ਪੜਚੋਲ ਕਰੋ

ਅੱਜ ਦਾ ਹੁਕਮਨਾਮਾ (12 ਅਗਸਤ 2022)

ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ਰਹਾਉ॥ ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ

ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥

 

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ॥੧॥ ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ਰਹਾਉ॥ ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ॥੨॥੧੬॥੪੭॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget