ਪੜਚੋਲ ਕਰੋ

Waheguru Quotes in Punjabi: ਪੜ੍ਹੋ ਗੁਰਬਾਣੀ ਦੀਆਂ ਆਹ ਤੁਕਾਂ, ਮਿਲੇਗਾ ਮਨ ਨੂੰ ਸੁਕੂਨ

Waheguru Quotes in Punjabi: ਜੇਕਰ ਤੁਸੀਂ ਵੀ ਜ਼ਿੰਦਗੀ ਵਿੱਚ ਸੁਕੂਨ ਲੈਣਾ ਚਾਹੁੰਦੇ ਹੋ ਤਾਂ ਪੜ੍ਹ ਲਓ ਗੁਰਬਾਣੀ ਦੀਆਂ ਆਹ ਤੁਕਾਂ

Waheguru Quotes in Punjabi: ਅੱਜਕੱਲ੍ਹ ਅਸੀਂ ਆਪਣੀ ਜ਼ਿੰਦਗੀ ਵਿੱਚ ਕਾਫੀ ਰੁਝੇ ਰਹਿੰਦੇ ਹਾਂ ਅਤੇ ਸਾਡੇ ਕੋਲ ਇੰਨਾ ਵਕਤ ਨਹੀਂ ਹੁੰਦਾ ਹੈ ਕਿ ਅਸੀਂ ਆਰਾਮ ਨਾਲ ਬੈਠ ਕੇ ਰੱਬ ਦਾ ਨਾਮ  ਲੈ ਸਕੀਏ। ਜੇਕਰ ਤੁਸੀਂ ਵੀ ਬਹੁਤ ਰੁਝੇਵਿਆਂ ਵਿਚ ਫਸੇ ਹੋਏ ਹੋ ਅਤੇ ਨਾਮ ਜਪਣਾ ਚਾਹੁੰਦੇ ਹੋ ਤਾਂ ਤੁਸੀਂ ਵਾਹਿਗੁਰੂ ਸਿਮਰਨ ਵੀ ਕਰ ਸਕਦੇ ਹੋ। ਜਿਸ ਨਾਲ ਤੁਹਾਡੇ ਮਨ ਨੂੰ ਸ਼ਾਂਤੀ ਵੀ ਮਿਲੇਗੀ ਅਤੇ ਦਿਲ ਨੂੰ ਸੁਕੂਨ ਵੀ ਮਿਲੇਗਾ। ਅਸੀਂ ਤੁਹਾਨੂੰ ਕੁਝ ਅਜਿਹੀਆਂ ਤੁਕਾਂ ਦੱਸਾਂਗੇ ਜਿਨ੍ਹਾਂ ਨੂੰ ਪੜ੍ਹ ਕੇ ਤੁਸੀਂ ਵਾਹਿਗੁਰੂ ਨੂੰ ਆਪਣੇ ਹਿਰਦੇ ਵਿੱਚ ਵਸਾ ਸਕਦੇ ਹੋ ਅਤੇ ਵਾਹਿਗੁਰੂ ਸਿਮਰਨ ਵੀ ਕਰ ਸਕਦੇ ਹੋ। 

ਸੇਵਕ ਕੀ ਅਰਦਾਸਿ ਪਿਆਰੇ ॥ ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥੧॥ ਰਹਾਉ ॥
ਤੂ ਬੇਅੰਤੁ ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥੧॥
 
ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥
ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥
ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥
 
ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥
ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥
 
ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥
 
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥
 
ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥
ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥
ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥
ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥
 
ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ"
 
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
 
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget