ਪੜਚੋਲ ਕਰੋ

ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਸ਼੍ਰੋਮਣੀ ਕਮੇਟੀ ਨੇ ਖੋਲ੍ਹੇ ਖ਼ਜ਼ਾਨੇ

ਅੰਮ੍ਰਿਤਸਰ: ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਗੁਰਦੁਆਰਾ ਸਾਹਿਬ ਲਈ ਬਾਰਡਰ 'ਤੇ ਲਾਂਘਾ ਖੋਲ੍ਹਣ ਦੇ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਇਸ ਦੇ ਨਾਲ ਸ਼੍ਰੋਮਣੀ ਕਮੇਟੀ ਨੇ ਲਾਂਘੇ ਨੂੰ ਸਹੀ ਰੂਪ ਦੇਣ ਲਈ 'ਸੇਵਾ' ਦਾ ਜ਼ਿੰਮਾ ਚੁੱਕਣ ਦਾ ਐਲਾਨ ਵੀ ਕਰ ਦਿੱਤਾ ਹੈ। ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤਕ ਵਿਸ਼ੇਸ਼ ਲਾਂਘੇ ਨੂੰ ਸੁੰਦਰ ਦਿੱਖ ਤੇ ਲਾਂਘੇ ਨੂੰ ਸਹੀ ਰੂਪ ਵਿੱਚ ਉਸਾਰਨ ਲਈ ਸਾਰਾ ਖ਼ਰਚਾ ਚੁੱਕਣ ਲਈ ਤਿਆਰ ਹੈ। ਲੌਂਗੋਵਾਲ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਵਿੱਚ ਜੋ ਵੀ ਕਾਨੂੰਨੀ ਅੜਿੱਚਣ ਆਉਂਦੀ ਹੈ, ਉਸ ਨੂੰ ਜਲਦੀ ਦੂਰ ਕਰਕੇ ਸੰਗਤਾਂ ਦੀ ਇਸ ਮੰਗ ਨੂੰ ਪੂਰਾ ਕੀਤਾ ਜਾਵੇ। ਲੌਂਗੋਵਾਲ ਨੇ ਕਿਹਾ ਕਿ ਜੇਕਰ ਇਹ ਲਾਂਘਾ ਖੋਲ੍ਹ ਦਿੱਤਾ ਜਾਵੇ ਤਾਂ ਉਹ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਦੇ ਸ਼ੁਕਰਗੁਜ਼ਾਰ ਹੋਣਗੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਇਸ ਲਾਂਘੇ ਨੂੰ ਜਲਦੀ ਖੁੱਲ੍ਹਵਾਇਆ ਜਾਵੇ। ਇਸ ਮੌਕੇ ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕੀਤਾ ਤੇ ਅਪੀਲ ਵੀ ਕੀਤੀ ਕਿ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸਾਹਿਬ ਦਾ ਇਹ ਲਾਂਘਾ ਖੋਲ੍ਹਿਆ ਜਾਵੇ।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget