ਪੜਚੋਲ ਕਰੋ

Ludhiana news: ਧਾਰਮਿਕ ਕੰਮਾਂ ਤੋਂ ਪਹਿਲਾਂ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਦੀ ਕਰੋ ਮਾਲੀ ਮਦਦ - ਸ਼ਾਹੀ ਇਮਾਮ

ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਰਮਜਾਨ ਸ਼ਰੀਫ ਵਿੱਚ ਸਾਨੂੰ ਚਾਹੀਦਾ ਹੈ ਕਿ ਧਾਰਮਿਕ ਕੰਮਾਂ ਤੋਂ ਵੀ ਪਹਿਲਾਂ ਮਾਲੀ ਰੂਪ ਵਿੱਚ ਕਮਜ਼ੋਰ ਆਪਣੇ ਗੁਆਢੀਆਂ ਅਤੇ ਰਿਸ਼ਤੇਦਾਰਾਂ ਦੀ ਮਦਦ ਕਰੀਏ।

Ludhiana news: ਪਵਿੱਤਰ ਰਮਜਾਨ ਸ਼ਰੀਫ ਦੇ ਤੀਸਰੇ ਜੁੰਮੇ ਦੀ ਨਮਾਜ ਅਦਾ ਕਰਨ ਤੋਂ ਪਹਿਲਾਂ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਮੁਸਲਮਾਨਾਂ ਨੂੰ ਸੰਬੋਧਿਤ ਕੀਤਾ। 

ਮੁਸਲਮਾਨਾਂ ਨੂੰ ਸੰਬੋਧਿਤ ਕਰਦਿਆਂ ਹੋਇਆਂ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਰਮਜਾਨ ਸ਼ਰੀਫ ਬੰਦੇ ਦਾ ਆਪਣੇ ਰੱਬ ਨਾਲ ਇਜਹਾਰ- ਏ-ਇਸ਼ਕ ਦਾ ਮਹੀਨਾ ਹੈ। ਬੰਦਾ ਆਪਣੇ ਰੱਬ ਨੂੰ ਰਾਜੀ ਕਰਨ ਲਈ ਉਸਦੇ ਹੁਕਮ ਦੇ ਮੁਤਾਬਕ ਆਪਣਾ ਵਕਤ ਗੁਜ਼ਾਰਦਾ ਹੈ।

ਸ਼ਾਹੀ ਇਮਾਮ ਨੇ ਕਿਹਾ ਕਿ ਅੱਲ੍ਹਾ-ਤਾਲਾ ਸਾਡੀ ਨੀਅਤ ਨੂੰ ਜਾਣਦਾ ਹੈ। ਉਸ ਨੂੰ ਪਤਾ ਹੈ ਕਿ ਕੌਣ ਦਿਖਾਵੇ ਦਾ ਭੁੱਖਾ ਪਿਆਸਾ ਹੈ ਅਤੇ ਕੌਣ ਸੱਚਾ ਰੋਜ਼ੇਦਾਰ ਹੈ। ਮੌਲਾਨਾ ਨੇ ਕਿਹਾ ਕਿ ਅੱਲ੍ਹਾ ਦੇ ਪਿਆਰੇ ਨਬੀ ਹਜ਼ਰਤ ਮੁਹੰਮਦ ਸਲੱਲਲਾਹੂ ਅਲੈਹੀਵਸੱਲਮ ਰਮਜਾਨ ਸ਼ਰੀਫ ਦੇ ਪਵਿੱਤਰ ਮਹੀਨੇ ਵਿੱਚ ਤੇਜ ਚੱਲਣ ਵਾਲੀ ਹਵਾ ਨਾਲੋਂ ਵੀ ਜ਼ਿਆਦਾ ਦਾਨੀ ਸਨ।

ਇਹ ਵੀ ਪੜ੍ਹੋ: Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-03-2024)

ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਰਮਜਾਨ ਸ਼ਰੀਫ ਵਿੱਚ ਸਾਨੂੰ ਚਾਹੀਦਾ ਹੈ ਕਿ ਧਾਰਮਿਕ ਕੰਮਾਂ ਤੋਂ ਵੀ ਪਹਿਲਾਂ ਮਾਲੀ ਰੂਪ ਵਿੱਚ ਕਮਜ਼ੋਰ ਆਪਣੇ ਗੁਆਢੀਆਂ ਅਤੇ ਰਿਸ਼ਤੇਦਾਰਾਂ ਦੀ ਮਦਦ ਕਰੀਏ। ਉਨ੍ਹਾਂ ਨੇ ਕਿਹਾ ਕਿ ਗੁਆਂਢੀ ਚਾਹੇ ਕਿਸੇ ਵੀ ਧਰਮ ਨਾਲ ਸਬੰਧ ਰੱਖਦਾ ਹੋਵੇ, ਜੇਕਰ ਉਹ ਭੁੱਖਾ ਹੈ ਤਾਂ ਮੁਸਲਮਾਨ ਦਾ ਫਰਜ਼ ਬਣਦਾ ਹੈ ਕਿ ਉਸਦੀ ਮਦਦ ਕਰੇ।

ਇਮਾਮ ਨੇ ਕਿਹਾ ਕਿ ਅੱਲ੍ਹਾ ਆਪਣੇ ਉਨ੍ਹਾਂ ਬੰਦਿਆਂ ਨਾਲ ਬਹੁਤ ਪਿਆਰ ਕਰਦਾ ਹੈ ਜੋ ਕਿ ਉਸ ਦੇ ਬੰਦਿਆਂ ਦੀ ਮਦਦ ਕਰਦਾ ਹੈ। ਸ਼ਾਹੀ ਇਮਾਮ ਨੇ ਕਿਹਾ ਕਿ ਇਬਾਦਤ ਨਾਲ ਜੰਨਤ ਮਿਲਦੀ ਹੈ ਲੇਕਿਨ ਖਿਦਮਤ ਨਾਲ ਖ਼ੁਦਾ ਮਿਲਦਾ ਹੈ।

ਇਸ ਲਈ ਜੇਕਰ ਅਸੀਂ ਚਾਹੁੰਦੇ ਹਾਂ ਕਿ ਖੁਦਾ ਸਾਡਾ ਦੋਸਤ ਬਣ ਜਾਵੇ ਤਾਂ ਬਿਨ੍ਹਾਂ ਭੇਦ-ਭਾਵ ਤੋਂ ਕਮਜ਼ੋਰ ਇਨਸਾਨਾਂ ਦੀ ਮਦਦ ਕਰੋ। ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਨੇ ਕਿਹਾ ਕਿ ਰਮਜ਼ਾਨ ਦਾ ਇਹ ਪਵਿੱਤਰ ਮਹੀਨਾ ਸਾਨੂੰ ਇਸੇ ਤਰ੍ਹਾਂ ਪਿਆਰ-ਮੁਹਬੱਤ ਅਤੇ ਆਪਸੀ ਭਾਈਚਾਰੇ ਨੂੰ ਵਧਾਉਣ ਦੀ ਪ੍ਰੇਰਨਾ ਦਿੰਦਾ ਹੈ।

ਇਹ ਵੀ ਪੜ੍ਹੋ: Good Friday 2024: ਗਲਤੀ ਨਾਲ ਵੀ ਕਿਸੇ ਨੂੰ 'ਹੈਪੀ ਗੁੱਡ ਫਰਾਈਡੇ' ਨਾ ਕਹੋ, ਜਾਣੋ ਇਸ ਦਿਨ ਦਾ ਇਤਿਹਾਸ?

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget