ਪੜਚੋਲ ਕਰੋ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ

ਚੰਡੀਗੜ੍ਹ: ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ

ਚੰਡੀਗੜ੍ਹ: ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ। 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ 'ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ।

ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਸ਼ਸਤਰ ਵਿੱਦਿਆ ਦੇ ਨਿਪੁੰਨ, ਹੱਕ-ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜਜ਼ਬਾ ਭਰਨ ਵਾਲੇ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਦੇਸ਼-ਵਿਦੇਸ਼ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

 

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Embed widget