ਪੜਚੋਲ ਕਰੋ

ਅੱਜ ਦਾ ਹੁਕਮਨਾਮਾ( 1-07-2022)

ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ!

ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥

ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।

बिलावलु महला ५ ॥ जिउ भावै तिउ मोहि प्रतिपाल ॥ पारब्रहम परमेसर सतिगुर हम बारिक तुम्ह पिता किरपाल ॥१॥ रहाउ ॥ मोहि निरगुण गुणु नाही कोई पहुचि न साकउ तुम्हरी घाल ॥ तुमरी गति मिति तुम ही जानहु जीउ पिंडु सभु तुमरो माल ॥१॥ अंतरजामी पुरख सुआमी अनबोलत ही जानहु हाल ॥ तनु मनु सीतलु होइ हमारो नानक प्रभ जीउ नदरि निहाल

Bilaaval, Fifth Mehl: If it pleases You, then cherish me. O Supreme Lord God, Transcendent Lord, O True Guru, I am Your child, and You are my Merciful Father. ||1||Pause|| I am worthless; I have no virtues at all. I cannot understand Your actions. You alone know Your state and extent. My soul, body and property are all Yours. ||1|| You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak, by God’s Glance of Grace. ||2||5||121||

अर्थ: हे प्रभू! जैसे हो सके, वैसे (अवगुणों से) मेरी रक्षा कर। हे पारब्रहम! हे परमेश्वर! हे सतिगुरू! हम (जीव) तुम्हारे हैं, तुम हमारे पालनहार पिता हो।1। रहाउ। हे प्रभू! मुझ गुण-हीन में कोई भी गुण नहीं है, मैं उस मेहनत की कद्र नहीं जान सकता (जो तू हम जीवों के लिए कर रहा है)। हे प्रभू! तू कैसा है और कितना बड़ा है- ये बात तू खुद ही जानता है। (हम जीवों का यह) शरीर और प्राण तेरे ही दिए हुए सरमाया हैं।1। हे हरेक के दिल की जानने वाले! हे सर्व व्यापक मालिक! बिना हमारे बोले ही तू हमारा हाल जानता है। हे नानक! (कह-) हे प्रभू जी! मेहर की निगाह से मेरी ओर देख, ताकि मेरा तन मेरा मन शीतल हो जाए।2

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget