ਪੜਚੋਲ ਕਰੋ

ਅੱਜ ਦਾ ਹੁਕਮਨਾਮਾ 20 ਮਈ, 2022

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ!

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥

ਪਦਅਰਥ: ਹਮ = ਅਸੀ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧।ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ।ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ = ਵੇੜ੍ਹੇ ਨੂੰ। ਕੀਜੈ = ਕਰ। ਬਖਸ = ਬਖ਼ਸ਼ਸ਼।੨।ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ।੩।

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! -ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget