ਪੜਚੋਲ ਕਰੋ

ਸਿੱਖਾਂ ਦਾ ਪਾਕਿਸਤਾਨ ਨਾਲ ਗੂੜ੍ਹਾ ਨਾਤਾ, ਗੁਆਂਢੀ ਮੁਲਕ 'ਚ 90 ਫ਼ੀਸਦੀ ਸਿੱਖ ਵਿਰਾਸਤੀ ਥਾਵਾਂ

ਸਿੱਖਾਂ ਦਾ ਪਾਕਿਸਤਾਨ ਨਾਲ ਗੂੜ੍ਹਾ ਨਾਤਾ ਹੈ। ਇਸ ਦਾ ਅੰਦਾਜ਼ਾ ਇਸ ਗੱਲ਼ ਤੋਂ ਲਾਇਆ ਜਾ ਸਕਦਾ ਹੈ ਕਿ 90 ਫ਼ੀਸਦੀ ਸਿੱਖ ਵਿਰਾਸਤ ਨਾਲ ਜੁੜੀਆਂ ਥਾਵਾਂ ਪਾਕਿਸਤਾਨ ਵਿੱਚ ਹਨ। ਇਹ ਖੁਲਾਸਾ ਭਾਰਤੀ ਮੂਲ ਦੇ ਬਰਤਾਨਵੀ ਇਤਿਹਾਸਕਾਰ ਤੇ ਲੇਖਕ ਬੌਬੀ ਸਿੰਘ ਬਾਂਸਲ ਨੇ ਕੀਤਾ ਹੈ। ਬਾਂਸਲ ਪਾਕਿ ਸਥਿਤ ਸਿੱਖ ਵਿਰਾਸਤੀ ਥਾਵਾਂ ਬਾਰੇ ਕਾਫ਼ੀ ਜਾਣਕਾਰੀ ਰੱਖਦੇ ਹਨ।

ਇਸਲਾਮਾਬਾਦ: ਸਿੱਖਾਂ ਦਾ ਪਾਕਿਸਤਾਨ ਨਾਲ ਗੂੜ੍ਹਾ ਨਾਤਾ ਹੈ। ਇਸ ਦਾ ਅੰਦਾਜ਼ਾ ਇਸ ਗੱਲ਼ ਤੋਂ ਲਾਇਆ ਜਾ ਸਕਦਾ ਹੈ ਕਿ 90 ਫ਼ੀਸਦੀ ਸਿੱਖ ਵਿਰਾਸਤ ਨਾਲ ਜੁੜੀਆਂ ਥਾਵਾਂ ਪਾਕਿਸਤਾਨ ਵਿੱਚ ਹਨ। ਇਹ ਖੁਲਾਸਾ ਭਾਰਤੀ ਮੂਲ ਦੇ ਬਰਤਾਨਵੀ ਇਤਿਹਾਸਕਾਰ ਤੇ ਲੇਖਕ ਬੌਬੀ ਸਿੰਘ ਬਾਂਸਲ ਨੇ ਕੀਤਾ ਹੈ। ਬਾਂਸਲ ਪਾਕਿ ਸਥਿਤ ਸਿੱਖ ਵਿਰਾਸਤੀ ਥਾਵਾਂ ਬਾਰੇ ਕਾਫ਼ੀ ਜਾਣਕਾਰੀ ਰੱਖਦੇ ਹਨ। ਬੌਬੀ ਨੇ ਕਿਹਾ ਕਿ ਜ਼ਿਆਦਾਤਰ ਥਾਵਾਂ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਹਨ। ਉਨ੍ਹਾਂ ਨਾਲ ਹੀ ਇਨ੍ਹਾਂ ਥਾਵਾਂ ਨੂੰ ਧਾਰਮਿਕ ਸੈਰ-ਸਪਾਟੇ ਲਈ ਵਿਕਸਤ ਕਰਨ ਦੇ ਪੱਖ ਤੋਂ ਵੀ ਗੱਲ ਕੀਤੀ ਤੇ ਇਸ ਦੇ ਮਹੱਤਵ ਨੂੰ ਉਭਾਰਿਆ। ਪਿਸ਼ਾਵਰ ਮਿਊਜ਼ੀਅਮ ਦੇ ਵਿਕਟੋਰੀਆ ਯਾਦਗਾਰੀ ਹਾਲ ਵਿੱਚ ‘ਫਰੌਮ ਕਰਤਾਰਪੁਰ ਟੂ ਖ਼ੈਬਰ ਪਾਸ’ ਵਿਸ਼ੇ ’ਤੇ ਵਿਚਾਰ ਰੱਖਦਿਆਂ ਯੂਕੇ ਦੇ ਇਤਿਹਾਸਕਾਰ ਨੇ ਸਰੋਤਿਆਂ ਨੂੰ ਸਿੱਖ ਵਿਰਾਸਤ ਨਾਲ ਜੁੜੇ ਕਈ ਕਿਲਿਆਂ, ਯੁੱਧ ਭੂਮੀਆਂ, ਦਰਗਾਹਾਂ, ਮਜ਼ਾਰਾਂ, ਗੁਰਦੁਆਰਿਆਂ ਤੇ ਹਵੇਲੀਆਂ ਬਾਰੇ ਜਾਣਕਾਰੀ ਦਿੱਤੀ। ਬਾਂਸਲ ਫ਼ਿਲਮਸਾਜ਼ ਵੀ ਹਨ। ਉਨ੍ਹਾਂ ਖ਼ੈਬਰ ਨਾਲ ਜੁੜੀਆਂ ਸਿੱਖ ਸ਼ਖ਼ਸੀਅਤਾਂ- ਜਨਰਲ ਹਰੀ ਸਿੰਘ ਨਲਵਾ ਤੇ ਅਕਾਲੀ ਫੂਲਾ ਸਿੰਘ ਬਾਰੇ ਵੀ ਗੱਲ ਕੀਤੀ ਤੇ ਦੱਸਿਆ ਕਿ ਇਨ੍ਹਾਂ ਦੀ ਮੌਤ ਖ਼ੈਬਰ ਵਿਚ ਹੀ ਹੋਈ ਸੀ। ਉੱਥੇ ਦੋਵਾਂ ਦੀਆਂ ਮਜ਼ਾਰਾਂ ਹਨ। ‘ਜਮਰੂਦ ਕਿਲਾ’ ਵਿਸ਼ੇਸ਼ ਖਿੱਚ ਦਾ ਕੇਂਦਰ ਹੈ ਕਿਉਂਕਿ ਇੱਥੇ ਨਲਵਾ ਦੀ ਮਜ਼ਾਰ ਹੈ। ਉਹ ਸਿੱਖ ਸਾਮਰਾਜ ਦੀ ਫ਼ੌਜ ਦੇ ਕਮਾਂਡਰ ਸਨ। ਬੌਬੀ ਨੇ ਕਿਹਾ ਕਿ ਲੋਕ ਉਨ੍ਹਾਂ ਦਾ ਬੇਹੱਦ ਸਤਿਕਾਰ ਕਰਦੇ ਹਨ ਤੇ ਇਸ ਥਾਂ ਨੂੰ ਵੀ ਵਿਕਸਤ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਅਕਾਲੀ ਫੂਲਾ ਸਿੰਘ ਦੀ ਮਜ਼ਾਰ ਨੌਸ਼ਹਿਰਾ ਵਿਚ ਹੈ। ਇਸ ਤੋਂ ਇਲਾਵਾ ਭਾਈ ਬੀਬਾ ਸਿੰਘ ਮੰਦਰ ਦਾ ਜ਼ਿਕਰ ਵੀ ਬੌਬੀ ਨੇ ਕੀਤਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget