ਪੜਚੋਲ ਕਰੋ

Dastaan-E-Sirhind ਫ਼ਿਲਮ 'ਤੇ SGPC ਨੇ ਦਿੱਤਾ ਸਪੱਸ਼ਟੀਕਰਨ, ਕੀ ਫਿਲਮ ਹੋਵੇਗੀ ਰਿਲੀਜ਼ ਜਾਂ ਲੱਗੇਗੀ ਰੋਕ ? 

Dastaan-E-Sirhind Film: ਇਸ ਦੇ 5 ਨਵੰਬਰ ਨੂੰ ਜਾਰੀ ਹੋਣ ਬਾਰੇ ਲਗਾਏ ਜਾ ਰਹੇ ਬੋਰਡਾਂ ਲਈ ਫ਼ਿਲਮ ਦੇ ਪ੍ਰਬੰਧਕ ਹੀ ਜਵਾਬਦੇਹ ਹਨ। ਸੰਗਤ ਨੂੰ ਅਪੀਲ ਹੈ ਕਿ ਕਿਸੇ ਵੀ ਤਰ੍ਹਾਂ ਦੇ

ਦਾਸਤਾਨ-ਏ-ਸਰਹਿੰਦ ਫ਼ਿਲਮ ਦਾ ਮੁੜ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਫਿਲਮ ਨੂੰ ਲੈ ਕੇ ਪਿਛਲੇ ਸਾਲ ਵੀ ਕਾਫ਼ੀ ਰੋਸ ਦੇਖਣ ਨੂੰ ਮਿਲਿਆ ਸੀ। ਜਿਸ ਕਰਕੇ ਫਿਲਮ ਮੇਕਰਜ਼ ਨੇ ਇਸ ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਸੀ। ਅਤੇ ਹੁਣ ਨਵੰਬਰ ਰਿਲੀਜ਼ ਕਰਨ ਕੀਤੀ ਜਾ ਰਹੀ ਹੈ। ਪਰ ਇਸ ਤੋਂ ਪਹਿਲਾਂ ਹੀ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। 

ਦਾਸਤਾਨ-ਏ-ਸਰਹਿੰਦ ਫ਼ਿਲਮ ਨੂੰ ਲੈ ਕੇ ਦਾਅਵਾ ਕੀਤਾ ਗਿਆ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹੁਣ ਮਨਜੂਰੀ ਲੈ ਲਈ ਹੈ। ਪਰ ਇਸ ਫਿਲਮ ਨੂੰ ਲੈ ਕੇ  ਸ਼੍ਰੋਮਣੀ ਕਮੇਟੀ ਵਲੋਂ  ਕਿਹਾ ਗਿਆ ਹੈ ਕਿ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਦੇ 5 ਨਵੰਬਰ ਨੂੰ ਜਾਰੀ ਹੋਣ ਬਾਰੇ ਲਗਾਏ ਜਾ ਰਹੇ ਬੋਰਡਾਂ ਲਈ ਫ਼ਿਲਮ ਦੇ ਪ੍ਰਬੰਧਕ ਹੀ ਜਵਾਬਦੇਹ ਹਨ। ਸੰਗਤ ਨੂੰ ਅਪੀਲ ਹੈ ਕਿ ਕਿਸੇ ਵੀ ਤਰ੍ਹਾਂ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਅਤੇ ਫ਼ਿਲਮ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਹੀ ਫ਼ਿਲਮ ਸਬੰਧੀ ਕੋਈ ਫੈਸਲਾ ਲੈਣ।

ਸੰਗਤ ਨੂੰ ਇਹ ਵੀ ਯਾਦ ਕਰਵਾਇਆ ਜਾਂਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮਤੇ ਰਾਹੀਂ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰ ਅਤੇ ਸਾਹਿਬਜ਼ਾਦਿਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਫਿਲਮਾਂਕਣ 'ਤੇ ਰੋਕ ਲਗਾਈ ਹੋਈ ਹੈ। 

ਫ਼ਿਲਮ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਐਨੀਮੇਸ਼ਨ ਰਾਹੀਂ ਪਰਦੇ ਉੱਤੇ ਦਿਖਾਇਆ ਗਿਆ ਹੈ। ਇਸੇ ਗੱਲ ਉੱਤੇ ਇਤਰਾਜ਼ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਇੱਕ ਵਫ਼ਦ ਮਿਲਿਆ ਸੀ ਜਿਸ ਨੇ ਫ਼ਿਲਮ ਉੱਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ।

''ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਹ ਹੁਕਮ ਹੈ ਕਿ ਗੁਰਮਤਿ ਰਵਾਇਤ ਅਨੁਸਾਰ ਗੁਰੂ ਸਾਹਿਬਾਨ, ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਿਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੀਆਂ ਮੂਰਤਾਂ ਬਣਾਉਣੀਆਂ ਜਾਂ ਉਨ੍ਹਾਂ ਦੀ ਨਕਲ ਕਰਨੀ, ਸਵਾਂਗ ਰਚਣ ਦੀ ਸਖ਼ਤ ਮਨਾਹੀ ਹੈ।''

