ਪੜਚੋਲ ਕਰੋ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 401ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਤੇ 401ਵੇਂ ਪ੍ਰਕਾਸ਼ ਪੁਰਬ ਸਬੰਧੀ ਇੱਥੇ ਸਥਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ

ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਤੇ 401ਵੇਂ ਪ੍ਰਕਾਸ਼ ਪੁਰਬ ਸਬੰਧੀ ਇੱਥੇ ਸਥਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਦੀ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।

ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਮੌਕੇ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਰਾਜਦੀਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਦੇਸ਼-ਵਿਦੇਸ਼ ਦੀ ਸੰਗਤ ਵੱਲੋਂ ਮਨਾਇਆ ਗਿਆ ਹੈ ਤੇ ਇਸ ਸਾਲ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਮੌਕੇ ਸਮਾਗਮਾਂ ਦਾ ਪ੍ਰਬੰਧ ਕਰਨਾ ਗੁਰੂ ਸਾਹਿਬ ਦੀ ਸ਼ਰਧਾ ਤੇ ਸਤਿਕਾਰ ਦੇ ਪੱਖ ਤੋਂ ਮਹੱਤਵਪੂਰਨ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਸਬੰਧੀ ਕੀਤੇ ਜਾਣ ਵਾਲੇ ਸਮਾਗਮ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਹਾਜ਼ਰੀ ਭਰਨਗੇ।

ਉਨ੍ਹਾਂ ਦੱਸਿਆ ਕਿ ਅੱਜ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 21 ਅਪ੍ਰੈਲ ਨੂੰ ਸਵੇਰੇ ਪਾਏ ਜਾਣਗੇ, ਜਿਸ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਆਰੰਭ ਹੋਵੇਗਾ। ਇਸ ਤੋਂ ਪਹਿਲਾਂ 20 ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਇਸੇ ਦਿਨ ਸ਼ਾਮ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵਿਸ਼ਾਲ ਕੀਰਤਨ ਦਰਬਾਰ ਦਾ ਵੀ ਆਯੋਜਨ ਕੀਤਾ ਜਾਵੇਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget