ਪੜਚੋਲ ਕਰੋ

ਕੋਰੋਨਾ ਮਹਾਂਮਾਰੀ ਕਰਕੇ ਰੱਦ ਕੀਤੀ ਗਈ Char Dham Yatra, 14 ਮਈ ਤੋਂ ਹੋਣੀ ਸੀ ਸ਼ੁਰੂ

ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਤੇਜ਼ੀ ਨਾਲ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਆਉਣ ਵਾਲੀ ਚਾਰਧਾਮ ਯਾਤਰਾ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਯਾਤਰਾ 14 ਮਈ ਤੋਂ ਸ਼ੁਰੂ ਹੋਣੀ ਸੀ।

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ (Corona Cases in India) ਦੇ ਮਰੀਜ਼ਾਂ ਦੀ ਤੇਜ਼ੀ ਨਾਲ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਆਉਣ ਵਾਲੀ ਚਾਰਧਾਮ ਯਾਤਰਾ ਨੂੰ ਰੱਦ (Char Dham Yatra Cancel) ਕਰ ਦਿੱਤਾ ਗਿਆ ਹੈ। ਯਾਤਰਾ ਦੀ ਸ਼ੁਰੂਆਤ 14 ਮਈ ਨੂੰ ਹੋਣੀ ਸੀ। ਉਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਇਸ ਬਾਰੇ ਜਾਣਕਾਰੀ ਦਿੱਤੀ। ਯਾਤਰਾ ਰੱਦ ਕਰਨ ਬਾਰੇ ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ (Tirath Singh Rawat) ਨੇ ਕਿਹਾ ਕਿ ਸੂਬੇ 'ਚ ਕੋਰੋਨਾ ਕੇਸਾਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਯਾਤਰਾ ਮੁਲਤਵੀ ਕੀਤੀ ਗਈ ਹੈ। ਉੱਥੇ ਸਿਰਫ ਪੁਜਾਰੀ ਹੀ ਪੂਜਾ ਕਰ ਸਕਦੇ ਹਨ। ਪੂਰੇ ਦੇਸ਼ ਦੇ ਲੋਕਾਂ ਲਈ ਚਾਰਧਾਮ ਯਾਤਰਾ ਨੂੰ ਹੁਣ ਬੰਦ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਕਿਹਾ ਕਿ ਕੋਰੋਨਾ ਦੌਰਾਨ ਯਾਤਰਾ ਸੰਭਵ ਨਹੀਂ ਹੈ। ਦੱਸ ਦੇਈਏ ਕਿ 14 ਮਈ ਨੂੰ ਚਾਰ ਧਾਮ ਯਾਤਰਾ ਯਮੁਨੋਤ੍ਰੀ ਮੰਦਰ ਦੇ ਉਦਘਾਟਨ ਦੇ ਨਾਲ ਸ਼ੁਰੂ ਹੋਣੀ ਸੀ। ਪਿਛਲੇ ਸਾਲ ਵੀ ਉਤਰਾਖੰਡ ਸਰਕਾਰ ਨੇ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਚਾਰ ਧਾਮ ਯਾਤਰਾ 'ਤੇ ਪਾਬੰਦੀ ਲਗਾਈ ਸੀ। ਇਸ ਤੋਂ ਬਾਅਦ ਸੂਬਾ ਸਰਕਾਰ ਨੇ 1 ਜੁਲਾਈ ਤੋਂ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਸ਼ੁਰੂ ਕੀਤੀ। ਜੁਲਾਈ ਦੇ ਅਖੀਰਲੇ ਹਫ਼ਤੇ ਸੂਬਾ ਸਰਕਾਰ ਨੇ ਦੂਜੇ ਸੂਬਿਆਂ ਦੇ ਸ਼ਰਧਾਲੂਆਂ ਨੂੰ ਕੁਝ ਸ਼ਰਤਾਂ ਨਾਲ ਚਾਰ ਧਾਮ ਯਾਤਰਾ 'ਤੇ ਜਾਣ ਦੀ ਇਜਾਜ਼ਤ ਦਿੱਤੀ।

ਸ਼ਰਧਾਲੂ ਉਤਰਾਖੰਡ ਵਿੱਚ ਪ੍ਰਸਿੱਧ ਚਰਧਮ ਯਾਤਰਾ ਦੇ ਤਹਿਤ ਉਤਰਾਖੰਡ ਵਿੱਚ ਬਦਰੀਨਾਥ, ਕੇਦਾਰਨਾਥ, ਗੰਗੋਤਰੀ ਅਤੇ ਯਮੁਨੋਤਰੀ ਦਾ ਦੌਰਾ ਕਰਦੇ ਹਨ। ਲੱਖਾਂ ਲੋਕ ਇਸ ਯਾਤਰਾ ਵਿਚ ਹਿੱਸਾ ਲੈਂਦੇ ਹਨ। ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਸ਼ਰਧਾਲੂ ਯਾਤਰਾ ਵਿਚ ਭਾਗ ਲੈਣ ਲਈ ਇੱਥੇ ਪਹੁੰਚਦੇ ਹਨ।

ਇਹ ਵੀ ਪੜ੍ਹੋ: ਕੋਰੋਨਾ ਮਰੀਜ਼ਾਂ ਲਈ ਕਿਸਾਨ ਲੀਡਰ ਦੀ ਸਲਾਹ, ਹਸਪਤਾਲ 'ਚ ਥਾਂ ਨਾ ਮਿਲੇ ਤਾਂ ਬੀਜੇਪੀ MP ਤੇ MLA ਦੇ ਘਰਾਂ 'ਚ ਲਾਓ ਡੇਰਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
 Dhanteras 2026 : ਧਨਤੇਰਸ 'ਤੇ ਸੋਨਾ-ਚਾਂਦੀ ਖਰੀਦਣ ਦੀ ਪਰੰਪਰਾ ਕਿਵੇਂ ਹੋਈ ਸ਼ੁਰੂ? ਭਗਵਾਨ ਧਨਵੰਤਰੀ ਨਾਲ ਕੀ ਹੈ ਇਸਦਾ ਸਬੰਧ?
 Dhanteras 2026 : ਧਨਤੇਰਸ 'ਤੇ ਸੋਨਾ-ਚਾਂਦੀ ਖਰੀਦਣ ਦੀ ਪਰੰਪਰਾ ਕਿਵੇਂ ਹੋਈ ਸ਼ੁਰੂ? ਭਗਵਾਨ ਧਨਵੰਤਰੀ ਨਾਲ ਕੀ ਹੈ ਇਸਦਾ ਸਬੰਧ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Embed widget