ਪੜਚੋਲ ਕਰੋ

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਤਹਿਤ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ।

ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਦੋਹਾਂ ਸ਼ਹੀਦਾਂ ਨੂੰ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਹੋਣ ਦਾ ਮਾਣ ਪ੍ਰਾਪਤ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਤਹਿਤ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਖੁੱਲ੍ਹਾ ਕਿਤਾਬਚਾ ਹੈ, ਜਿਥੋਂ ਸੰਗਤਾਂ ਆਪਣੇ ਧਰਮ ਅਤੇ ਵਿਰਸੇ ਬਾਰੇ ਸੇਧ ਪ੍ਰਾਪਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦਾ ਹਿੱਸਾ ਬਣਨਾ ਸਿੱਖ ਕੌਮ ਦਾ ਸਭ ਤੋਂ ਵੱਡਾ ਸਨਮਾਨ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦਾ ਕੌਮ ਅੰਦਰ ਸਤਿਕਾਰਤ ਸਥਾਨ ਹੈ ਅਤੇ ਕੌਮ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਹਮੇਸ਼ਾ ਪ੍ਰੇਰਣਾ ਲੈਂਦੀ ਰਹੇਗੀ। ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਗੁਰਦੁਆਰਾ ਸੁਧਾਰ ਲਹਿਰ ਤਹਿਤ ਵਾਪਰੇ ਸਾਕਿਆਂ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ ਅਤੇ ਇਸ ਲਹਿਰ ਦੇ ਮੋਹਰਲੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget