ਪੜਚੋਲ ਕਰੋ

Shaheedi Jor Mela 2023: ਸ਼ਹੀਦੀ ਜੋੜ ਮੇਲ ਮੌਕੇ ਇਲਾਹੀ ਰੰਗ 'ਚ ਰੰਗੀ ਚਮਕੌਰ ਸਾਹਿਬ ਦੀ ਧਰਤੀ, ਥਾਂ-ਥਾਂ ਲੱਗੇ ਗੁਰੂ ਕੇ ਲੰਗਰ

ਸਮਾਗਮ ਦੇ ਪਹਿਲੇ ਦਿਨ ਅੱਜ ਸ਼ਹਿਰ ਦੇ ਬਾਜ਼ਰਾਂ ਵਿੱਚ ਸੰਗਤਾਂ ਦੀ ਪੂਰੀ ਚਹਿਲ-ਪਹਿਲ ਰਹੀ ਤੇ ਵੱਖ-ਵੱਖ ਪਿੰਡਾਂ ਤੋਂ ਨਗਰ ਕੀਰਤਨ ਵੀ ਪਹੁੰਚੇ, ਜਿਨ੍ਹਾਂ ਦਾ ਗੁਰਦੁਆਰੇ ਦੇ ਪ੍ਰਬੰਧਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

Shaheedi Jor Mela 2023: ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਤੇ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ-ਮੇਲ ਅੱਜ ਚਮਕੌਰ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ। ਜੋੜ-ਮੇਲ ਦੇ ਪਹਿਲੇ ਦਿਨ ਇਤਿਹਾਸਕ ਗੁਰਦੁਆਰਾ ਕਤਲਗੜ੍ਹ ਸਾਹਿਬ ਦੇ ਮੰਚ ਤੋਂ ਰਾਗੀ ਢਾਡੀ ਜਥਿਆਂ ਨੇ ਕਥਾ ਕੀਰਤਨ ਤੇ ਗੁਰਬਾਣੀ ਵਿਆਖਿਆ ਕੀਤੀ।

ਗੁਰਦੁਆਰੇ ਦੇ ਮੈਨੇਜਰ ਭਾਈ ਨੱਥਾ ਸਿੰਘ ਨੇ ਦੱਸਿਆ ਕਿ ਇਹ ਦੀਵਾਨ 23 ਦਸੰਬਰ ਦੇਰ ਰਾਤ ਤੱਕ ਸਜਣਗੇ। ਸਮਾਗਮ ਦੇ ਪਹਿਲੇ ਦਿਨ ਅੱਜ ਸ਼ਹਿਰ ਦੇ ਬਾਜ਼ਰਾਂ ਵਿੱਚ ਸੰਗਤਾਂ ਦੀ ਪੂਰੀ ਚਹਿਲ-ਪਹਿਲ ਰਹੀ ਤੇ ਵੱਖ-ਵੱਖ ਪਿੰਡਾਂ ਤੋਂ ਨਗਰ ਕੀਰਤਨ ਵੀ ਪਹੁੰਚੇ, ਜਿਨ੍ਹਾਂ ਦਾ ਗੁਰਦੁਆਰੇ ਦੇ ਪ੍ਰਬੰਧਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸੰਗਤ ਵੱਲੋਂ ਸ਼ਹਿਰ ਵਿੱਚ ਥਾਂ-ਥਾਂ ਅਤੁੱਟ ਲੰਗਰ ਵੀ ਵਰਤਾਏ ਜਾ ਰਹੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਤੇ ਜ਼ਿਲ੍ਹਾ ਪੁਲਿਸ ਮੁਖੀ ਗੁਰਲੀਨ ਸਿੰਘ ਖੁਰਾਣਾ, ਡੀਐਸਪੀ ਜਰਨੈਲ ਸਿੰਘ ਤੇ ਥਾਣਾ ਮੁਖੀ ਹਰਸ਼ ਮੋਹਣ ਗੌਤਮ ਖੁਦ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਸਮਾਗਮ ਦੇ ਦੂਜੇ ਦਿਨ 22 ਦਸੰਬਰ ਨੂੰ ਸਿਆਸੀ ਕਾਨਫਰੰਸਾਂ ਵੀ ਹੋਣਗੀਆਂ।

ਭਾਈ ਨੱਥਾ ਸਿੰਘ ਨੇ ਦੱਸਿਆ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਗੁਰਦੁਆਰਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਸਮੇਤ ਹੋਰ ਅਕਾਲੀ ਦਲ ਦੇ ਆਗੂ ਪਹੁੰਚਣਗੇ। ਦੂਜੇ ਪਾਸੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ (1920) ਦੇ ਪ੍ਰਧਾਨ ਸਾਬਕਾ ਸਪੀਕਰ ਰਵੀਇੰਦਰ ਸਿੰਘ ਰਵੀ ਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚ ਰਹੇ ਹਨ।

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget