ਪੜਚੋਲ ਕਰੋ

14 ਜੂਨ 2022 ਦਾ ਹੁਕਮਨਾਮਾ ਸਾਹਿਬ

ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ

ਸੋਰਠਿ ਮਹਲਾ ੧ ॥

ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

सोरठि महला १ ॥

जिसु जल निधि कारणि तुम जगि आए सो अंम्रितु गुर पाही जीउ ॥छोडहु वेसु भेख चतुराई दुबिधा इहु फलु नाही जीउ ॥१॥

मन रे थिरु रहु मतु कत जाही जीउ ॥बाहरि ढूढत बहुतु दुखु पावहि घरि अंम्रितु घट माही जीउ ॥ रहाउ ॥अवगुण छोडि गुणा कउ धावहु करि अवगुण पछुताही जीउ ॥सर अपसर की सार न जाणहि फिरि फिरि कीच बुडाही जीउ ॥२॥अंतरि मैलु लोभ बहु झूठे बाहरि नावहु काही जीउ ॥निरमल नामु जपहु सद गुरमुखि अंतर की गति ताही जीउ ॥३॥परहरि लोभु निंदा कूड़ु तिआगहु सचु गुर बचनी फलु पाही जीउ ॥जिउ भावै तिउ राखहु हरि जीउ जन नानक सबदि सलाही जीउ ॥४॥९॥

ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀਂ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ।ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਵੀ ਛੱਡੋ, ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ॥੧॥ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ।ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ। ਰਹਾਉ॥ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ।(ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ॥੨॥ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ?ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ॥੩॥(ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। (ਪ੍ਰਭੂ) ਜੀਵ ਨੂੰ ਉਵੇਂ ਰਖਦਾ ਹੈ ਜਿਵੇਂ ਉਸ ਦੀ ਰਜ਼ਾ ਹੋਵੇ। ਦਾਸ ਨਾਨਕ ਸ਼ਬਦ ਵਿਚ ਜੁੜ ਕੇ ਤੇਰੀ ਸਿਫ਼ਤ-ਸਾਲਾਹ ਕਰਦਾ ਹੈ ॥੪॥੯॥

ਟਾਪ ਹੈਡਲਾਈਨ

Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget