ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-04-2024)

Hukamnama Sahib from Sri Darbar Sahib Amritsar: ਸਲੋਕੁ  ਮਃ  ੩  ॥ ਜਨਮ  ਜਨਮ  ਕੀ  ਇਸੁ  ਮਨ  ਕਉ  ਮਲੁ  ਲਾਗੀ  ਕਾਲਾ  ਹੋਆ  ਸਿਆਹੁ  ॥ ਖੰਨਲੀ  ਧੋਤੀ  ਉਜਲੀ  ਨ  ਹੋਵਈ  ਜੇ  ਸਉ  

Hukamnama Sahib from Sri Darbar Sahib Amritsar: ਸਲੋਕੁ  ਮਃ  ੩  ॥ ਜਨਮ  ਜਨਮ  ਕੀ  ਇਸੁ  ਮਨ  ਕਉ  ਮਲੁ  ਲਾਗੀ  ਕਾਲਾ  ਹੋਆ  ਸਿਆਹੁ  ॥ ਖੰਨਲੀ  ਧੋਤੀ  ਉਜਲੀ  ਨ  ਹੋਵਈ  ਜੇ  ਸਉ  ਧੋਵਣਿ  ਪਾਹੁ  ॥ ਗੁਰ  ਪਰਸਾਦੀ  ਜੀਵਤੁ  ਮਰੈ  ਉਲਟੀ  ਹੋਵੈ  ਮਤਿ  ਬਦਲਾਹੁ  ॥ ਨਾਨਕ  ਮੈਲੁ  ਨ  ਲਗਈ  ਨਾ  ਫਿਰਿ  ਜੋਨੀ  ਪਾਹੁ  ॥੧॥ ਮਃ  ੩  ॥ ਚਹੁ  ਜੁਗੀ  ਕਲਿ  ਕਾਲੀ  ਕਾਂਢੀ  ਇਕ  ਉਤਮ  ਪਦਵੀ  ਇਸੁ  ਜੁਗ  ਮਾਹਿ  ॥ ਗੁਰਮੁਖਿ  ਹਰਿ  ਕੀਰਤਿ  ਫਲੁ  ਪਾਈਐ  ਜਿਨ  ਕਉ  ਹਰਿ  ਲਿਖਿ  ਪਾਹਿ  ॥ ਨਾਨਕ  ਗੁਰ  ਪਰਸਾਦੀ  ਅਨਦਿਨੁ  ਭਗਤਿ  ਹਰਿ  ਉਚਰਹਿ  ਹਰਿ  ਭਗਤੀ  ਮਾਹਿ  ਸਮਾਹਿ  ॥੨॥

ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ), ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮੱਤ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਹੇ ਨਾਨਕ! ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ। (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ ॥੨॥

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget