ਪੜਚੋਲ ਕਰੋ

SGPC ਦਾ ਸਰੂਪ ਮਾਮਲੇ 'ਚ U-turn, ਕਿਹਾ ਨਹੀਂ ਹੋਏਗੀ ਕਾਨੂੰਨੀ ਕਾਰਵਾਈ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ 'ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਯੂ-ਟਰਨ ਲੈ ਲਿਆ ਹੈ।

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ 'ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਯੂ-ਟਰਨ ਲੈ ਲਿਆ ਹੈ।ਅੱਜ ਹੋਈ ਅੰਤਰਿਗ ਕਮੇਟੀ ਦੀ ਮੀਟਿੰਗ ਦੌਰਾਨ ਕਾਨੂੰਨੀ ਕਾਰਵਾਈ ਤੋਂ ਹੱਥ ਪਿਛਾਂਹ ਖਿੱਚਦੇ ਹੋਏ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਖੁੱਦ ਕਾਰਵਾਈ ਕਰਨ ਦੀ ਸਮਰੱਥ ਹੈ ਇਸ ਕਰਕੇ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਵੇਗੀ।

ਭਾਈ ਲੌਂਗੋਵਾਲ ਨੇ ਕਿਹਾ ਕਿ ਜੋ ਵੀ ਕਾਰਵਾਈ ਹੋਵੇਗੀ ਉਹ ਸ਼੍ਰੋਮਣੀ ਕਮੇਟੀ ਹੀ ਕਰੇਗੀ।ਪਾਵਨ ਸਰੂਪ ਗਾਇਬ ਹੋਣ ਦੀ ਰਿਪੋਰਟ ਨੂੰ ਜਨਤਕ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ SGPC ਦੀ ਵੈੱਬਸਾਈਟ ਤੇ ਵੀ ਪਾਇਆ ਜਾ ਰਿਹਾ ਹੈ।ਲੌਂਗੋਵਾਲ ਨੇ ਭਰੋਸਾ ਦਿੱਤਾ ਕੇ ਜਾਂਚ ਕਮਿਸ਼ਨ ਦੀ ਰਿਪੋਰਟ 'ਚ ਜੋ-ਜੋ ਕਮੀਆਂ ਆਈਆਂ ਹਨ ਉਸਨੂੰ ਦੂਰ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਬਖਸ਼ਿਆਂ ਨਹੀਂ ਜਾਵੇਗਾ।

SGPC ਦਾ ਸਰੂਪ ਮਾਮਲੇ 'ਚ U-turn, ਕਿਹਾ ਨਹੀਂ ਹੋਏਗੀ ਕਾਨੂੰਨੀ ਕਾਰਵਾਈ

ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ 'ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੀ ਕਾਰਵਾਈ ਕੀਤੀ ਸੀ।ਜਿਸ 'ਚ ਮੁੱਖ ਸਕੱਤਰ ਤੋਂ ਲੈ ਕੇ ਅਹੁੱਦੇਦਾਰਾਂ ਤੱਕ ਐਕਸ਼ਨ ਲਿਆ ਗਿਆ ਸੀ।ਐਸਜੀਪੀਸੀ ਨੇ ਮੁੱਖ ਸਕੱਤਰ ਰੂਪ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਸੀ।ਇਸ ਕੇਸ 'ਚ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਸੀ।ਜਿਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ ਹੈ।

ਭਾਈ ਲੌਂਗੋਵਾਲ ਨੇ ਇਹ ਵੀ ਸਾਫ ਕੀਤਾ ਕਿ ਪਾਵਨ ਸਰੂਪ ਕਿਤੇ ਵੀ ਨਹੀਂ ਗਏ ਸਗੋਂ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਦੀਆਂ ਬੇਨਿਯਮੀਆਂ ਅਤੇ ਲਾਲਚ ਵੱਸ ਇਨ੍ਹਾਂ ਤੋਂ ਮਿਲੀ ਭੇਟਾ ਰਾਸ਼ੀ ਨੂੰ ਰਿਕਾਰਡ ਦੇ ਵਿੱਚ ਨਹੀਂ ਚੜ੍ਹਾਇਆ ਗਿਆ।ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਮਾਮਲੇ 'ਚ ਸਿੱਖ ਸੰਗਤਾਂ ਤੋਂ ਮਾਫੀ ਮੰਗੀ ਹੈ।ਉਨ੍ਹਾਂ ਕਿਹਾ ਕਿ 18 ਸਤੰਬਰ ਨੂੰ ਐਸਜੀਪੀਸੀ ਦੀ ਸਾਰੀ ਕਾਰਜਕਾਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਾ ਕੇ ਖਿਮਾ ਯਾਚਨਾ ਮੰਗੇਗੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget