ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਸੰਗਤੀ ਪ੍ਰਬੰਧਾਂ ਲਈ ਟੈਂਡਰ ਦੇ ਵੇਰਵੇ ਕੀਤੇ ਜਾਰੀ

ਵਾਤਾਨਕੂਲ ਤੇ ਵਾਟਰਪਰੂਫ ਪੰਡਾਲ, ਮੀਡੀਆ ਸੈਂਟਰ, ਜੋੜਾ ਘਰ, ਵੀਆਈਪੀ ਲੌਂਜ, ਪਖਾਨੇ ਆਦਿ ਲਈ 3,39,72,000 ਰੁਪਏ, ਲਾਈਟ ਐਂਡ ਸਾਊਂਡ ਲਈ 1,65,34,000 ਰੁਪਏ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸਾਹਿਬ ਤੋਂ ਗੁਰੂ ਨਾਨਕ ਸਟੇਡੀਅਮ ਤੱਕ ਲਾਈਟਿੰਗ ਲਈ 1,58,45,000 ਰੁਪਏ ਦਾ ਟੈਂਡਰ ਦਿੱਤਾ ਗਿਆ।

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਲਾਏ ਗਏ ਪੰਡਾਲ, ਲਾਈਟ ਐਂਡ ਸਾਊਂਡ, ਡਰੋਨ, ਦੀਪਮਾਲਾ ਤੇ ਹੋਰ ਵੱਖ-ਵੱਖ ਸੇਵਾਵਾਂ ਲਈ ਕੀਤੇ ਗਏ ਖਰਚਿਆਂ ਦਾ ਵੇਰਵਾ ਜਾਰੀ ਕੀਤਾ ਗਿਆ ਹੈ। ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਹ ਵੇਰਵੇ ਜਾਰੀ ਕੀਤੇ।

ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਇੱਕ ਸੰਗਤੀ ਅਦਾਰਾ ਹੈ, ਜਿਸ ਅਧੀਨ ਵੱਖ-ਵੱਖ ਅਦਾਰਿਆਂ ਤੇ ਗੁਰਦੁਆਰਿਆਂ ਦਾ ਪ੍ਰਬੰਧ ਚੱਲਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਹਰ ਮਹੀਨੇ ਸ਼੍ਰੋਮਣੀ ਕਮੇਟੀ ਵੱਲੋਂ ਆਮਦਨ ਤੇ ਖਰਚ ਦੇ ਵੇਰਵੇ ਸ਼੍ਰੋਮਣੀ ਕਮੇਟੀ ਦੇ ਮਾਸਿਕ ਪੱਤਰ ਗੁਰਦੁਆਰਾ ਗਜ਼ਟ ਵਿੱਚ ਜਾਰੀ ਕੀਤੇ ਜਾਂਦੇ ਹਨ, ਪਰ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਬਾਰੇ ਵੀ ਸੰਗਤ ਨੂੰ ਤੁਰੰਤ ਪਤਾ ਲੱਗਣਾ ਚਾਹੀਦਾ ਹੈ, ਤਾਂ ਜੋ ਕੁਝ ਲੋਕਾਂ ਵੱਲੋਂ ਕੀਤੀ ਜਾ ਰਹੀ ਮਨਘੜਤ ਬਿਆਨਬਾਜ਼ੀ ਬਾਰੇ ਸਥਿਤੀ ਸਪੱਸ਼ਟ ਹੋ ਸਕੇ।

ਉਨ੍ਹਾਂ ਦੱਸਿਆ ਕਿ ਵਾਤਾਨਕੂਲ ਤੇ ਵਾਟਰਪਰੂਫ ਪੰਡਾਲ, ਮੀਡੀਆ ਸੈਂਟਰ, ਜੋੜਾ ਘਰ, ਵੀਆਈਪੀ ਲੌਂਜ, ਪਖਾਨੇ ਆਦਿ ਲਈ 3,39,72,000 ਰੁਪਏ, ਲਾਈਟ ਐਂਡ ਸਾਊਂਡ ਲਈ 1,65,34,000 ਰੁਪਏ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸਾਹਿਬ ਤੋਂ ਗੁਰੂ ਨਾਨਕ ਸਟੇਡੀਅਮ ਤੱਕ ਲਾਈਟਿੰਗ ਲਈ 1,58,45,000 ਰੁਪਏ ਦਾ ਟੈਂਡਰ ਦਿੱਤਾ ਗਿਆ।

ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਇਮਾਰਤ ’ਤੇ ਲਾਈਟਿੰਗ ਤੇ ਵੀਡੀਓ ਪ੍ਰੋਜੈਕਸ਼ਨ ਮੈਪਿੰਗ ਲਈ 35,13,000 ਰੁਪਏ, ਬੇਬੇ ਨਾਨਕੀ ਨਿਵਾਸ ’ਤੇ ਲਾਈਟਾਂ ਤੇ ਵੀਡੀਓ ਪ੍ਰੋਜੈਕਸ਼ਨ ਮੈਪਿੰਗ ਲਈ 24,80,000 ਰੁਪਏ, ਲੇਜ਼ਰ ਸ਼ੋਅ ਲਈ 27,56,000 ਰੁਪਏ ਤੇ ਡਰੋਨ ਸ਼ੋਅ ਲਈ 1,75,00,000 ਰੁਪਏ ਦਾ ਟੈਂਡਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰਚਿਆਂ ਉੱਪਰ ਲੱਗਣ ਵਾਲੇ ਜੀਐਸਟੀ ਦੀ ਰਾਸ਼ੀ ਵੱਖਰੀ ਹੈ।

ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਦਿਹਾੜੇ ਮੌਕੇ ਪੰਡਾਲ ਸਮੇਤ ਜੋ ਵੀ ਪ੍ਰਬੰਧ ਕੀਤੇ ਗਏ, ਉਨ੍ਹਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਆਰਡਰ ਨੰਬਰ 152, ਮਿਤੀ 5-8-2019 ਰਾਹੀਂ ਇਕ ਹਾਈਪਾਵਰ ਸਬ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਵੱਲੋਂ ਨਿਯਮਾਂ ਅਨੁਸਾਰ ਹੀ ਪੰਡਾਲ ਤੇ ਹੋਰ ਕੰਮਾਂ ਦਾ ਟੈਂਡਰ ਦਿੱਤਾ ਗਿਆ ਸੀ। ਇਹੀ ਨਹੀਂ, ਅਜਿਹੇ ਹਰ ਵਿਸ਼ਾਲ ਕਾਰਜ ਲਈ ਪ੍ਰਧਾਨ ਸਾਹਿਬ ਵੱਲੋਂ ਕਮੇਟੀਆਂ ਨਿਯਤ ਕੀਤੀਆਂ ਜਾਂਦੀਆਂ ਹਨ ਤੇ ਉਨ੍ਹਾਂ ਦੀ ਸਿਫਾਰਸ਼ ਵੀ ਪ੍ਰਧਾਨ ਸਾਹਿਬ ਹੀ ਪ੍ਰਵਾਨ ਕਰਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget