ਪੜਚੋਲ ਕਰੋ

ਗੁਰਦੁਆਰਾ ਸਾਹਿਬ ਫਰੀਮਾਂਟ ਦੀਆਂ ਚੋਣਾਂ 'ਚ ਸਿੱਖ ਪੰਚਾਇਤ ਦੀ ਹੂੰਝਾਫੇਰ ਜਿੱਤ

ਸਿੱਖ ਪੰਚਾਇਤ ਆਪਣੀ ਸਥਿਤੀ ਨੂੰ ਮਜ਼ਬੂਤ ਕਰਦੇ ਹੋਏ ਪਿਛਲੇ ਸਾਲ ਪਈਆਂ 55 ਪ੍ਰਤੀਸ਼ਤ ਵੋਟਾਂ ਨੂੰ ਵਧਾਉਂਦੇ ਹੋਏ 65% ਵੋਟਾਂ ਲੈ ਕੇ ਹੂੰਝਾ ਫੇਰ ਜਿੱਤ ਪ੍ਰਾਪਤ ਕਰ ਗਏ ਹਨ। ਉਨ੍ਹਾਂ ਦੀ ਵਿਰੋਧੀ ਧਿਰ ਸਿੱਖ ਸੰਗਤ ਬੇਏਰੀਆ ਜੋ ਵੱਖ-ਵੱਖ ਵਿਚਾਰਧਾਰਾਵਾਂ ਵਾਲਿਆਂ ਦਾ ਇਕੱਠ ਹੈ, ਨੂੰ ਫਰੀਮਾਂਟ ਦੀ ਸੰਗਤ ਨੇ ਨਾਕਾਰ ਦਿੱਤਾ ਹੈ।

ਫਰੀਮਾਂਟ: ਅਮਰੀਕਾ ਦੀ ਸਿੱਖ ਸਿਆਸਤ ਦੇ ਸੈਂਟਰ ਵਜੋਂ ਜਾਣੇ ਜਾਂਦੇ ਗੁਰਦੁਆਰਾ ਸਾਹਿਬ ਫਰੀਮਾਂਟ ਦੀ ਕਮੇਟੀ ਦੀਆਂ ਚੋਣਾਂ ਹਰ ਦੋ ਸਾਲ ਬਾਅਦ ਹੁੰਦੀਆਂ ਹਨ। ਦੁਨੀਆਂ ਦੇ ਸਾਰੇ ਸਿੱਖਾਂ ਦੀ ਨਜ਼ਰਾਂ ਇਸ ਚੋਣ ਉੱਪਰ ਹੁੰਦੀਆਂ ਹਨ। ਇਹ ਗੁਰਦੁਆਰਾ ਖਾਲਿਸਤਾਨ ਸੰਘਰਸ਼ ਦੇ ਸੈਂਟਰ ਵਜੋਂ ਵੀ ਜਾਣਿਆ ਜਾਂਦਾ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਇੱਥੇ ਆਪਣੇ ਆਪ ਨੂੰ ਪੰਥਕ ਅਖਵਾਉਣ ਵਾਲੀਆਂ ਧਿਰਾਂ ਹੀ ਆਪਸ ਵਿੱਚ ਭਿੜਦੀਆਂ ਹਨ। 

ਸਿੱਖ ਪੰਚਾਇਤ ਆਪਣੀ ਸਥਿਤੀ ਨੂੰ ਮਜ਼ਬੂਤ ਕਰਦੇ ਹੋਏ ਪਿਛਲੇ ਸਾਲ ਪਈਆਂ 55 ਪ੍ਰਤੀਸ਼ਤ ਵੋਟਾਂ ਨੂੰ ਵਧਾਉਂਦੇ ਹੋਏ 65% ਵੋਟਾਂ ਲੈ ਕੇ ਹੂੰਝਾ ਫੇਰ ਜਿੱਤ ਪ੍ਰਾਪਤ ਕਰ ਗਏ ਹਨ। ਉਨ੍ਹਾਂ ਦੀ ਵਿਰੋਧੀ ਧਿਰ ਸਿੱਖ ਸੰਗਤ ਬੇਏਰੀਆ ਜੋ ਵੱਖ-ਵੱਖ ਵਿਚਾਰਧਾਰਾਵਾਂ ਵਾਲਿਆਂ ਦਾ ਇਕੱਠ ਹੈ, ਨੂੰ ਫਰੀਮਾਂਟ ਦੀ ਸੰਗਤ ਨੇ ਨਾਕਾਰ ਦਿੱਤਾ ਹੈ। ਸਿੱਖ ਪੰਚਾਇਤ ਨੂੰ 2825 ਤੇ ਵਿਰੋਧੀ ਸਿੱਖ ਸੰਗਤ ਬੇਏਰੀਆ ਨੂੰ 1499 ਵੋਟਾਂ ਪਈਆਂ। ਜੇਤੂ ਉਮੀਦਵਾਰ ਰਜਿੰਦਰ ਸਿੰਘ ਰਾਜਾ, ਜਸਪ੍ਰੀਤ ਸਿੰਘ ਅਟਵਾਲ, ਹਰਪ੍ਰੀਤ ਸਿੰਘ ਬੈਂਸ, ਬੀਬੀ ਸੁਰਿੰਦਰਜੀਤ ਕੌਰ ਤੇ ਜਸਵੰਤ ਸਿੰਘ ਹਨ। 

