ਪੜਚੋਲ ਕਰੋ

ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓਂ ਗ੍ਰੰਥ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ 316ਵਾਂ ਸੰਪੂਰਨਤਾ ਦਿਵਸ

Guru Granth Sahib ji Sampoornta Divas:  ਸਿੱਖਾਂ ਦੇ ਧਾਰਮਿਕ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੱਜ 316 ਵਾਂ ਸੰਪੂਰਨਤਾ ਦਿਵਸ ਹੈ। ਗੁਰਦੁਆਰਿਆਂ  'ਚ ਬੜੀ ਸ਼ਰਧਾ ਤੇ ਭਾਵਨਾ ਨਾਲ ਸੰਗਤਾਂ ਨਤਮਸਤਕ ਹੋ ਰਹੀਆਂ ਹਨ।

Guru Granth Sahib ji Sampoornta Divas:  ਸਿੱਖਾਂ ਦੇ ਧਾਰਮਿਕ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੱਜ 316 ਵਾਂ ਸੰਪੂਰਨਤਾ ਦਿਵਸ ਹੈ। ਗੁਰਦੁਆਰਿਆਂ  'ਚ ਬੜੀ ਸ਼ਰਧਾ ਤੇ ਭਾਵਨਾ ਨਾਲ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਦੇਸ਼ ਵਿਦੇਸ਼  ਦੇ ਗੁਰਦੁਆਰਾ ਸਾਹਿਬਾਨਾਂ  'ਚ ਖਾਸ ਧਾਰਮਿਕ ਸਮਾਗਮ ਹੁੰਦੇ ਹਨ।  ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ । ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਤੌਰ  'ਤੇ ਪ੍ਰੋਗਰਾਮ ਕਰਵਾਇਆ ਜਾਂਦਾ ਹੈੈ। ਧੰਨ ਗੁਰੂ ਗੋਬਿੰਦ ਸਿੰਘ ਜੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਮਨੀ ਸਿੰਘ ਨੂੰ ਲਿਖਾਰੀ ਲਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ ਸੀ ਅਤੇ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਰਜ ਕਰਵਾਈ ਸੀ।  

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਖ ਸੰਗਤ ਨੂੰ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ। 

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਦੀ ਅਗਵਾਈ ਹੇਠ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਰਾਗੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਗੁਰਇਤਿਹਾਸ ਨਾਲ ਜੋੜਨਗੇ ਜਦੋਂਕਿ ਸਿੱਖ ਧਰਮ ਦੀਆਂ ਉੱਚ ਧਾਰਮਿਕ ਸਖਸ਼ੀਅਤਾਂ,ਸਿੰਘ ਸਾਹਿਬਾਨ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਹਰਜਿੰਦਰ ਸਿੰਘ ਧਾਮੀ ਸ਼ਮੂਲੀਅਤ ਕਰਨਗੇ।

Koo App
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰਿਆਂ ਨੂੰ ਲੱਖ-ਲੱਖ ਵਧਾਈਆਂ ਦਿੰਦੀ ਹੈ। ... Govt of Punjab led by CM @BhagwantMann extends heartiest greetings on the sacred occasion of Sampooranta Divas Sri Guru Granth Sahib ji. - Government of Punjab (@PunjabGovtIndia) 30 Aug 2022

ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓਂ ਗ੍ਰੰਥ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ 316ਵਾਂ ਸੰਪੂਰਨਤਾ ਦਿਵਸ

ਭਾਈ ਬੰਗੀ ਨੇ ਦੱਸਿਆ ਕਿ ਸੰਪੂਰਨਤਾ ਦਿਵਸ ਸਮਾਗਮਾਂ ਵਿੱਚ ਵੱਡੀ ਗਿਣਤੀ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਤਖਤ ਸਾਹਿਬ ਦੇ ਸਮੁੱਚੇ ਪ੍ਰਬੰਧਕਾਂ ਵੱਲੋਂ ਰਿਹਾਇਸ਼ ਅਤੇ ਲੰਗਰਾਂ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਇਸ ਮੌਕੇ ਮੌਜੂਦ ਹਰਿਆਣਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਜਗਸੀਰ ਸਿੰਘ ਮਾਂਗੇਆਣਾ ਨੇ ਦੱਸਿਆ ਕਿ ਸੰਪੂਰਨਤਾ ਦਿਵਸ ਸਮਾਗਮਾਂ ਵਿੱਚ ਹਰਿਆਣਾ ਤੋਂ ਵੀ ਵੱਡੀ ਗਿਣਤੀ ਸੰਗਤ ਹਾਜ਼ਿਰੀ ਭਰੇਗੀ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Farmers: ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ RBI ਵੱਲੋਂ ਵੱਡੀ ਰਾਹਤ, ਕਿਸਾਨਾਂ ਨੂੰ ਮਿਲੇਗਾ ਨਵਾਂ ਫਸਲੀ ਕਰਜ਼ਾ...

Gold Price Today 14 January 2026: ਮਕਰ ਸੰਕ੍ਰਾਂਤੀ ‘ਤੇ ਸੋਨੇ ਨੇ ਤੋੜਿਆ ਰਿਕਾਰਡ, ਕੀਮਤਾਂ ਆਸਮਾਨ ‘ਤੇ; ਖਰੀਦਣ ਤੋਂ ਪਹਿਲਾਂ ਜਾਣੋ ਰੇਟ

Punjab News: ਕੜਾਕੇ ਦੀ ਠੰਡ ਦੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਅੱਜ ਇਸ ਜ਼ਿਲ੍ਹੇ 'ਚ ਰਹੇਗੀ ਛੁੱਟੀ, ਨਹੀਂ ਖੁੱਲਣਗੇ ਸਕੂਲ, ਸਰਕਾਰੀ ਦਫ਼ਤਰ ਸਣੇ ਇਹ ਅਦਾਰੇ ਵੀ ਰਹਿਣਗੇ ਬੰਦ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-01-2026)

ਵੀਡੀਓਜ਼

CM ਮਾਨ ਤੇ ਭੜਕੀ ਹਰਸਿਮਰਤ ਬਾਦਲ , AAP ਰਾਜ ਨੇ ਪੰਜਾਬ ਕੀਤਾ ਬਰਬਾਦ
ਸਰਪੰਚ ਕਤਲ ਕੇਸ ’ਚ ਵੱਡੀ ਕਾਰਵਾਈ! ਪੁਲਿਸ ਦੇ ਹੱਥੇ ਚੜ੍ਹੇ ਕਾਤਲ
ਪੰਜਾਬ ’ਚ ਠੰਢ ਦਾ ਕਹਿਰ! 1.6 ਡਿਗਰੀ ਤੱਕ ਡਿੱਗਿਆ ਪਾਰਾ
ਜਥੇਦਾਰ ਗੜਗੱਜ ਨੂੰ ਕੀ ਬੇਨਤੀ ਕਰ ਰਹੇ AAP ਮੰਤਰੀ ?
328 ਪਾਵਨ ਸਰੂਪਾਂ 'ਤੇ ਜਥੇਦਾਰ ਗੜਗੱਜ ਦੀ ਸਖ਼ਤ ਚੇਤਾਵਨੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers: ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ RBI ਵੱਲੋਂ ਵੱਡੀ ਰਾਹਤ, ਕਿਸਾਨਾਂ ਨੂੰ ਮਿਲੇਗਾ ਨਵਾਂ ਫਸਲੀ ਕਰਜ਼ਾ...
Farmers: ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ RBI ਵੱਲੋਂ ਵੱਡੀ ਰਾਹਤ, ਕਿਸਾਨਾਂ ਨੂੰ ਮਿਲੇਗਾ ਨਵਾਂ ਫਸਲੀ ਕਰਜ਼ਾ...
Gold Price Today 14 January 2026: ਮਕਰ ਸੰਕ੍ਰਾਂਤੀ ‘ਤੇ ਸੋਨੇ ਨੇ ਤੋੜਿਆ ਰਿਕਾਰਡ, ਕੀਮਤਾਂ ਆਸਮਾਨ ‘ਤੇ; ਖਰੀਦਣ ਤੋਂ ਪਹਿਲਾਂ ਜਾਣੋ ਰੇਟ
Gold Price Today 14 January 2026: ਮਕਰ ਸੰਕ੍ਰਾਂਤੀ ‘ਤੇ ਸੋਨੇ ਨੇ ਤੋੜਿਆ ਰਿਕਾਰਡ, ਕੀਮਤਾਂ ਆਸਮਾਨ ‘ਤੇ; ਖਰੀਦਣ ਤੋਂ ਪਹਿਲਾਂ ਜਾਣੋ ਰੇਟ
Punjab News: ਕੜਾਕੇ ਦੀ ਠੰਡ ਦੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਅੱਜ ਇਸ ਜ਼ਿਲ੍ਹੇ 'ਚ ਰਹੇਗੀ ਛੁੱਟੀ, ਨਹੀਂ ਖੁੱਲਣਗੇ ਸਕੂਲ, ਸਰਕਾਰੀ ਦਫ਼ਤਰ ਸਣੇ ਇਹ ਅਦਾਰੇ ਵੀ ਰਹਿਣਗੇ ਬੰਦ
Punjab News: ਕੜਾਕੇ ਦੀ ਠੰਡ ਦੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਅੱਜ ਇਸ ਜ਼ਿਲ੍ਹੇ 'ਚ ਰਹੇਗੀ ਛੁੱਟੀ, ਨਹੀਂ ਖੁੱਲਣਗੇ ਸਕੂਲ, ਸਰਕਾਰੀ ਦਫ਼ਤਰ ਸਣੇ ਇਹ ਅਦਾਰੇ ਵੀ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-01-2026)
Punjab Weather Today: ਪੰਜਾਬ-ਚੰਡੀਗੜ੍ਹ 'ਚ ਸ਼ੀਤ ਲਹਿਰ ਦਾ ਔਰੇਂਜ ਅਲਰਟ, ਸੰਘਣਾ ਕੋਹਰਾ; ਨਵਾਂਸ਼ਹਿਰ ‘ਚ ਪਹਿਲੀ ਵਾਰ ਜ਼ੀਰੋ ਡਿਗਰੀ ਤਾਪਮਾਨ, 2 ਦਿਨ ਮੀਂਹ ਦੀ ਵਾਰਨਿੰਗ

Four-Day Dry Days: ਪਿਆਕੜਾਂ ਨੂੰ ਵੱਡਾ ਝਟਕਾ! ਸ਼ਰਾਬ ਦੇ ਠੇਕੇ 4 ਦਿਨ ਰਹਿਣਗੇ ਬੰਦ; ਨੋਟ ਕਰ ਲਓ 'ਡਰਾਈ ਡੇਅ' ਦੀ ਤਰੀਕ...
ਪਿਆਕੜਾਂ ਨੂੰ ਵੱਡਾ ਝਟਕਾ! ਸ਼ਰਾਬ ਦੇ ਠੇਕੇ 4 ਦਿਨ ਰਹਿਣਗੇ ਬੰਦ; ਨੋਟ ਕਰ ਲਓ 'ਡਰਾਈ ਡੇਅ' ਦੀ ਤਰੀਕ...
Punjabi Singer Arjan Dhillon: ਪੰਜਾਬੀ ਗਾਇਕ ਅਰਜਨ ਢਿੱਲੋਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਲੋਹੜੀ ਵਾਲੇ ਦਿਨ ਪਿਤਾ ਦਾ ਹੋਇਆ ਦੇਹਾਂਤ; ਇਸ ਹਸਪਤਾਲ 'ਚ ਲਏ ਆਖ਼ਰੀ ਸਾਹ...
ਪੰਜਾਬੀ ਗਾਇਕ ਅਰਜਨ ਢਿੱਲੋਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਲੋਹੜੀ ਵਾਲੇ ਦਿਨ ਪਿਤਾ ਦਾ ਹੋਇਆ ਦੇਹਾਂਤ; ਇਸ ਹਸਪਤਾਲ 'ਚ ਲਏ ਆਖ਼ਰੀ ਸਾਹ...
ਕੇਂਦਰ ਸਰਕਾਰ ਨੇ Blinkit ਦੀ 10 ਮਿੰਟ 'ਚ ਡਿਲੀਵਰੀ ਨੂੰ ਲੈਕੇ ਲਿਆ ਵੱਡਾ ਫੈਸਲਾ

Embed widget