ਪੜਚੋਲ ਕਰੋ

ਸਰਕਾਰੀ ਵਾਅਦੇ ਵਫ਼ਾ ਕਰਵਾਉਣ ਲਈ ਇਸ ਤਰ੍ਹਾਂ ਲੀਡਰਾਂ ਨੂੰ ਜ਼ਬਾਨ 'ਤੇ ਪੱਕਾ ਕਰੇਗਾ ਬਰਗਾੜੀ ਮੋਰਚਾ

ਕੋਟਕਪੂਰਾ: ਬਰਗਾੜੀ ਇਨਸਾਫ਼ ਮੋਰਚਾ ਅੱਜ ਸਮਾਪਤ ਕੀਤਾ ਜਾ ਸਕਦਾ ਹੈ। ਮੋਰਚੇ ਵਿੱਚ ਸਰਕਾਰ ਦੇ ਨੁਮਾਇੰਦੇ ਵਜੋਂ ਦੋ ਮੰਤਰੀ ਪੁੱਜ ਸਕਦੇ ਹਨ ਤੇ ਪ੍ਰਬੰਧਕਾਂ ਨੂੰ ਮੋਰਚੇ ਦੀਆਂ ਮੰਗਾਂ ਮੰਨਣ ਦਾ ਰਸਮੀ ਭਰੋਸਾ ਦੇਣਗੇ ਪਰ ਸੰਗਤ ਲੀਡਰਾਂ ਦੀ ਵਾਅਦਿਓਂ ਮੁੱਕਰਨ ਦੀ ਫਿਤਰਤ ਤੋਂ ਜਾਣੂੰ ਹੈ। ਇਸ ਵਾਰ ਉਹ ਅਜਿਹਾ ਨਾ ਕਰਨ ਮੋਰਚੇ ਦੀ ਸੰਗਤ ਨੇ ਅਜਿਹਾ ਕਰਨ ਲਈ ਵੱਖਰੀ ਵਿਓਂਤ ਘੜ ਲਈ ਹੈ। ਬਰਗਾੜੀ ਮੋਰਚੇ 'ਤੇ ਪਹੁੰਚਣ ਵਾਲੇ ਮੰਤਰੀਆਂ ਨੂੰ ਸੰਗਤ ਦੇਸੀ ਲੂਣ ਦੇ ਡਲੇ ਭੇਟ ਕਰਨ ਜਾ ਰਹੀ ਹੈ। ਸੰਗਤ ਦਾ ਕਹਿਣਾ ਹੈ ਕਿ ਮੰਤਰੀਆਂ ਨੂੰ ਲੂਣ ਖਵਾਉਣ ਦਾ ਮੰਤਵ ਹੈ ਕਿ ਨਮਕ ਖਾ ਕਿ ਹਰਾਮ ਕਰਨ ਵਾਲੇ ਦਾ ਹਸ਼ਰ ਬਹੁਤ ਮਾੜਾ ਹੁੰਦਾ ਹੈ। ਸੰਗਤ ਦਾ ਕਹਿਣਾ ਹੈ ਕਿ ਲੀਡਰ ਲੂਣ ਖਾ ਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਤੇ ਉਨ੍ਹਾਂ ਨੂੰ ਪੂਰਾ ਵੀ ਕੀਤਾ ਜਾਵੇ। ਸਬੰਧਤ ਖ਼ਬਰ:  ਬਰਗਾੜੀ ਮੋਰਚੇ ਨੂੰ ਨਹੀਂ ਸਰਕਾਰ 'ਤੇ ਯਕੀਨ, ਵਾਅਦਾ ਖ਼ਿਲਾਫ਼ੀ ਰੋਕਣ ਲਈ ਖੁਆਇਆ ਜਾਏਗਾ 'ਪੰਥਕ ਨਮਕ'
ਬਰਗਾੜੀ ਇਨਸਾਫ਼ ਮੋਰਚੇ ਦੀਆਂ ਤਿੰਨ ਮੁੱਖ ਮੰਗਾਂ ਹਨ। ਸਭ ਤੋਂ ਪਹਿਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ, ਦੂਜੀ ਮੰਗ ਕੋਟਕਪੂਰਾ ਗੋਲ਼ੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੇ ਤੀਜੀ ਮੰਗ ਸਜ਼ਾ ਪੂਰੀ ਕਰ ਚੁੱਕੇ ਪਰ ਹਾਲੇ ਤਕ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੀ ਰਿਹਾਈ, ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਅਕਤੂਬਰ 2015 ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ। ਇਸੇ ਮਹੀਨੇ ਹੀ ਬੇਅਦਬੀਆਂ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਬਰਗਾੜੀ ਤੇ ਕੋਟਕਪੂਰਾ ਵਿੱਚ ਪੁਲਿਸ ਨੇ ਗੋਲ਼ੀ ਚਲਾ ਦਿੱਤੀ ਸੀ ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

ਵੀਡੀਓਜ਼

Bhai Amritpal Singh ਦੇ ਕਰੀਬੀ Papalpreet ਨੂੰ ਪਾਰਟੀ ਨੇ ਐਲਾਨਿਆ ਉਮੀਦਵਾਰ! | Waris Punjab De | Abp Sanjha
Punjab Weather Update: 4 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ, ਮਾਨਸੂਨ ਨੂੰ ਲੈ ਕੇ ਵੱਡਾ ਅਪਡੇਟ | Abp Sanjha
SAD -BJP ਦਾ ਹੋਵੇਗਾ ਗਠਜੋੜ!; Harsimrat Kaur Badal ਦਾ ਇਸ਼ਾਰਾ | Akali Dal vs AAP | Abp Sanjha
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget