ਪੜਚੋਲ ਕਰੋ

SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

SGPC elections: ਪੈਸ਼ਲ ਕੈਂਪ ਵਾਲੇ ਦਿਨ ਅਤੇ ਉਸ ਤੋਂ ਬਾਅਦ ਹਰ ਦਿਨ (ਰੋਜਾਨਾ ਪੱਧਰ ਤੇ) ਹਰ ਇੱਕ ਪਟਵਾਰੀ ਆਪਣੇ ਅਧੀਨ ਰੈਵੀਨਿਊ ਖੇਤਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਪੋਲਿੰਗ ਸਟੇਸ਼ਨਾਂ ਦੇ ਹਰ ਇੱਕ ਬੂਥ ਲੈਵਲ ਅਫ਼ਸਰ ਨਾਲ ਰੋਜਾਨਾ ਰਾਬਤਾ

SGPC elections: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 2 ਮਾਰਚ ਦਿਨ ਸ਼ਨੀਵਾਰ ਅਤੇ 3 ਮਾਰਚ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ।

ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਦੁਆਰਾ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ  21 ਸਤੰਬਰ ਦਿਨ (ਸ਼ਨੀਵਾਰ) ਅਤੇ  22 ਸਤੰਬਰ ਦਿਨ (ਐਤਵਾਰ) ਨੂੰ ਸਵੇਰੇ 09-00 ਵਜੇ ਤੋਂ ਸ਼ਾਮ 04-00 ਵਜੇ ਤੱਕ ਸਪੈਸ਼ਲ ਕੈਂਪ ਲਗਾਉਣ। ਉਨਾਂ ਕਿਹਾ ਕਿ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ। ਇਸ ਮੰਤਵ ਲਈ ਮਿਤੀ 21.10.2023 ਨੂੰ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ। 


ਮੈਡਮ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਮੂਹ ਬੂਥ ਲੈਵਲ ਅਫ਼ਸਰ ਸਪੈਸ਼ਲ ਕੈਂਪ ਦੀ ਮਿਤੀ ਅਤੇ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ਵਿਖੇ ਹਾਜਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1)) ਦੀ ਨਾਲ ਦੀ ਨਾਲ ਵੈਰੀਫਿਕੇਸ਼ਨ ਕਰਨਗੇ। ਅਜਿਹੇ ਹਰ ਇੱਕ ਫਾਰਮ ਉੱਪਰ ਬਿਨੈਕਾਰ ਦੀ ਤਾਜਾ ਰੰਗਦਾਰ ਫੋਟੋ (ਸੈਲਫ ਅਟੈਸਟਡ) ਚਸਪਾ ਕੀਤੀ ਜਾਵੇਗੀ ਅਤੇ ਬਿਨੈਕਾਰ ਦੇ ਸ਼ਨਾਖਤੀ ਦਸਤਾਵੇਜ ਦੀ ਕਾਪੀ ਨਾਲ ਅਟੈਚ ਕੀਤੀ ਜਾਵੇਗੀ।

ਬੂਥ ਲੈਵਲ ਅਫ਼ਸਰ ਦੁਆਰਾ ਫਾਰਮ ਵੈਰੀਫਾਈ ਕਰਨ ਹਿੱਤ ਬਿਨੈਕਾਰ ਦਾ ਨਾਮ ਵਿਧਾਨ ਸਭਾ ਵੋਟਰ ਸੂਚੀ ਵਿੱਚੋਂ ਟਰੇਸ ਕਰਕੇ ਸਬੰਧਤ ਬਿਨੈਕਾਰ ਦਾ ਮਕਾਨ ਨੰਬਰ ਅਤੇ ਵੋਟਰ ਕਾਰਡ ਨੰਬਰ ਬੀ.ਐਲ.ਓ. ਦੁਆਰਾ ਫਾਰਮ ਉੱਪਰ ਆਪਣੀ ਵੈਰੀਫਿਕੇਸ਼ਨ ਰਿਪੋਰਟ ਵਿੱਚ ਲਿਖਿਆ ਜਾਵੇ। ਜਿੰਨ੍ਹਾਂ ਵੋਟਰਾਂ ਦੇ ਨਾਮ ਵਿਧਾਨ ਸਭਾ ਸੂਚੀ ਵਿੱਚ ਪਹਿਲਾਂ ਤੋਂ ਦਰਜ ਹਨ ਉਨ੍ਹਾਂ ਦੀ ਘਰ ਘਰ ਜਾ ਕੇ ਵੈਰੀਫਿਕੇਸ਼ਨ ਕਰਨ ਦੀ ਲੋੜ ਨਹੀਂ ਹੈ। ਜਿੰਨ੍ਹਾਂ ਬਿਨੈਕਾਰਾਂ ਦਾ ਨਾਮ ਵਿਧਾਨ ਸਭਾ ਸੂਚੀ ਵਿੱਚ ਵੀ ਦਰਜ ਨਹੀਂ ਹੈ, ਉਨ੍ਹਾਂ ਦੇ ਗੁਰਦੁਆਰਾ ਵੋਟਰ ਸੂਚੀ ਵਾਲੇ ਫਾਰਮ ਦੇ ਨਾਲ ਨਾਲ ਵਿਧਾਨ ਸਭਾ ਵੋਟਰ ਸੂਚੀ ਵਿੱਚ ਨਾਮ ਦਰਜ ਕਰਨ ਲਈ ਫਾਰਮ ਨੰ. 6 ਵੀ ਭਰਵਾ ਲਏ ਜਾਣ। ਇਸ ਤਰ੍ਹਾਂ ਜਦੋਂ ਆਪ ਫਾਰਮ ਨੰ. 6 ਦੀ ਵੈਰੀਫਿਕੇਸ਼ਨ ਕਰੋਗੇ ਤਾਂ ਗੁਰਦੁਆਰਾ ਵੋਟਰ ਸੂਚੀ ਫਾਰਮ ਵੀ ਵੈਰੀਫਾਈ ਹੋ ਜਾਵੇਗਾ।


ਉਨਾਂ ਦੱਸਿਆ ਕਿ ਸਪੈਸ਼ਲ ਕੈਂਪ ਵਾਲੇ ਦਿਨ ਅਤੇ ਉਸ ਤੋਂ ਬਾਅਦ ਹਰ ਦਿਨ (ਰੋਜਾਨਾ ਪੱਧਰ ਤੇ) ਹਰ ਇੱਕ ਪਟਵਾਰੀ ਆਪਣੇ ਅਧੀਨ ਰੈਵੀਨਿਊ ਖੇਤਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਪੋਲਿੰਗ ਸਟੇਸ਼ਨਾਂ ਦੇ ਹਰ ਇੱਕ ਬੂਥ ਲੈਵਲ ਅਫ਼ਸਰ ਨਾਲ ਰੋਜਾਨਾ ਰਾਬਤਾ ਕਰੇਗਾ ਅਤੇ ਬੂਥ ਲੈਵਲ ਅਫ਼ਸਰ ਪਾਸ ਜਾ ਕੇ ਪ੍ਰਾਪਤ ਹੋਏ ਫਾਰਮ ਕੁਲੈਕਟ ਕਰੇਗਾ ਅਤੇ ਆਪਣਾ ਪਿੰਡ-ਵਾਈਜ਼ ਰਜਿਸਟਰ ਮੇਨਟੇਨ ਕਰੇਗਾ।


ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ਼ਹਿਰੀ ਵਿਧਾਨ ਸਭਾ ਚੋਣ ਹਲਕਿਆਂ ਦੇ ਬੂਥ ਲੈਵਲ ਅਫ਼ਸਰਾਂ ਪਾਸ ਪ੍ਰਾਪਤ ਹੋਏ ਫਾਰਮ (ਨਿਯਮ 3(1) ਵੈਰੀਫਿਕੇਸ਼ਨ ਉਪਰੰਤ ਸਬੰਧਤ ਸੈਕਟਰ ਅਫ਼ਸਰ ਰਾਹੀਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਪਾਸ ਇਕੱਤਰ ਕੀਤੇ ਜਾਣਗੇ, ਜਿੱਥੇ ਕਿ ਚੋਣ ਕਾਨੂੰਗੋ ਅਤੇ ਇਲੈਕਸ਼ਨ ਸੈਲ ਸਟਾਫ ਦੁਆਰਾ ਇੰਨਾਂ ਫਾਰਮਾਂ ਦੀ ਬੋਰਡ ਚੋਣ ਹਲਕੇਵਾਈਜ਼ ਵੰਡ ਕਰਕੇ ਸਬੰਧਤ ਰਿਵਾਈਜਿੰਗ ਅਥਾਰਟੀਜ਼ ਨੂੰ ਇਸ ਦਫ਼ਤਰ ਦੀ ਸੂਚਨਾ ਹੇਠ ਭੇਜੇ ਜਾਣਗੇ। 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget