ਪੜਚੋਲ ਕਰੋ

ਕੇਂਦਰ ਸਰਕਾਰ ਨੇ ਸ਼ਰਧਾਲੂਆਂ ਲਈ ਬਣਾਈਆਂ ਸਰਾਵਾਂ 'ਤੇ ਲਾਇਆ 12 ਫੀਸਦੀ ਜੀਐਸਟੀ, ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ

ਸ਼੍ਰੋਮਣੀ ਕਮੇਟੀ ਦੇ ਸਹਾਇਕ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫੈਸਲਾ ਅਤਿ ਨਿੰਦਣਯੋਗ ਹੈ। ਇਸ ਸਬੰਧਤ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ।

Punjab News :  ਕੇਂਦਰ ਸਰਕਾਰ ਦੀ ਨਵੀਂ GST ਨੀਤੀ 'ਚ ਹੁਣ ਗੁਰਦੁਆਰਿਆਂ, ਮੰਦਰਾਂ ਅਤੇ ਮਸਜਿਦਾਂ 'ਚ ਬਣੇ ਲਗਜ਼ਰੀ ਇਨਾਂ 'ਤੇ ਵੀ ਟੈਕਸ ਦੇਣਾ ਪਵੇਗਾ। ਕੇਂਦਰ ਸਰਕਾਰ ਨੇ ਲਗਜ਼ਰੀ ਸਰਾਵਾਂ 'ਤੇ 12 ਫੀਸਦੀ ਟੈਕਸ ਸਲੈਬ ਜੋੜ ਦਿੱਤਾ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਟੈਕਸ ਵਾਪਸ ਲੈਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਾਵਾਂ ਕੋਈ ਕਾਰੋਬਾਰ ਨਹੀਂ ਹੈ।

ਧਿਆਨ ਯੋਗ ਹੈ ਕਿ 2022 'ਚ ਕੇਂਦਰ ਸਰਕਾਰ ਨੇ GST 'ਚ ਕਈ ਬਦਲਾਅ ਕੀਤੇ ਹਨ, ਜਿਸ 'ਚ ਦੇਸ਼ ਦੇ ਅੰਦਰ ਬਣੀਆਂ ਕਈਆਂ ਸਾਰੀਆਂ ਲਗਜ਼ਰੀ ਸਰਾਵਾਂ 'ਤੇ ਵੀ 12 ਫੀਸਦੀ ਟੈਕਸ ਲਗਾਇਆ। ਸ਼੍ਰੋਮਣੀ ਕਮੇਟੀ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਦਰਅਸਲ, SGPC ਅਧੀਨ ਬਣੇ ਸਾਰਾਗੜ੍ਹੀ ਨਿਵਾਸ, ਗੁਰੂ ਗੋਬਿੰਦ ਸਿੰਘ ਐਨਆਰਆਈ ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਸਾਰੇ 4 ਲਗਜ਼ਰੀ ਸ਼੍ਰੇਣੀ ਦੇ ਅਧੀਨ ਆਉਂਦੇ ਹਨ। ਇਨ੍ਹਾਂ 'ਚ ਰਹਿਣ ਲਈ ਲੋਕਾਂ ਨੂੰ 1000 ਤੋਂ 1100 ਰੁਪਏ ਦੇਣੇ ਪੈਂਦੇ ਹਨ ਪਰ ਕੇਂਦਰ ਦੇ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਨੂੰ 12 ਫੀਸਦੀ ਤੱਕ ਟੈਕਸ ਦੇਣਾ ਹੋਵੇਗਾ।

ਸ਼੍ਰੋਮਣੀ ਕਮੇਟੀ ਦੇ ਸਹਾਇਕ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫੈਸਲਾ ਅਤਿ ਨਿੰਦਣਯੋਗ ਹੈ। ਇਸ ਸਬੰਧਤ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ। ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ, ਜਿਨ੍ਹਾਂ ਦੇ ਠਹਿਰਨ ਲਈ ਸਰਾਵਾਂ ਬਣਾਈਆਂ ਗਈਆਂ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਸਰਾਵਾਂ 'ਤੇ ਜੀਐਸਟੀ ਲਗਾ ਕੇ ਸੰਗਤਾਂ 'ਤੇ ਵਾਧੂ ਬੋਝ ਪਾ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸਰਾਵਾਂ ਚਲਾਉਣਾ ਕੋਈ ਕਾਰੋਬਾਰ ਨਹੀਂ ਹੈ। ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ ਸੰਗਤਾਂ ਵੱਲੋਂ ਦਿੱਤੇ ਦਾਨ ਦੀ ਵਰਤੋਂ ਕਰਦੀ ਹੈ। ਇਸ ਤੋਂ ਇਲਾਵਾ ਸੰਗਤਾਂ ਨੂੰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਸਮੇਂ-ਸਮੇਂ 'ਤੇ ਇਹ ਪੈਸਾ ਲੋਕ ਭਲਾਈ ਦੇ ਕੰਮਾਂ ਲਈ ਵਰਤਿਆ ਜਾਂਦਾ ਹੈ। ਕੁਦਰਤੀ ਆਫਤਾਂ ਸਮੇਂ ਇਸ ਪੈਸੇ ਤੋਂ ਮਨੁੱਖੀ ਸਹਾਇਤਾ ਦਿੱਤੀ ਜਾਂਦੀ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget