ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਪੰਜਾਬ ਨਹੀਂ ਮਹਾਰਾਸ਼ਟਰ ਤੋਂ ਖਰੀਦੇਗੀ ਸਾਮਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਵਾਰ ਦੇਸੀ ਘਿਓ ਤੇ ਹੋਰ ਦੁੱਧ ਵਸਤਾਂ ਦੀ ਖਰੀਦ ਲਈ ਪੰਜਾਬ ਦੀ ਥਾਂ ਮਹਾਰਾਸ਼ਟਰ ਦੀ ਕੰਪਨੀ ਦੀ ਚੋਣ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰਧਾਮਾਂ ਵਿਖੇ ਕੜਾਹ ਪ੍ਰਸਾਦ ਤੇ ਲੰਗਰ ਘਰ ਵਾਸਤੇ ਦੇਸੀ ਘਿਓ ਤੇ ਹੋਰ ਦੁੱਧ ਵਸਤਾਂ ਵੱਡੇ ਪੱਧਰ ’ਤੇ ਖਰੀਦੀਆਂ ਜਾਂਦੀਆਂ ਹਨ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਵਾਰ ਦੇਸੀ ਘਿਓ ਤੇ ਹੋਰ ਦੁੱਧ ਵਸਤਾਂ ਦੀ ਖਰੀਦ ਲਈ ਪੰਜਾਬ ਦੀ ਥਾਂ ਮਹਾਰਾਸ਼ਟਰ ਦੀ ਕੰਪਨੀ ਦੀ ਚੋਣ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰਧਾਮਾਂ ਵਿਖੇ ਕੜਾਹ ਪ੍ਰਸਾਦ ਤੇ ਲੰਗਰ ਘਰ ਵਾਸਤੇ ਦੇਸੀ ਘਿਓ ਤੇ ਹੋਰ ਦੁੱਧ ਵਸਤਾਂ ਵੱਡੇ ਪੱਧਰ ’ਤੇ ਖਰੀਦੀਆਂ ਜਾਂਦੀਆਂ ਹਨ। ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਵਲੋਂ ਇਹ ਦੁੱਧ ਵਸਤਾਂ ਪੰਜਾਬ ਦੀ ਸਹਿਕਾਰੀ ਸੰਸਥਾ ਮਿਲਕਫੈੱਡ ਤੋਂ ਹੀ ਖਰੀਦੀਆਂ ਜਾ ਰਹੀਆਂ ਸਨ। ਸਿੱਖ ਸੰਸਥਾ ਨੇ ਮਿਲਕਫੈੱਡ ਨਾਲੋਂ ਰੇਟ ਘੱਟ ਹੋਣ ਕਰਕੇ ਪੁਣੇ ਦੀ ਸੋਨਾਈ ਡੇਅਰੀ ਨੂੰ ਦੁੱਧ ਵਸਤਾਂ ਦੀ ਖਰੀਦ ਲਈ ਆਰਡਰ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਪੁਣੇ ਦੀ ਕੰਪਨੀ ਵੱਲੋਂ ਦੇਸੀ ਘਿਓ ਦਾ ਰੇਟ 352 ਰੁਪਏ ਪ੍ਰਤੀ ਕਿੱਲੋ ਦੱਸਿਆ ਗਿਆ ਹੈ ਜਦੋਂਕਿ ਵੇਰਕਾ ਦਾ ਦੇਸੀ ਘਿਓ 446 ਰੁਪਏ ਪ੍ਰਤੀ ਕਿੱਲੋ ਹੈ। ਇਸ ਵਿੱਚ ਟੈਕਸ ਵੀ ਸ਼ਾਮਲ ਹਨ। ਪ੍ਰੋਗਰੈਸਿਵ ਡੇਅਰੀ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਗਿੱਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਾ ਦੁੱਧ ਵਸਤਾਂ ਦਾ ਆਰਡਰ ਮਿਲਕਫੈੱਡ ਦੀ ਥਾਂ ਹੋਰ ਕੰਪਨੀ ਨੂੰ ਜਾਣ ਨਾਲ ਮਿਲਕਫੈੱਡ ਦੀ ਆਮਦਨ ’ਤੇ ਕਰੋੜਾਂ ਰੁਪਇਆਂ ਦਾ ਅਸਰ ਪਵੇਗਾ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget