ ਲੱਗਾ ਹੈ ਕਿ ਟਾਸਕ ਫੋਸ ਦੀ ਇਸ ਕਾਰਵਾਈ ਤੋਂ ਅਕਾਲੀ ਲੀਡਰ ਵੀ ਕਾਫੀ ਔਖੇ ਹਨ। ਪਹਿਲਾਂ ਹੀ ਅਲੋਚਨਾ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਲਈ ਇਹ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਇਸ ਨੂੰ ਸ਼੍ਰੋਮਣੀ ਕਮੇਟੀ ਦੇ ਪੱਖਪਾਤੀ ਤੇ ਅੜੀਅਲ ਰਵੱਈਏ ਦਾ ਪ੍ਰਤੀਕ ਦੱਸਿਆ ਹੈ। ਅਕਾਲ ਪੁਰਖ ਕੀ ਫ਼ੌਜ ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਐਡਵੋਕੇਟ ਨੇ ਘਟਨਾ ਨੂੰ ਸ਼ਰਮਨਾਕ ਆਖਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਕੁੱਲ ਹਿੰਦ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਪ੍ਰਿਤਪਾਲ ਸਿੰਘ ਬਲੀਆਂਵਾਲੀ ਨੇ ਵੀ ਘਟਨਾ ਦੀ ਨਿਖੇਧੀ ਕੀਤੀ। ਉਧਰ, ਸ਼ੋਮਣੀ ਕਮੇਟੀ ਦੇ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਮਹਿੰਦਰ ਸਿੰਘ ਆਹਲੀ ਤੇ ਮੀਤ ਸਕੱਤਰ ਕੁਲਵਿੰਦਰ ਸਿੰਘ, ਨੇ ਇਸ ਮਾਮਲੇ ਵਿੱਚ ਹੋਈ ਵਧੀਕੀ ਤੇ ਬਦਸਲੂਕੀ ਵਾਸਤੇ ਮੀਡੀਆ ਕੋਲੋਂ ਮੁਆਫ਼ੀ ਮੰਗਦਿਆਂ ਅਫਸੋਸ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਇਹ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਅਜਿਹਾ ਮੁੜ ਨਹੀਂ ਹੋਵੇਗਾ। ਉਨ੍ਹਾਂ ਆਖਿਆ ਕਿ ਇਹ ਮਾਮਲਾ ਪ੍ਰਧਾਨ ਦੇ ਧਿਆਨ ਵਿੱਚ ਲਿਆ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget