ਪੜਚੋਲ ਕਰੋ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 'ਸ਼ਹੀਦੀ ਦਿਵਸ', PM ਮੋਦੀ ਨੇ ਭੇਟ ਕੀਤੀ ਸ਼ਰਧਾਂਜਲੀ

ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ‘ਸ਼ਹੀਦੀ ਦਿਵਸ’'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਨਿਆਂਪੂਰਨ ਅਤੇ ਸੰਮਲਿਤ ਸਮਾਜ ਦੇ ਵਿਚਾਰਾਂ ਨੂੰ ਯਾਦ ਕੀਤਾ।

ਨਵੀਂ ਦਿੱਲੀ: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ‘ਸ਼ਹੀਦੀ ਦਿਵਸ’'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਨਿਆਂਪੂਰਨ ਅਤੇ ਸੰਮਲਿਤ ਸਮਾਜ ਦੇ ਵਿਚਾਰਾਂ ਨੂੰ ਯਾਦ ਕੀਤਾ। 1621 ਵਿਚ ਜਨਮੇ ਨੌਵੇਂ ਸਿੱਖ ਗੁਰੂ, ਤੇਗ ਬਹਾਦਰ ਜੀ, 1675 ਵਿਚ ਦਿੱਲੀ ਵਿਚ ਸ਼ਹੀਦ ਹੋਏ ਸੀ। ਪੀਐਮ ਮੋਦੀ ਨੇ ਪੰਜਾਬੀ ਭਾਸ਼ਾ 'ਚ ਟਵੀਟ ਕੀਤਾ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, "ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ ਸਾਹਸ ਅਤੇ ਦਇਆ ਦਾ ਪ੍ਰਤੀਕ ਹੈ।ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ, ਮਹਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਮੈਂ ਨਮਨ ਕਰਦਾ ਹਾਂ ਅਤੇ ਇੱਕ ਨਿਆਂਪੂਰਨ ਤੇ ਸਮਾਵੇਸ਼ੀ ਸਮਾਜ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਯਾਦ ਕਰਦਾ ਹਾਂ।" ਦੱਸ ਦੇਈਏ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਸਿੱਖ ਧਰਮ ਦੇ ਦਸ ਗੁਰੂਆਂ ਵਿਚੋਂ ਨੌਵੇਂ ਗੁਰੂ ਸਨ। ਉਹ 17 ਵੀਂ ਸਦੀ (1621 ਤੋਂ 1675) ਦੇ ਦੌਰਾਨ ਰਹੇ ਅਤੇ ਸਿੱਖ ਧਰਮ ਦਾ ਪ੍ਰਚਾਰ ਕੀਤਾ। ਉਹ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਿਤਾ ਵੀ ਸੀ। ਉਨ੍ਹਾਂ ਦਾ ਗੁਰੂ ਵਜੋਂ ਕਾਰਜਕਾਲ 1665 ਤੋਂ 1675 ਤੱਕ ਰਿਹਾ। ਉਨ੍ਹਾਂ ਨੇ ਪੂਰੇ ਉੱਤਰ ਭਾਰਤ ਅਤੇ ਪੂਰਬੀ ਭਾਰਤ ਦੀ ਯਾਤਰਾ ਕੀਤੀ ਅਤੇ ਧਰਮ ਦਾ ਪ੍ਰਚਾਰ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮੁਗਲ ਸਾਮਰਾਜ ਦੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਨੇ ਆਪਣੇ ਪੈਰੋਕਾਰਾਂ ਦੇ ਵਿਸ਼ਵਾਸ ਅਤੇ ਧਾਰਮਿਕ ਆਜ਼ਾਦੀ ਅਤੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕੀਤੀ। ਇਸ ਕਾਰਨ ਕਰਕੇ, ਉਨ੍ਹਾਂ ਨੂੰ ਸਤਿਕਾਰ ਨਾਲ ਹਿੰਦ ਦੀ ਚਾਦਰ ਵੀ ਕਿਹਾ ਜਾਂਦਾ ਹੈ।ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਵਿਸ਼ਵ ਦੇ ਇਤਿਹਾਸ ਵਿੱਚ ਸਰਵ ਉੱਚ ਅਹੁਦਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Embed widget