ਪੜਚੋਲ ਕਰੋ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ

Punjab News: ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੂਰਬ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈਕੇ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ‘ਚ ਖਾਸ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।

Punjab News: ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੂਰਬ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈਕੇ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ‘ਚ ਖਾਸ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉੱਥੇ ਹੀ ਇਸ ਮੌਕੇ ‘ਤੇ ਦਰਬਾਰ ਨੂੰ ਬਹੁਤ ਸੋਹਣੇ-ਸੋਹਣੇ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ।

ਤੁਹਾਨੂੰ ਦੱਸ ਦਈਏ ਕਿ ਦਰਬਾਰ ਸਾਹਿਬ ਤੋਂ ਪੁਰਾਤਨ ਪਰੰਪਰਾ ਦੇ ਮੁਤਾਬਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਵੱਡੀਆਂ ਸ਼ਖਸ਼ੀਅਤਾਂ ਸ਼ਾਮਲ ਹੋਣਗੀਆਂ।

ਨਾਲ ਹੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਵਿੱਚ ਜਲੌ ਸਜਾਏ ਜਾਣਗੇ। ਰਾਤ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ਼ਬਦ ਵਿਚਾਰ ਅਤੇ ਕੀਰਤਨ ਸਮਾਗਮ ਹੋਵੇਗਾ। ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ।

 

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਸਤੰਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
Big News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਸਾਬਕਾ ਗ੍ਰਹਿ ਸੂਬਾ ਮੰਤਰੀ ਦੇ ਘਰ-ਦਫ਼ਤਰ 'ਤੇ ED ਨੇ ਮਾਰਿਆ ਛਾਪਾ, ₹248.46 ਕਰੋੜ ਦੀ ਹੇਰਾਫੇਰੀ ਦਾ ਮਾਮਲਾ; ਕੰਪਨੀਆਂ ਨੂੰ ਟ੍ਰਾਂਸਫਰ ਹੋਇਆ ਫੰਡ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਸਾਬਕਾ ਗ੍ਰਹਿ ਸੂਬਾ ਮੰਤਰੀ ਦੇ ਘਰ-ਦਫ਼ਤਰ 'ਤੇ ED ਨੇ ਮਾਰਿਆ ਛਾਪਾ, ₹248.46 ਕਰੋੜ ਦੀ ਹੇਰਾਫੇਰੀ ਦਾ ਮਾਮਲਾ; ਕੰਪਨੀਆਂ ਨੂੰ ਟ੍ਰਾਂਸਫਰ ਹੋਇਆ ਫੰਡ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, 2 ਹਮਲਾਵਰਾਂ ਨੇ ਠੇਕੇ 'ਤੇ ਸੁੱਟੀ ਬੰਬਨੁਮਾ ਚੀਜ਼, ਗਾਹਕਾਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, 2 ਹਮਲਾਵਰਾਂ ਨੇ ਠੇਕੇ 'ਤੇ ਸੁੱਟੀ ਬੰਬਨੁਮਾ ਚੀਜ਼, ਗਾਹਕਾਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ED Raid in Patiala-Mohali: ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
Punjab News: ਪੰਜਾਬ ਭਾਜਪਾ-ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਕਈ ਆਗੂ ਅਕਾਲੀ ਦਲ (WPD) 'ਚ ਸ਼ਾਮਲ: ਜ਼ਿਲ੍ਹਾ ਉਪ ਪ੍ਰਧਾਨ ਸਣੇ ਕਈ ਅਧਿਕਾਰੀਆਂ ਨੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਭਾਜਪਾ-ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਕਈ ਆਗੂ ਅਕਾਲੀ ਦਲ (WPD) 'ਚ ਸ਼ਾਮਲ: ਜ਼ਿਲ੍ਹਾ ਉਪ ਪ੍ਰਧਾਨ ਸਣੇ ਕਈ ਅਧਿਕਾਰੀਆਂ ਨੇ ਛੱਡਿਆ ਪਾਰਟੀ ਦਾ ਸਾਥ...
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget