ਪੜਚੋਲ ਕਰੋ

ਸਿੱਖ ਸੰਗਤਾਂ ਨੂੰ ਵਿਸਾਖੀ ਮੌਕੇ ਪਾਕਿਸਤਾਨ ਜਾਣ ਦੀ ਮਿਲੀ ਇਜਾਜ਼ਤ

ਵਿਸਾਖੀ ਦੇ ਮੌਕੇ ਖਾਲਸਾ ਸਾਧਨਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਸ਼ੇਸ਼ ਹਦਾਇਤਾਂ ਨਾਲ ਇਹ ਆਗਿਆ ਦੇ ਦਿੱਤੀ ਹੈ।


ਚੰਡੀਗੜ੍ਹ: ਵਿਸਾਖੀ ਦੇ ਮੌਕੇ ਖਾਲਸਾ ਸਾਧਨਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਸ਼ੇਸ਼ ਹਦਾਇਤਾਂ ਨਾਲ ਇਹ ਆਗਿਆ ਦੇ ਦਿੱਤੀ ਹੈ। ਸਿੱਖ ਸੰਗਤਾਂ 12 ਐਪ੍ਰਲ ਤੋਂ 21 ਐਪ੍ਰਲ ਦੌਰਾਨ ਪਾਕਿਸਤਾਨ ਦਾ ਦੌਰਾ ਕਰਨਗੀਆਂ। 14 ਐਪ੍ਰਲ ਨੂੰ ਸਿੱਖ ਸੰਗਤਾਂ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ 'ਚ ਵੀ ਹਿੱਸਾ ਲੈਣਗੇ।

ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ

ਦੱਸ ਦੇਈਏ ਕਿ ਸਾਕਾ ਨਨਕਾਣਾ ਸਾਹਿਬ ਮੌਕੇ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਗਿਆ ਸੀ। ਕੇਂਦਰ ਸਰਕਾਰ ਨੇ ਕੋਰੋਨਾ ਦਾ ਹਵਾਲਾ ਦਿੰਦੇ ਹੋਏ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਸੀ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਏਬੀਪੀ ਨਿਊਜ਼ ਨੇ ਗੱਲਬਾਤ ਦੌਰਾਨ ਕਿਹਾ ਕਿ, "ਜੱਥਾ ਵਿਸਾਖੀ ਮੌਕੇ ਪਾਕਿਸਤਾਨੀ ਜਾਵੇਗਾ।ਇਹ ਸਾਡੀ ਪੱਕੀ ਇਜਾਜ਼ਤ ਹੈ ਸਾਨੂੰ ਕੇਂਦਰ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਹੈ।ਸਾਨੂੰ ਬੇਹੱਦ ਖੁਸ਼ੀ ਹੈ ਅਤੇ ਸਿੱਖ ਸੰਗਤਾਂ ਨੂੰ ਮੈਂ ਵਧਾਈ ਦਿੰਦੀ ਹੈ।"

ਉਨ੍ਹਾਂ ਕਿਹਾ ਕਿ, " ਸਾਨੂੰ ਇਸ ਗੱਲ ਦਾ ਬੇਹੱਦ ਦੁੱਖ ਹੈ ਕਿ ਕੇਂਦਰ ਸਰਕਾਰ ਨੇ ਸਾਨੂੰ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਨਹੀਂ ਜਾਣ ਦਿੱਤਾ।ਹੁਣ ਵੀ ਤਾਂ ਕੋਰੋਨਾ ਹੈ, ਹਲਾਤ ਪਿਹਲਾਂ ਤੋਂ ਵੀ ਜ਼ਿਆਦਾ ਖ਼ਰਾਬ ਹਨ।ਅਕਤੂਬਰ ਵਿੱਚ ਜਦੋਂ ਸਾਡਾ ਜੱਥਾ ਗਿਆ ਸੀ ਉਦੋਂ ਵੀ ਕੋਰੋਨਾ ਸੀ।ਪਰ ਵਿਸ਼ੇਸ਼ ਜੱਥਾ ਜਾਣ ਮੌਕੇ ਕੇਂਦਰ ਸਰਕਾਰ ਨੇ ਅੜਿਕਾ ਲਾਇਆ ਅਤੇ ਜੱਥੇ ਨੂੰ ਜਾਣ ਤੋਂ ਰੋਕਿਆ।

ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ਿਵ ਭਗਤਾਂ ਲਈ ਖੁਸ਼ਖਬਰੀ! ਮੁੜ ਸ਼ੁਰੂ ਹੋਵੇਗੀ ਕੈਲਾਸ਼ ਮਾਨਸਰੋਵਰ ਯਾਤਰਾ, ਭਾਰਤ-ਚੀਨ ਵਿਚਾਲੇ ਬਣੀ ਸਹਿਮਤੀ
ਸ਼ਿਵ ਭਗਤਾਂ ਲਈ ਖੁਸ਼ਖਬਰੀ! ਮੁੜ ਸ਼ੁਰੂ ਹੋਵੇਗੀ ਕੈਲਾਸ਼ ਮਾਨਸਰੋਵਰ ਯਾਤਰਾ, ਭਾਰਤ-ਚੀਨ ਵਿਚਾਲੇ ਬਣੀ ਸਹਿਮਤੀ
Punjab Weather: ਚੰਡੀਗੜ੍ਹ ਸਣੇ ਪੰਜਾਬ ਦੇ 10 ਜ਼ਿਲ੍ਹਿਆਂ 'ਚ ਰਹੇਗੀ ਸੀਤ ਲਹਿਰ, ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ
Punjab Weather: ਚੰਡੀਗੜ੍ਹ ਸਣੇ ਪੰਜਾਬ ਦੇ 10 ਜ਼ਿਲ੍ਹਿਆਂ 'ਚ ਰਹੇਗੀ ਸੀਤ ਲਹਿਰ, ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ
Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਸਿੱਖਿਆ ਵਿਭਾਗ ਨੇ ਪੰਜਾਬ ਦੇ ਸਕੂਲਾਂ 'ਚ 26 ਤਰੀਕ ਨੂੰ ਲੈ ਕੀਤਾ ਵੱਡਾ ਐਲਾਨ, ਹੁਕਮ ਕੀਤੇ ਜਾਰੀ
Punjab News: ਸਿੱਖਿਆ ਵਿਭਾਗ ਨੇ ਪੰਜਾਬ ਦੇ ਸਕੂਲਾਂ 'ਚ 26 ਤਰੀਕ ਨੂੰ ਲੈ ਕੀਤਾ ਵੱਡਾ ਐਲਾਨ, ਹੁਕਮ ਕੀਤੇ ਜਾਰੀ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ,  2 ਸੁਰੱਖਿਆ ਬਲ ਜ਼ਖ਼ਮੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ, 2 ਸੁਰੱਖਿਆ ਬਲ ਜ਼ਖ਼ਮੀ
Winter Vacation: ਸਕੂਲਾਂ 'ਚ 15 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਇਸ ਵਾਰ ਕਿਉਂ ਖਾਸ ? ਵਿਦਿਆਰਥੀਆਂ ਸਣੇ ਅਧਿਆਪਕਾਂ ਨੂੰ ਲਾਭ...
ਸਕੂਲਾਂ 'ਚ 15 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਇਸ ਵਾਰ ਕਿਉਂ ਖਾਸ ? ਵਿਦਿਆਰਥੀਆਂ ਸਣੇ ਅਧਿਆਪਕਾਂ ਨੂੰ ਲਾਭ...
NIA Raid: ਇਨ੍ਹਾਂ ਚਾਰ ਸੂਬਿਆਂ 'ਚ NIA ਨੇ ਮਾਰਿਆ ਛਾਪਾ, ਜਾਂਚ ਟੀਮ ਨੇ ਇੰਝ ਪਾਈਆਂ ਭਾਜੜਾਂ; 315 ਰਾਈਫਲਾਂ ਸਣੇ ਕਈ...
ਇਨ੍ਹਾਂ ਚਾਰ ਸੂਬਿਆਂ 'ਚ NIA ਨੇ ਮਾਰਿਆ ਛਾਪਾ, ਜਾਂਚ ਟੀਮ ਨੇ ਇੰਝ ਪਾਈਆਂ ਭਾਜੜਾਂ; 315 ਰਾਈਫਲਾਂ ਸਣੇ ਕਈ...
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
IMD Alert: ਇਨ੍ਹਾਂ ਇਲਾਕਿਆਂ 'ਚ ਲੌਕਡਾਊਨ ਦੇ ਹਾਲਾਤ! ਪ੍ਰਸ਼ਾਸਨ ਨੇ ਲੋਕਾਂ ਨੂੰ ਰਾਸ਼ਨ ਸਟੋਰ ਕਰਨ ਲਈ ਕਿਹਾ, ਜਾਣੋ ਕਿਉਂ ?
ਇਨ੍ਹਾਂ ਇਲਾਕਿਆਂ 'ਚ ਲੌਕਡਾਊਨ ਦੇ ਹਾਲਾਤ! ਪ੍ਰਸ਼ਾਸਨ ਨੇ ਲੋਕਾਂ ਨੂੰ ਰਾਸ਼ਨ ਸਟੋਰ ਕਰਨ ਲਈ ਕਿਹਾ, ਜਾਣੋ ਕਿਉਂ ?
Embed widget