ਪੜਚੋਲ ਕਰੋ

ਸਰਕਾਰੀ ਸੁਰੱਖਿਆ ਖੁੱਸਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਦੀ ਸੁਰੱਖਿਆ, ਕਿਹਾ-ਸਰਕਾਰ ਦੀ ਸੁਰੱਖਿਆ ਦੇ ਮੋਹਤਾਜ ਨਹੀਂ

SGPC on Security: ਪੰਜਾਬ ਸਰਕਾਰ ਦੀ ਸੁਰੱਖਿਆ ਵਾਪਸ ਹੁੰਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ।

SGPC on Security: ਪੰਜਾਬ ਸਰਕਾਰ ਦੀ ਸੁਰੱਖਿਆ ਵਾਪਸ ਹੁੰਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਸਿੰਘ ਸਾਹਿਬ ਦੀ ਦਮਦਮਾ ਸਾਹਿਬ ਵਿਚਲੀ ਰਿਹਾਇਸ਼ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਉਤੇ ਐੱਸਜੀਪੀਸੀ ਵੱਲ਼ੋਂ ਚਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇਜਿੰਦਰ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਦੀ ਸੁਰੱਖਿਆ ਕਿਸੇ ਸਰਕਾਰ ਦੀ ਮੋਹਤਾਜ ਨਹੀਂ ਹੈ।

ਉਧਰ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ। ਸਿੰਘ ਸਾਹਿਬ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਲਈ ਸਿੱਖ ਕੌਮ ਦੇ ਨੌਜਵਾਨ ਹੀ ਕਾਫੀ ਹਨ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ 'ਚ ਸ਼ਾਮਲ ਨੌਜਵਾਨਾਂ ਨੇ ਸਵੇਰੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ ਜਿਸ ਤੋਂ ਬਾਅਦ ਉਹਨਾਂ ਨੇ ਬਾਕੀ ਰਹਿੰਦੀ ਸੁਰੱਖਿਆ ਵੀ ਵਾਪਸ ਕਰਨ ਦਾ ਫੈਸਲਾ ਲਿਆ ਹੈ। 

ਪੰਜਾਬ ਦੀ ਮਾਨ ਸਰਕਾਰ ਨੇ ਵੀਆਈਪੀਜ਼ ਦੀ ਸੁਰੱਖਿਆ 'ਤੇ ਕੱਟ ਮਾਰਿਆ ਹੈ। ਵਿਧਾਇਕਾਂ , ਸਾਬਕਾ ਵਿਧਾਇਕਾਂ, ਸਾਬਕਾ ਸਾਂਸਦਾ ਸਮੇਤ ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਲਿਸਟ 'ਚ ਸਾਬਕਾ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਦੀ ਵਾਪਸੀ ਵੀ ਸ਼ਾਮਲ ਹੈ।

ਸਰਕਾਰ ਨੇ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ,  ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।

ਕੈਪਟਨ ਅਮਰਿੰਦਰ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ, ਸੌਂਪ ਸਕਦੇ ਸਾਬਕਾ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਲਿਸਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget