ਪੜਚੋਲ ਕਰੋ

ਦਰਬਾਰ ਸਾਹਿਬ 'ਚ ਬੜੀ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ, ਰਾਤ ਨੂੰ ਹੋਵੇਗੀ ਦੀਪਮਾਲਾ ਤੇ ਆਤਿਸ਼ਬਾਜ਼ੀ

Amritsar News: ਅੱਜ ਅੰਮ੍ਰਿਤਸਰ ਵਿੱਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੇ ਨਾਲ ਹੀ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਆਤਿਸ਼ਬਾਜ਼ੀ ਅਤੇ ਦੀਪਮਾਲਾ ਕੀਤੀ ਜਾਵੇਗੀ।

Amritsar News: ਅੱਜ ਅੰਮ੍ਰਿਤਸਰ ਵਿੱਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੀਆਂ। ਇਸ ਮੌਕੇ 'ਤੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।

ਇਸ ਮੌਕੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਸਾਹਿਬਾਨ ਦੇ ਸ਼ਸਤਰ (ਜਲੌ ਸਾਹਿਬ) ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ। ਰਾਤ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਦੂਰ-ਦੁਰਾਡੇ ਤੋਂ ਹਜ਼ਾਰਾਂ ਸ਼ਰਧਾਲੂ ਹਰਿਮੰਦਰ ਸਾਹਿਬ ਪਹੁੰਚੇ।

ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੰਦਿਆਂ ਹੋਇਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ, ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ ਅਤੇ ਗੁਰੂ ਦੀਆਂ ਸਿੱਖਿਆਵਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੁਲਾਈ 2026

Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget