ਪੜਚੋਲ ਕਰੋ

Somwar Upay: ਸੋਮਵਾਰ ਦੇ ਦਿਨ ਕਰੋ ਇਹ ਉਪਾਅ, ਭਗਵਾਨ ਸ਼ਿਵ ਦੀ ਕ੍ਰਿਪਾ ਨਾਲ ਖੁੱਲ੍ਹੇਗਾ ਕਿਸਮਤ ਦਾ ਤਾਲਾ 

Somwar Upay, Monday Remedies: ਸੋਮਵਾਰ ਭੋਲੇਨਾਥ (Bholenaath) ਦੀ ਪੂਜਾ ਕਰਨ ਦਾ ਦਿਨ ਹੈ। ਇਸ ਦਿਨ ਸ਼ਿਵ ਸ਼ੰਭੂ ਦੀ ਪੂਜਾ ਕਰਕੇ ਭੋਲੇਨਾਥ ਨੂੰ ਪ੍ਰਸੰਨ ਕੀਤਾ ਜਾ ਸਕਦਾ ਹੈ। ਸੋਮਵਾਰ ਨੂੰ ਭਗਵਾਨ ਸ਼ਿਵ

Somwar Upay, Monday Remedies: ਸੋਮਵਾਰ ਭੋਲੇਨਾਥ (Bholenaath) ਦੀ ਪੂਜਾ ਕਰਨ ਦਾ ਦਿਨ ਹੈ। ਇਸ ਦਿਨ ਸ਼ਿਵ ਸ਼ੰਭੂ ਦੀ ਪੂਜਾ ਕਰਕੇ ਭੋਲੇਨਾਥ ਨੂੰ ਪ੍ਰਸੰਨ ਕੀਤਾ ਜਾ ਸਕਦਾ ਹੈ। ਸੋਮਵਾਰ ਨੂੰ ਭਗਵਾਨ ਸ਼ਿਵ ਦੀ ਪੂਜਾ ਕਰਨ ਅਤੇ ਵਰਤ ਰੱਖਣ ਦੀ ਪਰੰਪਰਾ ਹੈ। ਭਗਵਾਨ ਸ਼ਿਵ ਆਪਣੇ ਭਗਤਾਂ 'ਤੇ ਬਹੁਤ ਜਲਦੀ ਪ੍ਰਸੰਨ ਹੋ ਜਾਂਦੇ ਹਨ। ਆਓ ਜਾਣਦੇ ਹਾਂ ਕਿਹੜੇ-ਕਿਹੜੇ ਉਪਾਅ ਹਨ, ਜਿਨ੍ਹਾਂ ਨੂੰ ਅਪਣਾ ਕੇ ਸੋਮਵਾਰ ਨੂੰ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਸਕਦਾ ਹੈ।

ਖੁਸ਼ਹਾਲ ਜ਼ਿੰਦਗੀ ਲ਼ਈ ਉਪਾਅ ( Remedy For Happiness)

ਘਰ-ਪਰਿਵਾਰ 'ਚ ਖੁਸ਼ਹਾਲੀ ਅਤੇ ਸੁੱਖ ਲਈ ਸੋਮਵਾਰ ਨੂੰ ਸ਼ਿਵਲਿੰਗ ਨੂੰ ਪੰਚਾਮ੍ਰਿਤ ਨਾਲ ਇਸ਼ਨਾਨ ਕਰਵਾਓ।
ਸ਼ਿਵਲਿੰਗ ਨੂੰ ਪੰਚਾਮ੍ਰਿਤ ਨਾਲ ਇਸ਼ਨਾਨ ਕਰਵਾਉਣਾ ਸ਼ੁਭ ਮੰਨਿਆ ਜਾਂਦਾ ਹੈ।
ਇਸ ਤੋਂ ਬਾਅਦ ਸ਼ਿਵਲਿੰਗ 'ਤੇ ਚੰਦਨ ਅਤੇ ਭਭੂਤ ਚੜ੍ਹਾਉਣਾ ਚਾਹੀਦਾ ਹੈ।
ਸ਼ਿਵਲਿੰਗ 'ਤੇ ਬੇਲਪੱਤਰ, ਧਤੂਰਾ ਅਤੇ ਸ਼ਮੀਪਾਤਰ ਚੜ੍ਹਾਉਣ ਨਾਲ ਸ਼ਿਵ ਪ੍ਰਸੰਨ ਹੋ ਜਾਂਦੇ ਹਨ ਅਤੇ ਘਰ ਵਿੱਚ ਖੁਸ਼ਹਾਲੀ ਅਤੇ ਸੁੱਖ ਦਾ ਆਸ਼ੀਰਵਾਦ ਦਿੰਦੇ ਹਨ।

ਜਲਦੀ ਵਿਆਹ ਦੇ ਉਪਾਅ (Shadi Ka Upay)

ਵਿਆਹ ਵਿੱਚ ਦੇਰੀ ਤੋਂ ਬਚਣ ਲਈ ਸੋਮਵਾਰ ਦਾ ਵਰਤ ਰੱਖੋ ਅਤੇ ਨੰਗੇ ਪੈਰੀਂ ਸ਼ਿਵ ਮੰਦਰ ਜਾਓ। ਭੋਲੇਨਾਥ ਦਾ ਜਲਾਭਿਸ਼ੇਕ ਕਰੋ। ਮਾਂ ਪਾਰਵਤੀ ਦੀ ਵੀ ਪੂਜਾ ਕਰੋ। ਸ਼ਿਵ ਅਤੇ ਪਾਰਵਤੀ ਨੂੰ ਸੁਪਾਰੀ ਦੇ ਪੱਤੇ 'ਤੇ ਸਿੰਦੂਰ ਚੜ੍ਹਾਓ ਅਤੇ 'ਓਮ ਸ਼੍ਰੀ ਵਰ ਪ੍ਰਦਾਯ ਸ਼੍ਰੀ ਨਮਹ' ਮੰਤਰ ਦਾ ਜਾਪ ਕਰੋ।

ਵਿੱਤੀ ਨੁਕਸਾਨ ਦੇ ਉਪਾਅ (Financial Loss Remedy)

ਆਰਥਿਕ ਤੰਗੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਸੋਮਵਾਰ ਨੂੰ ਭਗਵਾਨ ਸ਼ਿਵ ਦੀ ਪੂਜਾ ਕਰੋ। ਸੋਮਵਾਰ ਨੂੰ ਸ਼ਿਵਲਿੰਗ 'ਤੇ ਜਲ ਦੇ ਨਾਲ ਦੁੱਧ, ਦਹੀਂ, ਸ਼ਹਿਦ, ਬਿਲਵ ਪੱਤਰ, ਧਤੂਰਾ, ਦਤਿਕਾ ਦੇ ਫੁੱਲ ਚੜ੍ਹਾਓ ਅਤੇ ਸੋਮਵਾਰ ਨੂੰ ਸ਼ਿਵਲਿੰਗ 'ਤੇ ਕਾਲੇ ਤਿਲ ਨਾਲ ਅਭਿਸ਼ੇਕ ਕਰੋ। ਇਸ ਨਾਲ ਧਨ ਸੰਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ।

ਤਣਾਅ ਉਪਾਅ (Tension Remedy)

ਜੇਕਰ ਤੁਸੀਂ ਮਾਨਸਿਕ ਤਣਾਅ ਨੂੰ ਦੂਰ ਕਰਨਾ ਚਾਹੁੰਦੇ ਹੋ ਤਾਂ ਸੋਮਵਾਰ ਨੂੰ ਗੰਗਾ ਜਲ 'ਚ ਕਾਲੇ ਤਿਲ ਮਿਲਾ ਕੇ ਭਗਵਾਨ ਸ਼ਿਵ ਦਾ ਅਭਿਸ਼ੇਕ ਕਰੋ। ਇਸ ਉਪਾਅ ਨੂੰ ਕਰਨ ਨਾਲ ਜੀਵਨ ਵਿੱਚ ਚੱਲ ਰਹੇ ਦੁੱਖ-ਦਰਦ ਦੂਰ ਹੋ ਜਾਂਦੇ ਹਨ। ਭਗਵਾਨ ਸ਼ਿਵ ਦੇ ਨਾਲ-ਨਾਲ ਮਾਂ ਪਾਰਵਤੀ ਦੀ ਵੀ ਪੂਜਾ ਕਰੋ।

Read More: Akshaya Tritiya 2024: ਤਿਜੋਰੀ 'ਚ ਰੱਖੋ ਇਹ 5 ਚੀਜ਼ਾਂ, ਮਾਂ ਲਕਸ਼ਮੀ ਦੇ ਆਸ਼ੀਰਵਾਦ ਨਾਲ ਰਾਤੋਂ ਰਾਤ ਹੋ ਜਾਓਗੇ ਮਾਲੋਮਾਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget