ਪੜਚੋਲ ਕਰੋ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੰਸ਼ ਨਾਲ ਜੁੜਿਆ ਊਨਾ ਦਾ ਇਤਿਹਾਸ

ਹਿਮਾਚਲ ਦਾ ਜ਼ਿਲ੍ਹਾ ਊਨਾ 18ਵੀਂ ਤੇ 19ਵੀਂ ਸਦੀ ਵਿੱਚ ਬਾਬਾ ਸਾਹਿਬ ਸਿੰਘ ਬੇਦੀ ਤੇ ਬਾਬਾ ਬਿਕਰਮ ਸਿੰਘ ਬੇਦੀ ਦੀ ਰਾਜਧਾਨੀ ਸੀ। ਭਾਈ ਕਾਨ੍ਹ ਸਿੰਘ ਜੀ ਨਾਭਾ ਮਹਾਨ ਕੋਸ਼ ਵਿੱਚ ਲਿਖਦੇ ਹਨ ਕਿ ਊਨਾ ਹੁਸ਼ਿਆਰਪੁਰ ਜ਼ਿਲ੍ਹੇ ਦਾ ਇੱਕ ਨਗਰ ਸੀ ਜੋ ਬਾਬਾ ਸਾਹਿਬ ਸਿੰਘ ਬੇਦੀ ਦੀ ਰਾਜਧਾਨੀ ਸੀ। ਸੰਨ 1848 ਵਿੱਚ ਬਾਬਾ ਬਿਕਰਮ ਸਿੰਘ ਵੇਲੇ ਇਸ ਨੂੰ ਜ਼ਬਤ ਕੀਤਾ ਗਿਆ। ਹੁਣ ਬਾਬਾ ਜੀ ਦੀ ਔਲਾਦ ਊਨੇ ਵਿੱਚ ਜਾਗੀਰਦਾਰ ਹੈ। ਜਨਮ ਸਾਖੀ ਅਨੁਸਾਰ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਨਾਲ ਊਨਾ ਪਵਿੱਤਰ ਹੋਇਆ।

