ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਹੱਦ ਵਧਾ ਦਿੱਤੀ ਗਈ ਹੈ। ਹੁਣ ਸ਼ਰਧਾਲੂ 20 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ 6 ਅਗਸਤ ਤੱਕ ਸੀ।   ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਪਾਸੋਂ ਪਹਿਲਾਂ 06 ਅਗਸਤ ਤੱਕ ਪਾਸਪੋਰਟ ਮੰਗੇ ਗਏ ਸਨ ਪਰ ਹੁਣ ਸ਼ਰਧਾਲੂ 20 ਅਗਸਤ ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਵਾਲੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਬੇਦੀ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Embed widget