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਰੱਖੜੀ ਦੇ ਤਿਉਹਾਰ ਮੌਕੇ ਵਾਪਰਿਆ ਦਰਦਨਾਕ ਹਾਦਸਾ, ਭੈਣ ਕੋਲ ਰੱਖੜੀ ਬਣਾਉਣ ਜਾ ਰਹੇ ਭਰਾ ਦੀ ਮੌਤ
Punjab News : ਰੱਖੜੀ ਦੇ ਤਿਉਹਾਰ ਮੌਕੇ ਵਾਪਰਿਆ ਦਰਦਨਾਕ ਹਾਦਸਾ, ਭੈਣ ਕੋਲ ਰੱਖੜੀ ਬਣਾਉਣ ਜਾ ਰਹੇ ਭਰਾ ਦੀ ਮੌਤ
Raksha Bandhan : ਭਾਰਤ-ਪਾਕਿ ਸਰਹੱਦ ’ਤੇ BSF ਜਵਾਨਾਂ ਨੂੰ ਭੈਣਾਂ ਨੇ ਬੰਨ੍ਹੀ ਰੱਖੜੀ, ਲੰਬੀ ਉਮਰ ਦੀ ਕੀਤੀ ਕਾਮਨਾ 
Raksha Bandhan : ਭਾਰਤ-ਪਾਕਿ ਸਰਹੱਦ ’ਤੇ BSF ਜਵਾਨਾਂ ਨੂੰ ਭੈਣਾਂ ਨੇ ਬੰਨ੍ਹੀ ਰੱਖੜੀ, ਲੰਬੀ ਉਮਰ ਦੀ ਕੀਤੀ ਕਾਮਨਾ 
Sugar Price : ਰੱਖੜੀ ’ਤੇ ਸਸਤੀ ਹੋਈ ਚੀਨੀ, 20 ਫ਼ੀਸਦੀ ਘਟੇ ਭਾਅ, ਦੁਕਾਨਾਂ ’ਤੇ ਵੀ ਘੱਟ ਹੋਣਗੇ ਰੇਟ
Sugar Price : ਰੱਖੜੀ ’ਤੇ ਸਸਤੀ ਹੋਈ ਚੀਨੀ, 20 ਫ਼ੀਸਦੀ ਘਟੇ ਭਾਅ, ਦੁਕਾਨਾਂ ’ਤੇ ਵੀ ਘੱਟ ਹੋਣਗੇ ਰੇਟ
Petrol Diesel News : ਦੇਸ਼ ਭਰ ਦੇ 2,573 ਪੈਟਰੋਲ ਪੰਪਾਂ ’ਤੇ ਵਿਕਰੀ ਬੰਦ, ਤੇਲ ’ਚ ਮਿਲਾਵਟ ਨੂੰ ਲੈ ਕੇ ਸਰਕਾਰ ਦਾ ਵੱਡਾ ਐਕਸ਼ਨ
Petrol Diesel News : ਦੇਸ਼ ਭਰ ਦੇ 2,573 ਪੈਟਰੋਲ ਪੰਪਾਂ ’ਤੇ ਵਿਕਰੀ ਬੰਦ, ਤੇਲ ’ਚ ਮਿਲਾਵਟ ਨੂੰ ਲੈ ਕੇ ਸਰਕਾਰ ਦਾ ਵੱਡਾ ਐਕਸ਼ਨ
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
ਚੀਨੀ, ਪਿਆਜ ਤੋਂ ਬਾਅਦ ਹੁਣ ਦੁੱਧ ਹੋਵੇਗਾ ਮਹਿੰਗਾ, 9 ਰੁਪਏ ਵੱਧ ਜਾਵੇਗਾ ਰੇਟ; ਆਮ ਲੋਕਾਂ ਨੂੰ ਲੱਗੇਗਾ ਮਹਿੰਗਾਈ ਦਾ ਵੱਡਾ ਝਟਕਾ
ਚੀਨੀ, ਪਿਆਜ ਤੋਂ ਬਾਅਦ ਹੁਣ ਦੁੱਧ ਹੋਵੇਗਾ ਮਹਿੰਗਾ, 9 ਰੁਪਏ ਵੱਧ ਜਾਵੇਗਾ ਰੇਟ; ਆਮ ਲੋਕਾਂ ਨੂੰ ਲੱਗੇਗਾ ਮਹਿੰਗਾਈ ਦਾ ਵੱਡਾ ਝਟਕਾ
Iphone 18 Pro : 9 ਸਤੰਬਰ ਨੂੰ ਕਿਹੜੇ-ਕਿਹੜੇ ਗੈਜੇਟ ਲਾਂਚ ਕਰੇਗਾ Apple, ਕੀ ਦੇ ਸਕਦਾ ਹੈ ਸਰਪ੍ਰਾਈਜ਼?
Iphone 18 Pro : 9 ਸਤੰਬਰ ਨੂੰ ਕਿਹੜੇ-ਕਿਹੜੇ ਗੈਜੇਟ ਲਾਂਚ ਕਰੇਗਾ Apple, ਕੀ ਦੇ ਸਕਦਾ ਹੈ ਸਰਪ੍ਰਾਈਜ਼?
Pakistan : ਸ਼ਹਿਬਾਜ਼ ਸਰਕਾਰ ਇਮਰਾਨ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ', ਇਮਰਾਨ ਦੇ ਪੁੱਤਰਾਂ ਦਾ ਗੰਭੀਰ ਆਰੋਪ 
Pakistan : ਸ਼ਹਿਬਾਜ਼ ਸਰਕਾਰ ਇਮਰਾਨ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ', ਇਮਰਾਨ ਦੇ ਪੁੱਤਰਾਂ ਦਾ ਗੰਭੀਰ ਆਰੋਪ 
Embed widget