ਊਨਾ: ਹਿਮਾਚਲ ਦਾ ਜ਼ਿਲ੍ਹਾ ਊਨਾ 18ਵੀਂ ਤੇ 19ਵੀਂ ਸਦੀ ਵਿੱਚ ਬਾਬਾ ਸਾਹਿਬ ਸਿੰਘ ਬੇਦੀ ਤੇ ਬਾਬਾ ਬਿਕਰਮ ਸਿੰਘ ਬੇਦੀ ਦੀ ਰਾਜਧਾਨੀ ਸੀ। ਭਾਈ ਕਾਨ੍ਹ ਸਿੰਘ ਜੀ ਨਾਭਾ ਮਹਾਨ ਕੋਸ਼ ਵਿੱਚ ਲਿਖਦੇ ਹਨ ਕਿ ਊਨਾ ਹੁਸ਼ਿਆਰਪੁਰ ਜ਼ਿਲ੍ਹੇ ਦਾ ਇੱਕ ਨਗਰ ਸੀ ਜੋ ਬਾਬਾ ਸਾਹਿਬ ਸਿੰਘ ਬੇਦੀ ਦੀ ਰਾਜਧਾਨੀ ਸੀ। ਸੰਨ 1848 ਵਿੱਚ ਬਾਬਾ ਬਿਕਰਮ ਸਿੰਘ ਵੇਲੇ ਇਸ ਨੂੰ ਜ਼ਬਤ ਕੀਤਾ ਗਿਆ। ਹੁਣ ਬਾਬਾ ਜੀ ਦੀ ਔਲਾਦ ਊਨੇ ਵਿੱਚ ਜਾਗੀਰਦਾਰ ਹੈ। ਜਨਮ ਸਾਖੀ ਅਨੁਸਾਰ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਨਾਲ ਊਨਾ ਪਵਿੱਤਰ ਹੋਇਆ। ਗੁਰੂ ਨਾਨਕ ਦੇਵ ਜੀ ਦੀ ਅੰਸ਼ ਵਿੱਚ ਦੋ ਮਹਾਨ ਬਾਲਕ ਪੈਦਾ ਹੋਏ ਜਿਨ੍ਹਾਂ ਫ਼ਕੀਰੀ ਤੇ ਗ੍ਰਹਿਸਤ ਵਿੱਚੋਂ ਦੋ ਵੱਖ-ਵੱਖ ਮਾਰਗ ਚੁਣੇ। ਅੱਜ ਵੀ ਊਨਾ ਦੀ ਧਰਤੀ ਤੇ ਉਹ ਮਹਾਨ ਅਸਥਾਨ ਮੌਜੂਦ ਹੈ, ਜਿੱਥੇ ਗੁਰੂ ਸਾਹਿਬ ਦੇ ਵੰਸ਼ਜ ਨੇ ਇਸ ਧਰਤੀ ਨੂੰ ਮਹਾਨ ਬਣਾਇਆ। ਅੱਜ ਵੀ ਮਹਾਨ ਇਤਿਹਾਸਕ ਤੇ ਪੁਰਾਤਨ ਅਸਥਾਨ ਮੌਜੂਦ ਹੈ ਜੋ ਖਾਲਸਾ ਰਾਜ ਦੀ ਜਿਉਂਦੀ ਜਾਗਦੀ ਮਿਸਾਲ ਹੈ। ਜ਼ਿਲ੍ਹਾ ਊਨਾ ਵਿੱਚ 18ਵੀਂ ਸਦੀ ਵਿੱਚ ਵਿਸ਼ਾਲ ਕਿਲ੍ਹਾ ਹੋਇਆ ਕਰਦਾ ਸੀ ਜੋ ਅੱਜ ਖੰਡਰ ਦਾ ਰੂਪ ਧਾਰਨ ਕਰ ਚੁੱਕਾ ਹੈ। ਇਤਿਹਾਸ ਮੁਤਾਬਕ ਇਸ ਥਾਂ ਤੇ ਜੰਗਾਂ ਯੁੱਧਾਂ ਕਰ ਬਾਬਾ ਜੀ ਨੇ ਗਉ ਗਰੀਬ ਦੀ ਰਾਖੀ ਕਰਦਿਆਂ ਜੁਲਮ ਦਾ ਟਾਕਰਾ ਕੀਤਾ। ਕਿਹਾ ਇਹ ਵੀ ਜਾਂਦਾ ਹੈ ਕਿ ਬਾਬਾ ਜੀ ਦੇ ਮਹਾਨ ਅਣਖੀਲੇ ਬਾਰਕ ਬਾਬਾ ਬਿਕਰਮ ਸਿੰਘ ਨੇ ਬਾਬਾ ਮਹਾਰਾਜ ਸਿੰਘ ਜੀ ਨਾਲ ਮਿਲ ਕੇ ਖੁਦਮੁਖਤਿਆਰੀ ਦਾ ਐਲਾਨ ਕਰਕੇ ਅੰਗਰੇਜ਼ਾਂ ਖਿਲਾਫ ਬਗ਼ਾਵਤ ਕਰ ਦਿੱਤੀ। ਇਸ ਦੇ ਸਿੱਟੇ ਵਜੋਂ ਸਾਰੇ ਕਿਲੇ ਤੋਪਾਂ ਨਾਲ ਢਾਹ-ਢੇਰੀ ਕਰ ਦਿੱਤੇ ਤੇ ਬਾਬਾ ਜੀ ਨੂੰ 14 ਸਾਲ ਅੰਗਰੇਜ਼ਾਂ ਦੀ ਨਜ਼ਰਬੰਦੀ ਕੱਟਣੀ ਪਈ। ਊਨੇ ਦੇ ਕਿਲ੍ਹੇ ਤੋਂ ਥੋੜ੍ਹੀ ਦੂਰ ਬਜ਼ਾਰ ਵਿੱਚ ਪੁਰਾਤਨ ਤੇ ਇਤਿਹਾਸਕ ਅਸਥਾਨ ਸੁਭਾਇਮਾਨ ਹੈ ਜਿੱਥੇ ਅੱਜ ਵੀ ਨਾਨਕਸ਼ਾਹੀ ਇੱਟ ਦੀ ਉਸਾਰੀ ਨਾਲ ਬਹੁਤ ਹੀ ਸੁੰਦਰ ਮੀਨਾਕਾਰੀ ਦੇ ਦਰਸ਼ਨ ਹੁੰਦੇ ਹਨ। ਇੱਥੇ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਨਹੀਂ ਕੀਤੀ ਗਈ। ਦੂਰ ਤੋਂ ਹੀ ਇਸ ਅਸਥਾਨ ਦੇ ਝਲਕਾਰੇ ਪੈਂਦੇ ਹਨ। ਕਿਹਾ ਜਾਂਦਾ ਹੈ ਕਿ ਇਹ ਅਸਥਾਨ ਬਾਬਾ ਸਾਹਿਬ ਸਿੰਘ ਜੀ ਦਾ ਦਮਦਮਾ ਅਸਥਾਨ ਹੈ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚਿਆ ਕਰਦੀਆਂ ਸਨ ਤੇ ਦੀਵਾਨ ਲੱਗਿਆ ਕਰਦਾ ਸੀ। ਇਥੋਂ ਹੀ ਬਾਬਾ ਬੀਰ ਸਿੰਘ ਨੌਰੰਗਾਬਾਦੀ ਨੂੰ ਲੰਗਰ ਪ੍ਰੰਪਰਾ ਦਾ ਇੰਚਾਰਜ ਬਣਾ ਕੇ ਤੋਰਿਆ ਗਿਆ ਸੀ। ਅਸਥਾਨ ਦੇ ਪਹਿਲੀ ਵਾਰ ਦਰਸ਼ਨ ਕਰਨ ਤੇ ਇੰਝ ਪ੍ਰਤੀਤ ਹੁੰਦਾ ਹੈ ਜਿਵੇਂ ਕਿਸੇ ਸ਼ਾਹੀ ਕਿਲੇ ਦੇ ਦੀਦਾਰ ਹੁੰਦੇ ਹੋਣ।

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP MLA Road Accident: ਵੱਡੀ ਖਬਰ, ਭਾਜਪਾ ਵਿਧਾਇਕ ਦਾ ਭਿਆਨਕ ਐਕਸੀਡੈਂਟ, ਪਸਲੀ ਟੁੱਟਣ ਕਾਰਨ MLA ਦੇ ਫੇਫੜੇ 'ਚ ਖੁੱਭੀ...
ਵੱਡੀ ਖਬਰ, ਭਾਜਪਾ ਵਿਧਾਇਕ ਦਾ ਭਿਆਨਕ ਐਕਸੀਡੈਂਟ, ਪਸਲੀ ਟੁੱਟਣ ਕਾਰਨ MLA ਦੇ ਫੇਫੜੇ 'ਚ ਖੁੱਭੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Embed widget