ਸਿੱਖ ਪੰਚਾਇਤ ਜੋ 2011 ਵਿੱਚ ਸਾਰੇ ਵਿਰੋਧੀ ਧੜਿਆਂ ਦਾ ਇਕੱਠ ਕਰਕੇ ਉਸ ਵੇਲੇ ਹੋਂਦ ਵਿੱਚ ਆਈ ਸੀ ਜਦੋਂ ਇਨ੍ਹਾਂ ਧੜਿਆਂ ਦਾ ਵਿਰੋਧ ਸਿਖਰ ਤੇ ਸੀ। ਸਿੱਖ ਪੰਚਾਇਤ ਦੀ ਹੋਂਦ ਦਾ ਸਿਹਰਾ ਨੀਤੀਘਾੜੇ ਵਜੋਂ ਜਾਣੇ ਜਾਂਦੇ ਜਸਜੀਤ ਸਿੰਘ ਸਿਰ ਜਾਂਦਾ ਹੈ ਪਰ 7 ਸਾਲ ਇਕੱਠੇ ਰਹਿ ਕੇ ਗੁਰਮੀਤ ਸਿੰਘ ਦਾ ਧੜਾ ਇਸ ਤੋਂ ਵੱਖ ਹੋ ਗਿਆ ਸੀ ਜਿਸ ਦੀ ਵਾਗਡੋਰ ਹੁਣ ਹਰਜੀਤ ਸਿੰਘ ਕੋਲ ਹੈ। ਇਸ ਧੜੇ ਨੇ ਖਾਲਿਸਤਾਨ ਵਿਰੋਧੀ ਗਰੇਵਾਲ਼ ਗਰੁੱਪ ਨਾਲ ਗੱਠਜੋੜ ਕਰਕੇ ਨਵਾਂ ਧੜਾ ਹੋਂਦ ਵਿੱਚ ਲਿਆਂਦਾ ਜੋ ਸਿੱਖ ਸੰਗਤ ਬੇਏਰੀਆ ਦੇ ਨਾਮ ਨਾਲ ਜਾਣਿਆ ਜਾਂਦਾ ਹੈ। 

ਇਸ ਵੇਲੇ ਸਿੱਖ ਪੰਚਾਇਤ ਦਾ ਨੇੜ ਭਵਿੱਖ ਵਿੱਚ ਕੋਈ ਤੋੜ ਨਜ਼ਰ ਨਹੀਂ ਆਉਂਦਾ ਤੇ ਇਸ ਵਿੱਚ ਸਿਰਕੱਢ ਆਗੂ ਜਸਵਿੰਦਰ ਸਿੰਘ ਜੰਡੀ , ਕਸ਼ਮੀਰ ਸਿੰਘ, ਰਾਮ ਸਿੰਘ, ਜਸਜੀਤ ਸਿੰਘ, ਡਾਕਟਰ ਪ੍ਰਿਤਪਾਲ ਸਿੰਘ, ਬਲਜੀਤ ਸਿੰਘ ਅਤੇ ਐਚ ਪੀ ਸਿੰਘ ਹਨ ਜਿਹਨਾਂ ਦਾ ਬੇਏਰੀਆ ਵਿੱਚ ਬਹੁਤ ਵਕਾਰ ਹੈ। ਇੱਥੇ ਇਹ ਜ਼ਿਕਰਯੋਗ ਹੈ ਕਿ ਸਿੱਖ ਸੰਗਤ ਬੇਏਰੀਆ ਦੇ ਆਗੂ ਹਰਜੀਤ ਸਿੰਘ ਆਪਣੀਆਂ ਨੀਤੀਆਂ ਵਿੱਚ ਨਾਕਾਮਯਾਬ ਰਹੇ ਹਨ। ਉਹਨਾਂ ਵੱਲੋਂ ਪਿਛਲੀਆਂ ਚੋਣਾਂ ਵਿੱਚ ਹੋਈਆਂ ਧਾਂਦਲੀਆਂ ਨੂੰ ਲੈ ਕੇ ਕਚਿਹਰੀ ਵਿੱਚ ਕੇਸ ਕਰ ਦਿੱਤਾ ਸੀ ਜਿਸ ਵਿੱਚ ਉਹ ਹਾਰੇ ਸਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget